Breaking News
Home / खबरे / ਪੰਜਾਬ ਦੇ ਲੋਕ 5-5 ਹਜ਼ਾਰ ਤੇ ਕੰਮ ਕਰਦਿਆਂ ਤਨਖਾਹਾਂ ਵਧਾਉਣ ਨੂੰ ਲੈ ਕੇ ਵੱਡਾ ਐਕਸ਼ਨ

ਪੰਜਾਬ ਦੇ ਲੋਕ 5-5 ਹਜ਼ਾਰ ਤੇ ਕੰਮ ਕਰਦਿਆਂ ਤਨਖਾਹਾਂ ਵਧਾਉਣ ਨੂੰ ਲੈ ਕੇ ਵੱਡਾ ਐਕਸ਼ਨ

ਦੋਸਤੋ ਜ਼ਿਮੀਂਦਾਰ ਨੂੰ ਦੱਸ ਜੀ ਕੀ ਪੰਜਾਬ ਸੂਬੇ ਦੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਕੀ ਇੱਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸੀਏ ਕਿ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਹੁਤ ਸਾਰੇ ਅਜਿਹੇ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸੂਬੇ ਨੂੰ ਬਿਹਤਰ ਅਤੇ ਚੰਗਾ ਨਜ਼ਰੀਆ ਦੇਣ ਲਈ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਵਾਅਦੇ ਅਤੇ ਦਾਅਵੇ ਕੀਤੇ ਹਨ

ਕਿ ਸੂਬਾ ਸਰਕਾਰ ਪੰਜਾਬ ਨੂੰ ਇੱਕ ਵਧੀਆ ਤੇ ਖੁਸ਼ਹਾਲ ਬਣਾਵੇਗੀ ਤੁਹਾਨੂੰ ਦੇ ਦੱਸਦੀ ਹੈ ਇਹ ਨੌਕਰੀਆਂ ਦੇਣ ਪੱਖੀ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਇੱਕ ਵੱਡਾ ਫੈਸਲਾ ਲਿਆ ਗਿਆ ਸੀ ਵਿਰੋਧੀ ਪਾਰਟੀਆਂ ਦੇ ਵਿਚਕਾਰ ਅਤੇ ਕਿਹਾ ਗਿਆ ਸੀ ਕਿ ਜੋ ਲੋਕ ਪੰਜ ਪੰਜ ਹਜ਼ਾਰ ਰੁਪਏ ਤੇ ਕੰਮ ਕਰਦੇ ਹਨ ਪਰ ਫੇਰ ਵੀ ਉਨ੍ਹਾਂ ਦੇ ਘਰਾਂ ਵਿੱਚ ਰੋਟੀ ਪਕਦੀ ਹੈ ਉਨ੍ਹਾਂ ਲਈ ਤਨਖਾਹਾਂ ਵਿੱਚ ਵਾਧਾ ਕਰਨ ਦੇ ਵੱਡੇ ਐਲਾਨ ਕਰ ਦਿੱਤੇ ਗਏ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ

ਐਲਾਨ ਕਰ ਦਿੱਤੇ ਜਾਂਦੇ ਹਨ ਅਤੇ ਸੂਬਾ ਸਰਕਾਰ ਵੱਲੋਂ ਹੁਣ ਲੋਕਾਂ ਦੇ ਪੱਖ ਵਿੱਚ ਰੱਖਦਿਆਂ ਹੋਇਆਂ ਕੁਝ ਅਹਿਮ ਅਤੇ ਵੱਡੇ ਐਲਾਨ ਕੀਤੇ ਗਏ ਹਨ ।ਦੋਸਤ ਤੁਹਾਨੂੰ ਦੱਸਦੀਏ ਕਿ ਕੈਬਨਿਟ ਮੀਟਿੰਗ ਵਿਚ ਹੋਈਆਂ ਕੁਝ ਅਜਿਹੀਆਂ ਬਹਿਸਬਾਜੀਆਂ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਦੇ ਖਜ਼ਾਨੇ ਨੂੰ ਲੈ ਕੇ ਵੱਡੇ ਐਕਸ਼ਨ ਲਏ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੋ ਇੱਕ ਵਾਰ ਵਿਧਾਇਕ ਚੁਣੇ ਜਾਂਦੇ ਹਨ ਉਨ੍ਹਾਂ ਦੀ ਸਾਰੀ ਉਮਰ ਦੀਆਂ ਪੈਨਸ਼ਨਾਂ ਲਗਾਈਆਂ ਜਾਂਦੀਆਂ ਹਨ ਅਤੇ ਜਿੰਨੇ ਵਾਰ ਉਹ ਵਿਧਾਇਕ ਚੁਣੇ ਜਾਂਦੇ ਹਨ ਓਨੀ ਓਨੀਆਂ ਹੀ ਉਨ੍ਹਾਂ ਨੂੰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਇਹ ਕਿੱਥੋਂ ਦਾ ਇਨਸਾਫ਼ ਹੈ ਕਿਉਂ ਜੋ ਅਗਨੀ ਪੱਥ ਯੋਜਨਾ ਚਲਾਈ ਗਈ ਹੈ ਨੌਜਵਾਨਾਂ ਦੇ

ਹੱਕ ਵਿਚ ਉਨ੍ਹਾਂ ਲਈ ਤੁਸੀਂ ਸਿਰਫ ਕੋਈ ਵੀ ਪੈਨਸ਼ਨ ਨਹੀਂ ਜਾਰੀ ਕਰ ਰਹੇ ਭਗਵੰਤ ਮਾਨ ਨੇ ਹੋਰ ਵੀ ਪੰਜਾਬ ਅਤੇ ਦੇਸ਼ ਦੇ ਮੁੱਦਿਆਂ ਉੱਤੇ ਗੱਲਬਾਤ ਕਰਦਿਆਂ ਹੋਇਆਂ ਆਪਣੀ ਵਿਰੋਧੀ ਪਾਰਟੀ ਦੇ ਬਾਜਵਾ ਉੱਤੇ ਬੜੇ ਨਿਸ਼ਾਨੀ ਸਾਂਝੇ ਹਨ ਅਤੇ ਕਿਹਾ ਹੈ ਕਿ ਜੋ ਲੋਕ ਪੰਜ ਪੰਜ ਹਜ਼ਾਰ ਪੀ ਤੇ ਕੰਮ ਕਰਦੇ ਹਨ ਉਹ ਵੀ ਆਪਣੀ ਰੋਜ਼ੀ ਰੋਟੀ ਨਾਲ ਆਪਣੇ ਘਰ ਦਾ ਚੁੱਲ੍ਹਾ ਚਲਾਉਂਦੇ ਹਨ ਪਰ ਉਹ ਫੇਰ ਵੀ ਕੁਝ ਅਜਿਹੀਆਂ ਗੱਲਾਂ ਨਹੀਂ ਕਰਦੇ ਜੋ ਅੱਜਕੱਲ੍ਹ ਦੇ ਕੈਬਿਨੇਟ ਮੰਤਰੀ ਕਰ ਰਹੇ ਹਨ ਜਿਨ੍ਹਾਂ ਨੂੰ ਲਗਾਤਾਰ ਬੇਫਜ਼ੂਲੀ ਪੈਨਸ਼ਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਦੋਸਤੋ ਬਹੁਤ ਸਾਰੀਆਂ ਅਜਿਹੀਆਂ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਅਾਂ ਉੱਥਲਾਂ ਪੁੱਥਲਾਂ ਦੇਖਣ ਨੂੰ ਮਿਲ ਹੀ ਜਾਂਦੀਆਂ ਹਨ ਜਿਹੜੀਆਂ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸਦੀ ਕਿ ਕੈਬਨਿਟ

ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਦੇਖਦਿਆਂ ਹੋਇਆਂ ਭਗਵੰਤ ਮਾਨ ਸਰਕਾਰ ਨੇ ਬਹੁਤ ਸਾਰੇ ਪੰਜਾਬ ਦੇ ਮੁੱਦਿਆਂ ਉੱਤੇ ਫੈਸਲੇ ਲਏ ਗਏ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.