Breaking News
Home / खबरे / ਪੰਜਾਬ ਦੇ ਇਸ ਪਿੰਡ ‘ਚ ਬਿਜਲੀ ਦੇ ਖੰਭੇ ਪਿੱਛੇ ਹੋਇਆ ਕਾਂਡ ਗੁੱਸੇ ‘ਚ ਪਰਿਵਾਰ ਨੇ ਸ਼ਰ੍ਹੇਆਮ ਚਲਾਤੀਆਂ ਤਾੜ ਤਾੜ ਗੋਲੀਆਂ!

ਪੰਜਾਬ ਦੇ ਇਸ ਪਿੰਡ ‘ਚ ਬਿਜਲੀ ਦੇ ਖੰਭੇ ਪਿੱਛੇ ਹੋਇਆ ਕਾਂਡ ਗੁੱਸੇ ‘ਚ ਪਰਿਵਾਰ ਨੇ ਸ਼ਰ੍ਹੇਆਮ ਚਲਾਤੀਆਂ ਤਾੜ ਤਾੜ ਗੋਲੀਆਂ!

ਪੰਜਾਬ ਦੇ ਇੱਕ ਪਿੰਡ ਤੋਂ ਮਾਮਲਾ ਸਾਹਮਣੇ ਆਇਆ ਜਿੱਥੇ ਜਗ੍ਹਾ ਦੇ ਵਿੱਚੋਂ ਖੰਭਾ ਕਢਵਾਉਣ ਨੂੰ ਲੈ ਕੇ ਦੋ ਧਿਰਾਂ ਆਪਸ ਚ ਭਿੜੀਆਂ ਅਤੇ ਤਕਰਾਰ ਨੇ ਖੂਨੀ ਰੂਪ ਧਾਰਨ ਕਰ ਗਿਆ ਜਿਸ ਤੋਂ ਬਾਅਦ ਇਸ ਤਕਰਾਰ ਦੀ ਵੀਡਿਓ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਹਰਕਤ ਵਿੱਚ ਆਏ ਮਾਮਲਾ ਤਰਨਤਾਰਨ ਦੇ ਪਿੰਡ ਵਰਾਨਾ ਜਿਥੇ ਪਾਵਰਕੌਮ ਦੀ ਮਨਜ਼ੂਰੀ ਤੋਂ ਬਾਅਦ ਸੜਕ ਦੇ ਵਿਚਕਾਰ ਲੱਗੇ ਬਿਜਲੀ ਦੇ ਖੰਭੇ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋਈਆਂ ਨੇ ਅਤੇ ਖੰਭਾ ਹਟਾਉਣ ਵਾਲੇ ਪਰਿਵਾਰ

ਤੇ ਸਾਹਮਣੇ ਵਾਲੀ ਧਿਰ ਨੇ ਹਮਲਾ ਕਰ ਦਿੱਤਾ ਹਮਲੇ ਵਿਚ ਤਲਵਾਰਾਂ ਤੇ ਗੋਲੀਆਂ ਸ਼ਰੇਆਮ ਚਲਾਈਆਂ ਗਈਆਂ ਇਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੇ ਪੁਲਿਸ ਥਾਣਾ ਸਰਹਾਲੀ ਦੇ ਪੁਲੀਸ ਮੁਲਾਜ਼ਮ ਨੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਇਸ ਦੌਰਾਨ ਹਮਲੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਜਿਸ ਤੋ ਬਾਅਦ ਪੁਲੀਸ ਦੇ ਮਾਮਲੇ ਚ ਥੋੜ੍ਹੀ ਤੇਜ਼ੀ ਦਿਖਾਈ ਹੈ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਦੋਵਾਂ ਧਿਰਾਂ ਨੂੰ ਲੜਾਈ ਝਗੜੇ ਕਰਦਿਆਂ ਦੇਖਿਆ ਜਾ ਸਕਦਾ

