Breaking News
Home / खबरे / ਬੱਬੂ ਮਾਨ ਦੇ ਕੱਟੜ ਫੈਨ ਕਰਨ ਲੱਗੇ ਹੁਣ ਇਹ ਕੰਮ!

ਬੱਬੂ ਮਾਨ ਦੇ ਕੱਟੜ ਫੈਨ ਕਰਨ ਲੱਗੇ ਹੁਣ ਇਹ ਕੰਮ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਬੱਬੂ ਮਾਨ ਇੱਕ ਬਹੁਤ ਹੀ ਮਸ਼ਹੂਰ ਕਲਾਕਾਰ ਹਨ ਕਾਫੀ ਲੰਬੇ ਸਮੇਂ ਤੋਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਆਪਣਾ ਉੱਚਾ ਨਾ ਬਣਾ ਕੇ ਰੱਖਿਆ ਹੋਇਆ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦੇ ਹਨ ਉਨ੍ਹਾਂ ਦੇ ਗੀਤਾਂ ਦੇ ਵਿੱਚ ਜੋ ਬੋਲ ਹੁੰਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਅਤੇ ਬਹੁਤ ਲੋਕਾਂ ਦੇ ਵੱਲੋਂ ਇੱਕ ਦੂਸਰੇ ਦੇ ਨਾਲ ਝਗੜਾ ਵੀ ਕੀਤਾ ਜਾਂਦਾ ਹੈ

ਕਿਉਂਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਅੱਜਕੱਲ੍ਹ ਦੇ ਸਮੇਂ ਵਿੱਚ ਫੈਨਜ਼ ਦੇ ਵੱਲੋਂ ਵੀ ਕਾਫ਼ੀ ਜ਼ਿਆਦਾ ਕੱਟੜਤਾ ਦਿਖਾਈ ਜਾ ਰਹੀ ਹੈ ਨਸ਼ਿਆਂ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਪਿਛਲੇ ਦਿਨਾਂ ਦੇ ਵਿੱਚ ਬੱਬੂ ਮਾਨ ਅਤੇ ਸਿੱਧੂ ਮੂਸੇਵਾਲੇ ਨੂੰ ਲੈ ਕੇ ਵੀ ਬਹੁਤ ਸਾਰੇ ਲੋਕਾਂ ਦੇ ਵਿਚਕਾਰ ਝਗੜੇ ਹੁੰਦੇ ਰਹੇ ਹਨ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਖਿਚੋਤਾਣ ਹੁੰਦੀ ਰਹੀ ਹੈ ਪਰ ਹੁਣ ਸਿੱਧੂ ਮੂਸੇਵਾਲਾ ਅੱਜ ਦੁਨੀਆ ਦੇ ਵਿਚ ਨਹੀਂ ਰਿਹਾ

ਪਰ ਸਿੱਧੂ ਮੂਸੇਵਾਲੇ ਦੇ ਜਾਣ ਤੋਂ ਬਾਅਦ ਉਸ ਦਾ ਇੱਕ ਗੀਤ ਰਿਲੀਜ਼ ਹੋਇਆ ਜਿਸਦਾ ਨਾਮ ਐੱਸਵਾਈਐੱਲ ਹੈ ਅਤੇ ਇਸ ਗੀਤ ਦੇ ਵਿਚ ਸਿੱਧੂ ਮੂਸੇਵਾਲੇ ਨੇ ਬੱਬੂ ਮਾਨ ਬਾਰੇ ਕੁਝ ਅਜਿਹੇ ਸ਼ਬਦ ਲਿਖੇ ਜਿਸ ਨੇ ਬਹੁਤ ਸਾਰੇ ਲੋਕਾਂ ਨੂੰ ਬੱਬੂ ਮਾਨ ਦੇ ਖਿਲਾਫ ਕਰ ਦਿੱਤਾ ਅਤੇ ਹੁਣ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਇਸ ਚ ਕੁਝ ਲੋਕ ਬੱਬੂ ਮਾਨ ਦੇ ਖਿਲਾਫ ਬੋਲਦੇ ਹੋਏ ਦਿਖਾਈ ਦੇ ਰਹੇ ਹਨ ਸੋ ਜਿਸ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਅਮਰੀਕਾ ਦੇ ਵਿਚ ਬੈਠੇ ਇਕ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਬੱਬੂ ਮਾਨ ਦੇ ਜੋ ਸ਼ੋ ਲੱਗ ਰਹੇ ਹਨ ਉਨ੍ਹਾਂ ਦੇ ਵਿੱਚ ਬਹੁਤ ਘੱਟ ਲੋਕ ਪਹੁੰਚ ਰਹੇ ਹਨ ਤੁਹਾਨੂੰ ਦੱਸ ਦਈਏ ਕਿ ਜਦੋਂ ਦਿੱਲੀ ਲਾਲ ਕਿਲੇ ਦੇ ਉੱਤੇ ਕੇਸਰੀ ਨਿਸ਼ਾਨ ਝੁਲਾਇਆ ਗਿਆ ਸੀ ਤਾਂ ਉਸ ਸਮੇਂ ਬੱਬੂ ਮਾਨ ਦਾ ਜੋ ਬਿਆਨ ਸਾਹਮਣੇ ਆਇਆ ਸੀ ਉਸ ਦੇ ਵਿਰੋਧ ਵਿਚ ਦੀਪ ਸਿੱਧੂ ਨੇ ਬੋਲਿਆ ਸੀ ਅਤੇ ਹੁਣ ਉਸੇ ਗੱਲ ਨੂੰ ਸਿੱਧੂ ਮੂਸੇਵਾਲੇ ਨੇ ਆਪਣੇ ਗੀਤ ਦੇ ਵਿੱਚ ਦੁਹਰਾਇਆ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਗੌਰ ਕੀਤੀ ਗਈ ਅਤੇ ਅੱਜਕੱਲ੍ਹ ਦਿਨਾਂ ਦੇ ਵਿੱਚ ਕੁੱਝ ਲੋਕ ਬੱਬੂ ਮਾਨ ਦੇ ਖਿਲਾਫ ਬੋਲਦੇ ਹੋਏ ਦਿਖਾਈ ਦੇ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.