Breaking News
Home / खबरे / ਬੇਰਹਿਮੀ ਕਾ ਤਿ ਲ ਨਹੀਂ ਕੰਬਿਆ ਦਿਲ ਕ ਤ ਲ ਕਰਨ ਲੱਗੇ !

ਬੇਰਹਿਮੀ ਕਾ ਤਿ ਲ ਨਹੀਂ ਕੰਬਿਆ ਦਿਲ ਕ ਤ ਲ ਕਰਨ ਲੱਗੇ !

ਮਿਲੀ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸ ਜੀ ਕਿ ਬਹੁਤ ਹੀ ਇਕ ਵੱਡੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣੀ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਇਕ ਜਵਾਕ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰੀ ਜਿਹੜੀ ਨੇ ਕਿ ਸਭ ਦੇ ਹੀ ਹੋਸ਼ ਉਡਾ ਕੇ ਰੱਖ ਦਿੱਤੇ ਹਨ ਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ ਦੋਸਤੋ ਇੱਕ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਗਵਾਂਢੀ ਨੇ ਹੀ ਆਪਣੇ ਗਵਾਂਢ ਦੇ ਇੱਕ ਛੋਟੇ ਜਿਹੇ ਜਵਾਕ ਦੇ ਨਾਲ ਹੱਦਾਂ ਪਾਰ ਕਰਕੇ ਇੱਕ ਬੇਰਹਿਮੀ ਦੇ ਨਾਲ ਉਸ ਜਵਾਬ ਨਾਲ ਅਜਿਹੀ ਦਰਿੰਦਗੀ

ਭਰੀ ਘਟਨਾ ਵਾਪਰੀ ਜਿਸ ਨੂੰ ਵੇਖ ਸਾਰਾ ਮਹੱਲਾ ਉਸ ਵਿਅਕਤੀ ਨੂੰ ਲਾਹਨਤਾਂ ਪਾ ਰਿਹਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤਾਂ ਉਹਨੂੰ ਦੱਸਦੀ ਕਿ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵੀ ਜਾਣਕਾਰੀ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਜਵਾਕ ਦੇ ਨਾਲ ਉਸ ਦੇ ਗੁਆਂਢ ਵਿੱਚ ਰਹਿੰਦੇ ਹੋਏ ਇਕ ਨੌਜਵਾਨ ਵੱਲੋਂ ਧੱਕੇਸ਼ਾਹੀ ਕੀਤੀ ਗਈ ਅਤੇ ਉਸ ਨੂੰ ਕਿਤੇ ਦੂਰ ਲਿਜਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਉਸ ਤੋਂ ਹੀ ਫੋਨ ਲਗਾ ਕੇ ਉਸ ਦੇ ਘਰਦਿਆਂ ਨੂੰ ਫੋਨ ਲਗਾ ਕੇ ਧਮਕੀ ਭਰੀਆਂ ਕੁਝ ਅਜਿਹੀਆਂ ਗੱਲਾਂ ਕਰਨ ਲੱਗੇ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਬਹੁਤ ਸਾਰੀਆਂ ਖ਼ਬਰਾਂ ਜਿਹੀਆਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉਥੇ ਇਹ ਤੁਹਾਨੂੰ ਦੱਸ ਦਈਏ ਕਿ

ਇਹ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਉਨ੍ਹਾਂ ਦੇ ਜਵਾਕ ਨੂੰ ਅੱਜ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਉਸ ਵਿਅਕਤੀ ਵੱਲੋਂ ਉਸ ਛੋਟੇ ਜਿਹੇ ਜਵਾਕ ਤੇ ਚਾਕੂ ਮਾਰ ਦਿੱਤੇ ਗਏ ਸਨ ਅਤੇ ਵਾਰ ਵਾਰ ਫੋਨ ਉੱਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਉਨ੍ਹਾਂ ਦੀ ਵੱਡੇ ਮੁੰਡੇ ਨੂੰ ਕਿਹਾ ਜਾ ਰਿਹਾ ਸੀ ਕਿ ਤੂੰ ਇੱਥੇ ਪਹੁੰਚ ਨਹੀਂ ਤਾਂ ਮੈਂ ਤੇਰੇ ਭਰਾ ਦੇ ਚਾਕੂ ਮਾਰਾਂਗਾ ਹੋਰ ਵੀ ਵਧੇਰੇ ਤੌਰ ਤੇ ਤੁਹਾਨੂੰ ਦੱਸਦੀਏ ਕਿ ਪਰਿਵਾਰ ਵਾਲਿਆਂ ਦੇ ਬਿਆਨ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਲਗਾਤਾਰ ਉਸ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਜਦੋਂ ਅਸੀਂ ਮੌਕੇ ਤੇ ਉੱਥੇ ਪਹੁੰਚੇ ਤਾਂ ਉਨ੍ਹਾਂ ਦੇ ਬੱਚੇ ਦੇ ਉਸ ਨੇ ਚਾਕੂ ਮਾਰ ਕੇ ਉਹ ਫ਼ਰਾਰ ਹੋ ਗਿਆ ਸੀ ਅਤੇ ਦੋਸਤੋ ਤੁਹਾਨੂੰ ਦੱਸ ਦਈਏ ਕਿ ਹੁਣ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ ਅਤੇ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.