Breaking News
Home / खबरे / ਮੈਰਿਜ ਪੈਲੇਸਾਂ ਵਿੱਚ ਜਾਣ ਵਾਲੇ ਲੋਕ ਹੋ ਜਾਣ ਸਾਵਧਾਨ

ਮੈਰਿਜ ਪੈਲੇਸਾਂ ਵਿੱਚ ਜਾਣ ਵਾਲੇ ਲੋਕ ਹੋ ਜਾਣ ਸਾਵਧਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਥਾਵਾਂ ਤੇ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਜੋ ਵਿਆਹ ਸਮਾਗਮ ਜਾਂ ਪਾਰਟੀਆਂ ਹੁੰਦੀਆਂ ਹਨ ਉੱਥੇ ਕੁਝ ਲੋਕਾਂ ਦੇ ਵਲੋਂ ਫੁਕਰਪੁਣਾ ਦਿਖਾਇਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ

ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਵਿਆਹ ਸ਼ਾਦੀਆਂ ਦੇ ਵਿੱਚ ਹਥਿ ਆਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਜ਼ਿਆਦਾ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਦੌਰਾਨ ਕਈ ਵਾਰ ਕੁਝ ਲੋਕਾਂ ਦੇ ਵਲੋਂ ਜਦੋਂ ਇਨ੍ਹਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਗਲਤੀ ਦੇ ਨਾਲ ਜਾਂ ਫਿਰ ਜਾਣਬੁੱਝ ਕੇ ਕੁਝ ਲੋਕਾਂ ਦੇ ਉੱਤੇ ਗੋਲੀ ਚਲਾ ਦਿੱਤੀ ਜਾਂਦੀ ਹੈ

ਜਿਸ ਦੇ ਚਲਦੇ ਬਹੁਤ ਸਾਰੇ ਬੇਕਸੂਰ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਹੁਣ ਮੈਰਿਜ ਪੈਲੇਸਾਂ ਦੇ ਵਿੱਚ ਹ ਥਿਆਰ ਲੈ ਕੇ ਜਾਣ ਦੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ ਅੱਜ ਉਹ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਸੋ ਇੱਥੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਹ ਇਸ ਤਰ੍ਹਾਂ ਦੀਆਂ ਗਲਤੀਆਂ ਕਰਦੇ ਹਨ ਤਾਂ ਬੇਕਸੂਰ ਲੋਕ ਮਾਰੇ ਜਾਂਦੇ ਹਨ ਕੁਝ ਮਿੰਟਾਂ ਦੇ ਫੁਕਰਪੁਣੇ ਦੇ ਲਈ ਕੁਝ ਲੋਕ

ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਪਿਛਲੇ ਦਿਨਾਂ ਦੇ ਵਿੱਚ ਹੀ ਇਕ ਨੌਜਵਾਨ ਦੀ ਜਾਨ ਇਸ ਤਰੀਕੇ ਦੇ ਨਾਲ ਗਈ ਹੈ ਜਿਸ ਦੀ ਵਜ੍ਹਾ ਕਾਰਨ ਪਰਿਵਾਰਕ ਮੈਂਬਰਾਂ ਨੂੰ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਲੋਕਾਂ ਨੂੰ ਸਾਵਧਾਨ ਹੋ ਜਾਣਾ ਮੁੰਬਈ ਦਾ ਹੈ ਅਤੇ ਪ੍ਰਸ਼ਾਸਨ ਦੇ ਵੱਲੋਂ ਜੋ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.