Breaking News
Home / खबरे / ਨੇਹਾ ਕੱਕੜ ਨੇ ਲਾਈਵ ਸ਼ੋਅ ਦੌਰਾਨ ਗਾਇਕ ਸਿੱਧੂ ਮੂਸੇ ਵਾਲੇ ਦਾ ਗੀਤ

ਨੇਹਾ ਕੱਕੜ ਨੇ ਲਾਈਵ ਸ਼ੋਅ ਦੌਰਾਨ ਗਾਇਕ ਸਿੱਧੂ ਮੂਸੇ ਵਾਲੇ ਦਾ ਗੀਤ

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਅਕਸਰ ਹੀ ਕਈ ਸ਼ਰਧਾਂਜਲੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਵੱਡੇ ਵੱਡੇ ਕਲਾਕਾਰਾਂ ਵੱਲੋਂ ਵੀ ਸਿੱਧੂ ਮੂਸੇਵਾਲਾ ਨੂੰ ਆਪਣੇ ਸਟੇਜ ਸ਼ੋਅ ਦੌਰਾਨ ਟ੍ਰਿਬਿਊਟ ਕੀਤੇ ਜਾਂਦੇ ਹਨ ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਇਸ ਦੁਨੀਆਂ ਤੇ ਜਾਣ ਤੋਂ ਬਾਅਦ ਸਿੰਧੂ ਦੇ ਮਾਤਾ ਪਿਤਾ ਨੂੰ ਬਹੁਤ ਵੱਡਾ ਝਟਕਾ ਲੱਗਿਆ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਦਿਖਾਈ ਦੇ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਤਾਂ ਦੱਸਦੇ ਕਿ ਭਾਵੇਂ ਅੱਜ ਸਿੱਧੂ ਮੂਸੇ ਵਾਲਾ ਸਾਡੇ ਵਿਚਕਾਰ ਨਹੀਂ ਰਹੇ ਪਰ ਤੁਹਾਨੂੰ ਦੱਸਦੀਏ

ਸਿੱਧੂ ਮੂਸੇਵਾਲਾ ਨੇ ਆਪਣੀ ਪੰਜਾਬੀ ਗਾਇਕੀ ਦੇ ਨਾਲ ਆਪਣੀ ਕਲਮ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਨੇਹਾ ਕੱਕੜ ਜੋ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਹਨ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਟ੍ਰਿਬਿਊਟ ਕੀਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿਚ ਸਿੱਧੂ ਮੂਸੇਵਾਲੇ ਦਾ ਮਾਂ ਗੀਤ ਗਾਇਆ ਗਿਆ ਅਤੇ ਉਨ੍ਹਾਂ ਨੂੰ ਯਾਦ ਕਰ ਕਰ ਕੇ ਸਿੱਧੂ ਮੂਸੇਵਾਲਾ ਦਾ ਮਾਂ ਗੀਤ ਗਾ ਕੇ ਸਿੱਧੂ ਮੁਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀ ਨੇਹਾ ਕੱਕੜ ਵੱਲੋਂ ਕਹੀਆਂ ਗਈਆਂ ਕਿ ਸਿੱਧੂ ਮੂਸੇਵਾਲਾ ਇਕ

ਵੱਡੇ ਕਲਾਕਾਰ ਸਨ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਸਿੱਧੂ ਮੂਸੇਵਾਲਾ ਨਾਲ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਆਏ ਦਿਨ ਹੀ ਹਮਦਰਦੀਆਂ ਭਟਕ ਪ੍ਰਗਟਾਈਆਂ ਜਾਂਦੀਆਂ ਹਨ ਦੋਸਤੋ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਬਹੁਤ ਸਾਰੇ ਵੱਡੇ ਵੱਡੇ ਕਲਾਕਾਰਾਂ ਦਾ ਵੀ ਦਿਲ ਜਿੱਤਿਆ ਕਿਉਂਕਿ ਸਿੱਧੂ ਮੂਸੇਵਾਲਾ ਦੀ ਕੰਮ ਇੰਨੀ ਜ਼ਿਆਦਾ ਤੰਗੀ ਅਤੇ ਬੇਬਾਕ ਕਲਮ ਸੀ ਕਿ ਸਿੱਧੂ ਮੂਸੇਵਾਲਾ ਨੇ ਕਦੀ ਵੀ ਕਿਸੇ ਗੱਲਾਂ ਦਾ ਨਾਂ ਪਰਵਾਹ ਕਰਦਿਆਂ ਹੋਇਆਂ ਬਹੁਤ ਸਾਰੇ ਅਜਿਹੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡੇ ਵੱਡੇ ਗੀਤ ਦਿੱਤੇ ਹੱਤਿਆ ਚ ਨੇਹਾ ਕੱਕੜ ਵੱਲੋਂ ਸਿੱਧੂ ਮੂਸੇਵਾਲਾ ਨੂੰ ਵੀ ਟ੍ਰਿਬਿਊਟ ਕੀਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿੱਚ ਉਨ੍ਹਾਂ ਦਾ ਗੀਤ ਆਪਣੇ ਬੋਲਾਂ ਰਾਹੀਂ ਗਾਇਆ ਗਿਆ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.