ਪਿੰਡ ਵਰਾਨਾ ਵਾਸੀ ਰਣਜੋਧ ਸਿੰਘ ਤੇ ਉਸਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਕੋਲੋਂ ਲੰਘਦੀ ਸੜਕ ਦੇ ਵਿਚਕਾਰ ਬਿਜਲੀ ਦਾ ਖੰਭਾ ਲੱਗਿਆ ਇਸ ਖੰਭੇ ਨੂੰ ਹਟਵਾਉਣ ਲਈ ਪਾਵਰਕੌਮ ਨੂੰ ਦਰਖਾਸਤ ਦਿੱਤੀ ਗਈ ਸੀ ਪਾਵਰਕੌਮ ਨੇ ਖੰਭਾ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਜਦੋਂ ਉਸ ਦਾ ਪਰਿਵਾਰ ਟਰੈਕਟਰ ਤੇ ਖੰਭੇ ਨੂੰ ਪੁੱਟਣ ਲਈ ਜਾ ਰਿਹਾ ਸੀ ਤਾਂ ਰਸਤੇ ਚ ਇਕ ਪਰਿਵਾਰ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਇਸ ਦੌਰਾਨ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਫਿਰ ਰਿਵਾਲਵਰ ਦੇ ਨਾਲ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਹਮਲਿਆਂ ਵਿੱਚ ਰਣਜੋਧ ਸਿੰਘ

ਅਤੇ ਸਮਰੀਲ ਸਿੰਘ ਨਾਮ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ ਅਤੇ ਫਿਰ ਰਣਜੋਧ ਸਿੰਘ ਨਾਲ ਗੱਲਬਾਤ ਕੀਤੀ ਕਿ ਉਸ ਨੇ ਦੱਸਿਆ ਕਿ ਇਹ ਖੰਭਾ ਸੀ ਰਸਤੇ ਵਿੱਚ ਲੱਗਿਆ ਹੋਇਆ ਸੀ ਅਤੇ ਸਾਨੂੰ ਕੰਬੈਨ ਲੰਘਾਉਣ ਦੇ ਵਿਚ ਥੋੜ੍ਹੀ ਦਿੱਕਤ ਆਉਂਦੀ ਸੀ ਉਨ੍ਹਾਂ ਨੇ ਕਿਹਾ ਕਿ ਇਸ ਖੰਭੇ ਨੂੰ ਅਸੀਂ ਹਟਾ ਕੇ ਥੋੜ੍ਹਾ ਜਿਹਾ ਆਪਣੀ ਪੈਲੀ ਦੇ ਵਿੱਚ ਹੀ ਕਰਨਾ ਸੀ ਉਸ ਨੌਜਵਾਨ ਨੇ ਦੱਸਿਆ ਕਿ ਅਸੀ ਨੇ ਪੂਰਾ ਸਰਕਾਰੀ ਪ੍ਰੋਸੀਜ਼ਰ ਸੀ ਜਿਹੜਾ ਕੀਤਾ ਸੀ

ਅਤੇ ਸਰਕਾਰੀ ਅਲਟੀਮੇਟ ਬਣਾਇਆ ਸੀ ਇਸ ਨੌਜਵਾਨ ਨੇ ਦੱਸਿਆ ਕਿ ਜਦੋਂ ਜੇ.ਈ ਸਾਹਿਬ ਲਗਾਉਣ ਆਏ ਅਤੇ ਉਸਦੇ ਨਾਲ ਲੈਨਮੈਨ ਸੀ ਫਿਰ ਉਸ ਨੇ ਦੱਸਿਆ ਕਿ ਇਨ੍ਹਾਂ ਦੋ ਬੰਦਿਆਂ ਨੇ ਪਰਗਟ ਸਿੰਘ ਅਤੇ ਉਸਦੇ ਲੜਕੇ ਨੇ ਸਾਡੇ ਉੱਪਰ ਤਲਵਾਰ ਨਾਲ ਹਮਲਾ ਕੀਤਾ ਅਤੇ ਮੇਰੇ ਸਿਰ ਦੇ ਉੱਪਰ ਤਲਵਾਰ ਨਾਲ ਹਮਲਾ ਕੀਤਾ ਅਤੇ ਨਾਲ ਮੇਰਾ ਭਤੀਜਾ ਸੀ ਜਿਸ ਦੇ ਉੱਪਰ ਉਨ੍ਹਾਂ ਨੇ ਗੋਲੀਆਂ ਚਲਾਈਆਂ ਉਸ ਨੂੰ ਮਾਰਨ ਦੇ ਇਰਾਦੇ ਨਾਲ ਉਨ੍ਹਾਂ ਨੇ ਉਸ ਦੇ ਉਪਰ ਗੋਲੀਆਂ ਚਲਾਈਆਂ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.