Breaking News
Home / खबरे / ਲੱਖਾ ਸਿਧਾਣਾ ਹੁਣੇ ਹੁਣੇ ਇਸ ਮੁੰਡੇ ਨਾਲ ਹੋਇਆ ਲਾਈਵ !

ਲੱਖਾ ਸਿਧਾਣਾ ਹੁਣੇ ਹੁਣੇ ਇਸ ਮੁੰਡੇ ਨਾਲ ਹੋਇਆ ਲਾਈਵ !

ਦੋਸਤੋ ਜਿਵੇਂ ਤੁਹਾਨੂੰ ਦੱਸਦੀ ਹੈ ਕਿ ਲੱਖਾ ਸਧਾਣਾ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਜਾਂਦੇ ਹਨ ਉੱਥੇ ਹੀ ਤੁਹਾਨੂੰ ਦੱਸ ਜੇਜੀ ਲੱਖਾ ਸਿਧਾਣਾ ਵੱਲੋਂ ਆਏ ਦਿਨ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਨ ਦੇ ਮੁੱਦਿਆਂ ਨੂੰ ਲੈ ਕੇ ਸਰਕਾਰਾਂ ਖ਼ਿਲਾਫ਼ ਵੱਡੇ ਸਵਾਲ ਖੜ੍ਹੇ ਕਰਦੇ ਹਨ ਪ੍ਰਾਪਤ ਜਾਣਕਾਰੀ ਦੇਣਗੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਵੀ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ

ਉੱਥੇ ਹੀ ਤੁਹਾਨੂੰ ਦੱਸਦੀਏ ਕਿ ਲੁਧਿਆਣਾ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਬਾਰ੍ਹਵੀਂ ਜਮਾਤ ਅਤੇ ਦਸਵੀਂ ਦੀ ਜਮਾਤ ਦੇ ਨਤੀਜਿਆਂ ਦੇ ਫੈਸਲੇ ਲਏ ਹਨ ਅਤੇ ਪੰਜਾਬ ਦੇ ਵਿੱਚ ਇਨ੍ਹਾਂ ਨਤੀਜਿਆਂ ਵਿੱਚ ਬਹੁਤ ਸਾਰੇ ਮੁੰਡੇ ਕੁੜੀਆਂ ਵੱਲੋਂ ਵੀ ਵੱਡੇ ਸਥਾਨ ਪ੍ਰਾਪਤ ਕੀਤੇ ਗਏ ਹਨ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸਦੀਏ ਕਿ ਹੁਣ ਲੱਖਾ ਸਿਧਾਣਾ ਵੱਲੋਂ ਇਕ ਪਿੰਡ ਦੇ ਵਿਚ ਛੋਟੇ ਛੋਟੇ ਬੱਚਿਆਂ ਨੂੰ ਮਿਲ ਕੇ ਉਨ੍ਹਾਂ ਵੱਲੋਂ ਪੰਜਾਬੀ ਦੇ ਖੁਦ ਕੁਝ ਨੁਕਤੇ ਪੁੱਛੇ ਗਏ ਅਤੇ ਦੇਖਿਆ ਗਿਆ

ਕਿ ਸਾਰੇ ਪੰਜਾਬ ਵਿੱਚੋਂ ਇਹ ਰਿਜਲਟ ਕੱਢਿਆ ਗਿਆ ਕੀ ਤਕਰੀਬਨ ਪਨਤਾਲੀ ਸੌ ਦੇ ਕਰੀਬ ਬੱਚੇ ਪੰਜਾਬ ਦੇ ਵਿੱਚ ਪੰਜਾਬੀ ਚੋਂ ਫੇਲ੍ਹ ਹੋ ਚੁੱਕੇ ਹਨ ਦੋਸਤੋ ਹੁਣ ਤੁਸੀਂ ਹੀ ਦੇਖੋ ਕੀ ਇਕ ਆਪਣੀ ਜੋ ਪੰਜਾਬੀ ਮਾਂ ਬੋਲੀ ਹੈ ਉਸ ਵਿੱਚੋਂ ਹੀ ਸਾਡੇ ਪੰਜਾਬ ਦੇ ਬੱਚੇ ਫ਼ੇਲ੍ਹ ਹੋ ਸਕਣ ਇਸ ਤੋਂ ਜ਼ਿਆਦਾ ਵੱਡੀ ਸ਼ਰਮਨਾਕ ਗੱਲ ਕਿਹੜੀ ਹੋ ਸਕਦੀ ਹੈ ਕਿਉਂਕਿ ਦੋਸਤੋ ਅਕਸਰ ਹੀ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਿਧਾਣਾ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਪਾਣੀਆਂ ਪੰਜਾਬ ਦੀ ਪੰਜਾਬੀਅਤ ਨੂੰ ਲੈ ਕੇ ਸਰਕਾਰਾਂ ਅੱਗੇ ਵੱਡੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ ਉੱਥੇ ਹੀ ਤੁਹਾਨੂੰ ਦੱਸਦੀਏ

ਕਿ ਹੁਣ ਲੱਖਾ ਸਿਧਾਣਾ ਵੱਲੋਂ ਕਿਹਾ ਗਿਆ ਹੈ ਕਿ ਸਾਡੇ ਪੰਜਾਬ ਲਈ ਇਸ ਤੋਂ ਜ਼ਿਆਦਾ ਸ਼ਰਮਨਾਕ ਗੱਲ ਕਿਹੜੀ ਹੋ ਸਕਦੀ ਹੈ ਕਿ ਪੰਜਾਬ ਦੇ ਬੱਚੇ ਹੀ ਪੰਜਾਬੀ ਵਿੱਚੋਂ ਇੰਨੀ ਜ਼ਿਆਦਾ ਮਾਤਰਾ ਵਿਚ ਇੰਨੀ ਜ਼ਿਆਦਾ ਫੇਲ੍ਹ ਹੋ ਚੁੱਕੇ ਹਨ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਿਧਾਣਾ ਤਾਂ ਅਕਸਰ ਹੀ ਪੰਜਾਬੀ ਮਾਂ ਬੋਲੀ ਉੱਤੇ ਅਜਿਹੀਆਂ ਗੱਲਾਂ ਕਰਦੀ ਕੀ ਅਤੇ ਵੱਡੇ ਸਵਾਲ ਕਰਦੇ ਹੀ ਦੇਖਣ ਨੂੰ ਮਿਲ ਜਾਂਦੇ ਹਨ ਅਤੇ ਪੰਜਾਬੀਆਂ ਨੂੰ ਅਤੇ ਪੰਜਾਬ ਦੇ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਸਾਨੂੰ ਆਪਣੀ ਪੰਜਾਬੀ ਮਾਂ ਬੋਲੀ ਕਦੇ ਵੀ ਨਹੀਂ ਭੁੱਲਣੀ ਚਾਹੀਦੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.