Breaking News
Home / खबरे / ਪੁਲੀਸ ਦੇ ਵੱਲੋਂ ਇੱਕ ਪਿੰਡ ਦੇ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਘਰ ਮਾਰੀ ਰੇਡ ਦੇਖੋ ਰੌਂਗਟੇ ਖੜ੍ਹੇ ਹੋ ਜਾਣਗੇ

ਪੁਲੀਸ ਦੇ ਵੱਲੋਂ ਇੱਕ ਪਿੰਡ ਦੇ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਘਰ ਮਾਰੀ ਰੇਡ ਦੇਖੋ ਰੌਂਗਟੇ ਖੜ੍ਹੇ ਹੋ ਜਾਣਗੇ

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਦੇ ਵਿੱਚ ਤੁਹਾਨੂੰ ਦੱਸਾਂਗੇ ਕਿ ਪੁਲੀਸ ਦੇ ਵੱਲੋਂ ਇਕ ਘਰ ਦੇ ਉੱਪਰ ਛਾਪੇ ਮਾਰੀ ਗਈ ਹੈ ਜਿਸਦੇ ਵਿਚ ਕਿਹਾ ਗਿਆ ਹੈ ਕਿ ਇਕ ਔਰਤ ਆਪਣੇ ਘਰ ਦੇ ਵਿਚ ਲੋਕਾਂ ਨੂੰ ਨਸ਼ਾ ਵੇਚਦੀ ਸੀ ਅੱਜ ਪੁਲੀਸ ਅਤੇ ਲੋਕਾਂ ਦੇ ਵੱਲੋਂ ਉਸ ਦੇ ਘਰ ਉੱਤੇ ਛਾਪਾ ਮਾਰਿਆ ਗਿਆ ਹੈ ਦੋਸਤੋ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਲੋਕਾਂ ਦਾ ਇਕੱਠ ਉਨ੍ਹਾਂ ਦੇ ਘਰ ਦੇ ਕੋਲ ਹੋਇਆ ਹੈ ਅਤੇ ਲੋਕ ਉਨ੍ਹਾਂ ਦੇ ਘਰ ਦਾ ਜਿੰਦਾ ਭੰਨਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਅੰਦਰੋਂ ਹੋਰ ਨਸ਼ਾ ਬਰਾਮਦ ਕੀਤਾ ਜਾ ਸਕੇ ਅਤੇ ਉਸ ਦੇ ਘਰਾਂ ਦੇ ਆਸ ਪਾਸ ਤੋਂ ਵੀ ਕਾਫ਼ੀ ਸਾਰੇ ਨਸ਼ੇ ਦੀਆਂ ਸਰਿੰਜਾਂ ਵੀ ਬਰਾਮਦ ਕੀਤੀਆਂ ਗਈਆਂ ਹਨ

ਦੋਸਤੋ ਇਨ੍ਹਾਂ ਪਿੰਡ ਵਾਲਿਆਂ ਵੱਲੋਂ ਇਸ ਔਰਤ ਨੂੰ ਫੜਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅੱਜ ਇਨ੍ਹਾਂ ਲੋਕਾਂ ਨੇ ਉਸ ਦੇ ਘਰ ਦੇ ਕੋਲੋਂ ਖਾਲੀ ਨਸ਼ੇ ਦੀਆਂ ਪੁੜੀਆਂ ਅਤੇ ਕੰਡੇ ਵੀ ਬਰਾਮਦ ਕੀਤੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਇਸ ਦੀ ਦਰਖ਼ਾਸਤ ਲਿਖਾਈ ਹੈ ਤੁਸੀਂ ਦੇਖ ਸਕਦੇ ਹੋ ਦੋਸਤੋ ਕੇ ਵੀਡੀਓ ਦੇ ਵਿੱਚ ਘਰ ਦੀ ਤਲਾਸ਼ੀ ਹੋ ਰਹੀ ਹੈ ਇਸ ਘਰ ਦੀ ਤਲਾਸ਼ੀ ਜਦੋਂ ਔਰਤ ਘਰ ਦੇ ਵਿਚ ਨਹੀਂ ਹੈ ਉਸ ਸਮੇਂ ਲੋਕਾਂ ਅਤੇ ਪੁਲੀਸ ਦੇ ਵੱਲੋਂ ਕੀਤੀ ਗਈ ਹੈ ਇਸ ਅੌਰਤ ਦਾ ਨਾਮ ਊਸ਼ਾ ਰਾਣੀ ਹੈ ਅਤੇ ਇਸ ਦੇ ਉਪਰ ਦੋਸ਼ ਲੱਗੇ ਹਨ ਕਿ ਇਹ ਨੌਜਵਾਨਾਂ ਨੂੰ ਨਸ਼ਾ ਵੇਚਦੀ ਹੈ ਅਤੇ ਜਿਸ ਦੇ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਇਸ ਔਰਤ ਦੇ ਘਰੋਂ ਕਾਫੀ ਸਾਰਾ ਨਸ਼ੇ ਦਾ ਸਾਮਾਨ ਮਿਲਿਆ ਹੈ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰਿਓ ਤਾਂ ਕਿ ਸਰਕਾਰ ਤੱਕ ਪਹੁੰਚ ਸਕੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.