Breaking News
Home / खबरे / ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਇਸ ਪੁਲਸ ਵਾਲੇ ਬੀਰ ਨੇ ਐਸੇ ਗੀਤ ਗਾਏ ਸਾਰੇ ਭੁੱਬਾਂ ਮਾਰ ਰੋਏ !

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਇਸ ਪੁਲਸ ਵਾਲੇ ਬੀਰ ਨੇ ਐਸੇ ਗੀਤ ਗਾਏ ਸਾਰੇ ਭੁੱਬਾਂ ਮਾਰ ਰੋਏ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਰਹੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਲੱਖਾਂ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਤੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਧਨ ਦਾ ਸਿੱਦੀਕੀ ਇਕ ਪੁਲੀਸ ਮੁਲਾਜ਼ਮ ਵੀਰ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਆਪਣੀ ਕਲਮ ਰਾਹੀਂ ਆਪਣੇ ਗੀਤ ਆਪਣੀ ਗਾਇਕੀ ਦੇ ਰਾਹੀਂ ਦਿੱਤੀ ਜਾ ਰਹੀ ਹੈ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਕੁਝ ਅਜਿਹੇ ਪੁਲੀਸ ਵਾਲੇ ਵੀ ਹੁੰਦੇ ਹਨ ਜੋ ਆਪਣੀ ਸਮਾਜ ਨਾਲ ਆਪਣੇ ਕੁਝ ਜਿਹੇ ਜੋ ਕਿ ਜੁੜੇ ਹੁੰਦੇ ਹਨ ਅਤੇ ਤੁਹਾਨੂੰ ਦੱਸਦੀਏ ਕਿ ਇਸ ਪੁਲੀਸ ਵਾਲੇ ਵੀਰ ਵੱਲੋਂ ਵੀ ਸਿੱਧੂ ਮੂਸੇਵਾਲਾ ਨਾਲ ਮੋਹ ਪਿਆਰ ਇੰਨਾ ਜ਼ਿਆਦਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੀ ਕਲਮ ਨੂੰ ਇੰਨਾ ਜ਼ਿਆਦਾ ਪਿਆਰ ਕਰਦੇ

ਸਨ ਕੀ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਖਰੀ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਗਿਆ ਕਿ ਕੁਝ ਆਪਣੀ ਕਲਮ ਦੇ ਰਾਹੀਂ ਕਿਉਂਕਿ ਤੁਹਾਨੂੰ ਦੱਸਦੀ ਕਿ ਉਹ ਪੇਸ਼ੇ ਤੋਂ ਹੀ ਇਕ ਗੀਤਕਾਰ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਗਾਉਣ ਦਾ ਅਤੇ ਲਿਖ ਲਿਖਣ ਦਾ ਬਹੁਤ ਜ਼ਿਆਦਾ ਸ਼ੌਂਕ ਹੈ ਅਤੇ ਮੈਂ ਸ਼ੁਰੂ ਤੋਂ ਹੀ ਬਚਪਨ ਤੋਂ ਹੀ ਲਿਖਦਾ ਆ ਰਿਹਾ ਹਾਂ ਪਰ ਤੁਹਾਨੂੰ ਦੱਸ ਦਈਏ ਕਿ ਉਹ ਬਤੌਰ ਏਸਿਡ ਏਐਸਆਈ ਦੀ ਡਿਊਟੀ ਪੁਲਿਸ ਵਿਭਾਗ ਵਿੱਚ ਨਿਭਾ ਰਹੇ ਹਨ ਪਰਤਾਂ ਨੂੰ ਦੱਸਦੀ ਕਿ ਉਸ ਪੁਲੀਸ ਮੁਲਾਜ਼ਮ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਪਣੇ ਗੀਤਾਂ ਰਾਹੀਂ ਸ਼ਰਧਾਂਜਲੀ ਦਿੱਤੀ ਗਈ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਅਜੇ ਵਿਆਹ ਵੀ ਨਹੀਂ ਸੀ ਹੋਇਆ ਅਤੇ ਉਹ ਇਸ ਦੁਨੀਆਂ ਨੂੰ

ਅਲਵਿਦਾ ਆਖ ਗਏ ਹਨ ਦੋਸਤੋ ਤਨ ਦੱਸਦੀਏ ਕਿ ਸਿੱਧੂ ਮੁਨਸ਼ੀਵਾਲਾ ਨੂੰ ਚਾਹੁਣ ਵਾਲੇ ਲੱਖਾਂ ਹੀ ਲੋਕਾਂ ਵੱਲੋਂ ਸਤਾਰਾਂ ਤਰ੍ਹਾਂ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਵੀ ਸੋਸ਼ਲ ਮੀਡੀਅਾ ੳੁਤੇ ਸਾਹਮਣੇ ਆਈਆਂ ਜਿਥੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਸਿੱਧੂ ਨੂੰ ਕਈ ਆਪਣੇ ਤੌਰ ਤਰੀਕਿਆਂ ਨਾਲ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਧਰਨੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.