Breaking News
Home / खबरे / ਇਸ ਸਿੰਘ ਨੇ ਘੇਰਿਆ ਬਾਦਲ ਪਰਿਵਾਰ ਕਿਸਾਨਾਂ ਨਾਲ ਕੀਤੀ ਇਕ ਹੋਰ ਗਦਾਰੀ ਆਈ ਸਾਹਮਣੇ

ਇਸ ਸਿੰਘ ਨੇ ਘੇਰਿਆ ਬਾਦਲ ਪਰਿਵਾਰ ਕਿਸਾਨਾਂ ਨਾਲ ਕੀਤੀ ਇਕ ਹੋਰ ਗਦਾਰੀ ਆਈ ਸਾਹਮਣੇ

ਦੁਨੀਆਂ ਦਾ ਬੱਚਾ ਬੱਚਾ ਇਸ ਚੀਜ਼ ਚੀਜ਼ ਤੋਂ ਜਾਣੂ ਹੈ ਇਸ ਵਿੱਚ ਪੰਜਾਬ ਦੇ ਨਾਲ ਕੀਤੀਆਂ ਹੋਈਆਂ ਬਾਦਲ ਪਰਿਵਾਰ ਦੀਆਂ ਕਤਾਰਾਂ ਦਾ ਜ਼ਿਕਰ ਕੀਤਾ ਹੈ ਕੀ ਕੁੱਝ ਕਹਿੰਦੇ ਨੇ ਆਪਣੀ ਵੀਡੀਓ ਦੇ ਵਿੱਚ ਆਓ ਤੁਸੀਂ ਵੀ ਸੁਣ ਲਵੋ ਦੋਸਤਾਂ ਨੂੰ ਦੱਸਦੀ ਕਿ ਅੱਜ ਇਸ ਸਿੰਘ ਵੀਰ ਵੱਲੋਂ ਲੋਕਾਂ ਨੂੰ ਵੱਡੇ ਖੁਲਾਸੇ ਕੀਤੇ ਗਏ ਇਸ ਬਾਦਲ ਪਰਿਵਾਰ ਬਾਰੇ ਅਤੇ ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਅਾ ੳੁੱਤੇ ਆਏ ਦਿਨ ਹੀ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਬਾਦਲ ਪਰਿਵਾਰ ਉੱਤੇ ਵੱਡੇ ਸ਼ਿਕੰਜੇ ਕੱਟਦਿਆਂ ਹੋਇਆਂ ਇਸ ਸਿੰਘ ਬੀਰ

ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਜਿਹੜੇ ਲੋਕਾਂ ਨੂੰ ਇਹ ਬਿਆਨ ਦਿੱਤੇ ਗਏ ਹਨ ਕਿ ਜਿਹੜੇ ਲੋਕਾਂ ਵੱਲੋਂ ਬਾਦਲਾਂ ਨੂੰ ਆਏ ਸਾਲ ਬਿਤਾਉਣ ਵਿਚ ਲੱਗੇ ਰਹਿੰਦੇ ਸਨ ਇਹ ਲੋਕ ਅਤੇ ਪੰਥ ਦਾ ਨਾਮ ਲੈ ਕੇ ਇਨ੍ਹਾਂ ਸਿਆਸੀ ਧਿਰਾਂ ਨੂੰ ਜਿਤਾਉਂਦੇ ਰਹੇ ਉਨ੍ਹਾਂ ਨੇ ਹੀ ਆਪਣਾ ਪੰਜਾਬ ਲੁੱਟ ਕੇ ਖਾ ਲਿਆ ਕਿਉਂਕਿ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੇ ਅਜਿਹੇ ਬੇਅਦਬੀ ਦੇ ਮਾਮਲੇ ਵੀ ਸਾਹਮਣੇ ਆਏ ਉਨ੍ਹਾਂ ਵਿੱਚ ਵੀ ਕਿਤੇ ਨਾ ਕਿਤੇ ਇਨ੍ਹਾਂ ਬਾਦਲ ਪਰਿਵਾਰਾਂ ਦੇ ਨਾਮ ਲਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕੀ ਕਿਤੇ ਨਾ ਕਿਤੇ ਇਨ੍ਹਾਂ ਬਾਦਲ ਪਰਿਵਾਰਾਂ ਦੇ ਹੀ ਹੱਥ ਹਨ ਬੇਅਦਬੀ ਕਾਂਡ ਦੇ ਮਾਮਲਿਆਂ ਨੂੰ ਲੈ ਕੇ ਪਰ ਤੁਹਾਨੂੰ ਦੱਸ ਦਈਏ ਕਿ ਹੁਣ ਜਦੋਂ ਇਕ ਭਗਵੰਤ ਮਾਨ ਜੀ ਵੱਲੋਂ ਪਟੀਸ਼ਨ ਵੀ ਦਾਇਰ ਕੀਤੀ ਗਈ ਜਿਸ ਵਿੱਚ ਸ਼ਰ੍ਹੇਆਮ ਹੀ ਬਾਦਲ ਪਰਿਵਾਰ ਦਾ ਨਾਮ ਕੱਟ

ਦਿੱਤਾ ਪਰ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਉਸ ਸਮੇਂ ਬਾਦਲ ਪਰਿਵਾਰ ਦਾ ਨਾਮ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਕਿਤਨਾ ਕਿਤੇ ਬਾਦਲ ਪਰਿਵਾਰ ਨੇ ਹੀ ਇਹ ਬਾਈ ਬੇਅਦਬੀ ਮਾਮਲੇ ਵਿਚ ਹੱਥ ਹਨ ਪਰ ਤੁਹਾਨੂੰ ਦੱਸ ਦਈਏ ਕਿ ਅੱਜ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਬਾਦਲ ਪਰਿਵਾਰ ਉੱਤੇ ਲੱਗੇ ਇਲਜ਼ਾਮਾਂ ਨੂੰ ਸਾਬਿਤ ਵੀ ਕਰਦੀਆਂ ਹਨ ਅਤੇ ਜਿਵੇਂ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਜਿੱਥੇ ਬਾਦਲ ਪਰਿਵਾਰ ਉੱਤੇ ਵੱਡੇ ਇਲਜ਼ਾਮ ਲੱਗੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਸਿੰਘ ਬੀਰ ਵੱਲੋਂ ਕਿ ਕਿਵੇਂ ਇਨ੍ਹਾਂ ਬਾਦਲਾ ਪਰਿਵਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਗਿਆਪੂਰੀ ਜਾਣਕਾਰੀ ਤੁਸੀਂ

ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.