Breaking News
Home / खबरे / ਪੰਜਾਬ ਦੇ ਇਸ ਸ਼ਹਿਰ ਦੇ ਵਿਚ ਵੜਿਆ ਤੇਂਦੂਆ,ਮੱਚੀ ਭਗਦੜ

ਪੰਜਾਬ ਦੇ ਇਸ ਸ਼ਹਿਰ ਦੇ ਵਿਚ ਵੜਿਆ ਤੇਂਦੂਆ,ਮੱਚੀ ਭਗਦੜ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਵਧਦੀ ਹੋਈ ਗਰਮੀ ਨੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਹੈ ਭਾਵੇਂ ਕਿ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਪਰ ਉਸ ਤੋਂ ਪਹਿਲਾਂ ਤਾਪਮਾਨ ਕਾਫੀ ਜ਼ਿਆਦਾ ਵਧਿਆ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਦੂਸਰੇ ਪਾਸੇ ਜੰਗਲੀ ਜੀਵਾਂ ਨੂੰ ਵੀ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਜ਼ਿਕਰਯੋਗ ਹੈ ਕਿ ਮੁਹਾਲੀ ਸ਼ਹਿਰ ਦੇ ਵਿੱਚ ਇੱਕ ਤੇਂਦੂਆ ਵੇਖਿਆ ਗਿਆ ਹੈ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ ਇਸ ਨੂੰ ਵੇਖ ਕੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ

ਕਿਉਂਕਿ ਕਈ ਰਿਹਾਇਸ਼ੀ ਇਲਾਕਿਆਂ ਦੇ ਵਿੱਚ ਪਹਿਲਾਂ ਵੀ ਤੇਂਦੂਏ ਵੇਖੇ ਜਾ ਚੁੱਕੇ ਪਖਾਨਾ ਜੋ ਕਈ ਵਾਰ ਨੁਕਸਾਨ ਵੀ ਕਰ ਜਾਂਦੇ ਹਨ ਸੋ ਅੱਜਕੱਲ੍ਹ ਦੇ ਸਮੇਂ ਵਿਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਸੋ ਇਸ ਦੇ ਨਾਲ ਹੀ ਇੱਥੇ ਜੰਗਲ ਵਿਭਾਗ ਦੇ ਅਧਿਕਾਰੀਆਂ ਦੇ ਉੱਤੇ ਵੀ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਕਿ ਉਨ੍ਹਾਂ ਦੇ ਵੱਲੋਂ ਇੱਥੇ ਬਣਦੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ

ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਫਿਲਹਾਲ ਇੱਥੇ ਹੁਣ ਜੰਗਲ ਵਿਭਾਗ ਦੇ ਕੁੱਝ ਅਧਿਕਾਰੀਆਂ ਨੂੰ ਜਾਣਕਾਰੀ ਜ਼ਰੂਰ ਦਿੱਤੀ ਗਈ ਹੈ ਸੋ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਇਸ ਤੇਂਦੂਏ ਨੂੰ ਫੜ ਲਿਆ ਜਾਵੇਗਾ ਪਰ ਜਦੋਂ ਤਕ ਇਸ ਤੇਂਦੂਏ ਨੂੰ ਫੜਿਆ ਨਹੀਂ ਜਾਂਦਾ ਤਾਂ ਉਸ ਸਮੇਂ ਤੱਕ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.