ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਏ ਦਿਨ ਹੀ ਜੋ ਗੈਂਗਸਟਰਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਹਨ ਉਹ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਅਤੇ ਗੈਂਗਸਟਰਾਂ ਦੇ ਵਲੋਂ ਵੱਖ ਵੱਖ ਦੇਸ਼ਾਂ ਦੇ ਵਿਚ ਕਈ ਲੋਕਾਂ ਦੇ ਉੱਪਰ ਜਾਨਲੇਵਾ ਹਮਲੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਜੋ ਉੱਥੋਂ ਦੇ ਲੋਕ ਹਨ ਉਹ ਡਰ ਦੇ ਵਿੱਚ ਆ ਜਾਂਦੇ ਹਨ ਅਤੇ ਉਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਇਨ੍ਹਾਂ ਹੋ ਰਿਹਾਂ ਹਮਲਿਆਂ ਕਰਕੇ ਲੋਕ ਕਾਫ਼ੀ ਡਰੇ ਹੋਏ ਹਨ ਕਿਉਂਕਿ ਹਰ ਦਿਨ ਹੀ ਕੋਈ ਨਾ ਕੋਈ ਨਵੀਂ ਗੱਲ ਸਾਹਮਣੇ ਆਉਂਦੀ ਹੈ
ਕਿ ਅੱਜ ਕਿਸੇ ਗੈਂਗਸਟਰ ਨੇ ਉਸ ਇਨਸਾਨ ਦਾ ਕਤਲ ਕਰ ਦਿੱਤਾ ਹੈ ਅਤੇ ਲੋਕਾਂ ਦੇ ਵਿਚ ਹਰ ਸਮੇਂ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਉਨ੍ਹਾਂ ਨੂੰ ਹਰ ਸਮੇਂ ਆਪਣੀ ਜਾਨ ਦੀ ਚਿੰਤਾ ਰਹਿੰਦੀ ਹੈ ਕੁਝ ਤਾਂ ਅਜਿਹੇ ਮਾਮਲੇ ਵੀ ਹੁੰਦੇ ਹਨ ਜੋ ਕਿ ਜਾਤਾਂ ਧਰਮਾਂ ਨੂੰ ਲੈ ਕੇ ਕੀਤੇ ਜਾਂਦੇ ਹਨ ਦੋਸਤੋ ਅੱਜ ਤੁਹਾਨੂੰ ਇਕ ਅਜਿਹੀ ਖ਼ਬਰ ਦੱਸਣ ਜਾ ਰਹੇ ਹਾਂ ਜਿਥੇ ਕਿ ਅਮਰੀਕਾ ਦੇ ਵਿਚ ਤਿੰਨ ਸਿੱਖਾਂ ਦੇ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਇੱਕ ਖ਼ਬਰ ਆਈ ਸੀ ਜਿਸ ਦੇ ਵਿੱਚ ਦੱਸਿਆ ਗਿਆ ਸੀ
ਕਿ ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਵਿੱਚ ਤਿੰਨ ਸਿੱਖਾਂ ਦੇ ਉੱਪਰ ਉਨੀ ਸਾਲਾਂ ਦੇ ਵਰਨੌਨ ਡਕਨਲਸ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਹੁਣ ਤੁਹਾਨੂੰ ਦੱਸ ਦਈਏ ਕਿ ਉਸਦੇ ਨਾਲ ਇਕ ਸੰਬੰਧਿਤ ਖਬਰ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸਿੱਖਾਂ ਦੇ ਉੱਪਰ ਹਮਲਾ ਕਰਨ ਵਾਲੇ ਵਰਨੌਨ ਡਕਨਲਸ ਦਾ ਅਣਪਛਾਤੇ ਵਿਅਕਤੀ ਦੇ ਵੱਲੋਂ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਨਿਊਯਾਰਕ ਪੁਲੀਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਡਕਨਲਸ ਦਾ ਕਤਲ ਸਿੱਖਾਂ ਉਪਰ ਹਮਲੇ ਦਾ ਬਦਲਾ ਲੈਣ ਦੀ ਕਾਰਵਾਈ ਬਿਲਕੁਲ ਹੀ ਨਹੀਂ ਹੈ
ਅਤੇ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪੁਲੀਸ ਮੁਤਾਬਕ ਵੀਰਵਾਰ ਰਾਤ ਬ੍ਰਾਊਂਜ਼ ਬਿੱਲ ਦੇ ਲੋਕ ਐਵੇਨਿਊ ਨੇੜੇ ਰੋਕਦੇ ਐਵੇਨਿਊ ਵਿਖੇ ਲੜਾਈ ਦੌਰਾਨ ਕਿਸੇ ਨੇ ਵਰਨੋਨ ਡਗਲਸ ਦੀ ਛਾਤੀ ਵਿਚ ਛੁਰਾ ਮਾਰ ਦਿੱਤਾ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ਚੇਤੇ ਰਹੇ ਕਿ ਤਿੰਨ ਅਪਰੈਲ ਦੇ ਨਿਊਯਾਰਕ ਦੇ ਕਿਊਨਜ਼ ਇਲਾਕੇ ਦੇ ਵਿੱਚ ਟੂਰਿਸਟ ਵੀਜ਼ਾ ਤੇ ਅਮਰੀਕਾ ਆਏ ਬਜ਼ੁਰਗ ਸਿੱਖ ਨਿਰਮਲ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਨਿਰਮਲ ਸਿੰਘ ਸਵੇਰੇ ਪੌਣੇ ਸੱਤ ਵਜੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਜਦੋਂ ਰਿਚਮੰਡ ਹਿੱਲ ਦੇ ਪਚੱਨਵੇ ਵੇਂ ਐਵੇਨਿਊ
ਅਤੇ ਲੈਫਟ ਬੁਲੇਵਾਰਡ ਇਲਾਕੇ ਵਿਚ ਉਨ੍ਹਾਂ ਉਪਰ ਹਮਲਾ ਹੋਇਆ ਡਗਲਸ ਨੇ ਬਗੈਰ ਕਿਸੇ ਭੜਕਾਹਟ ਤੋਂ ਨਿਰਮਲ ਸਿੰਘ ਦੇ ਨੱਕ ਅਤੇ ਚਿਹਰੇ ਤੇ ਲਗਾਤਾਰ ਵਾਰ ਕਰਦਿਆਂ ਲਹੂ ਲੁਹਾਣ ਕਰ ਦਿੱਤਾ ਜਿਨ੍ਹਾਂ ਨੂੰ ਇਲਾਜ ਲਈ ਜਮਾਇਕਾ ਹਸਪਤਾਲ ਲਿਜਾਇਆ ਗਿਆ ਇਸ ਘਟਨਾ ਤੋਂ ਨਿਰਮਲ ਸਿੰਘ ਇੰਨੇ ਜ਼ਿਆਦਾ ਘਬਰਾ ਗਏ ਕਿ ਤੁਰੰਤ ਪੰਜਾਬ ਵਾਪਸੀ ਕਰ ਗਏ ਨਿਰਮਲ ਦੇ ਹਮਲੇ ਤੋਂ ਬਾਰਾਂ ਦਿਨ ਕੁਝ ਬਾਅਦ ਵਰਨੌਨ ਡਕਨਲਸ ਨੇ ਆਪਣੇ ਇੱਕ ਸਾਥੀ ਦੇ ਨਾਲ ਮਿਲ ਕੇ ਦੋ ਸਿੱਖਾਂ ਦੇ ਉੱਪਰ ਹੋਰ ਹਮਲਾ ਕੀਤਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