Breaking News
Home / खबरे / ਵੱਡੀ ਤਾਜ਼ਾ ਖਬਰ ਮਣੀਕਰਨ ਸਾਹਿਬ ਵਿੱਚ ਫਟਿਆ ਬੱਦਲ ਹੋਈ ਭਿਆਨਕ ਤਬਾਹੀ

ਵੱਡੀ ਤਾਜ਼ਾ ਖਬਰ ਮਣੀਕਰਨ ਸਾਹਿਬ ਵਿੱਚ ਫਟਿਆ ਬੱਦਲ ਹੋਈ ਭਿਆਨਕ ਤਬਾਹੀ

ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਜਿਸ ਦੇ ਵਿਚ ਇਹ ਖਬਰ ਮਣੀਕਰਨ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮਣੀਕਰਨ ਸਾਹਿਬ ਦੇ ਵਿੱਚ ਬੱਦਲ ਫਟੇ ਹਨ ਜਿਸਦੇ ਕਾਰਨ ਉਥੇ ਹੜ੍ਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਿਮਾਚਲ ਉੱਤਰ ਪ੍ਰਦੇਸ਼ ਦੇ ਕੁੱਲੂ ਤੋਂ ਇਹ ਖਬਰ ਸਾਹਮਣੇ ਆਈ ਹੈ ਤੇ ਮਣੀਕਰਨ ਸਾਹਿਬ ਤੋਂ ਵੀ ਇਹ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਬੱਦਲ ਫੱਟਣ ਦੇ ਕਾਰਨ ਹੜ੍ਹ ਵਰਗਾ ਮਾਹੌਲ ਬਣਿਆ ਹੋਇਆ ਹੈ ਤਹਾਨੂੰ ਦੱਸਦੇ ਦੋਸਤੋ ਕਿ ਇਸ ਕਾਰਨ ਕਈ ਲੋਕਾਂ ਦੇ ਘਰ ਵੀ ਖ਼ਤਮ ਹੋ ਚੁੱਕੇ ਹਨ ਅਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ ਅਤੇ ਪ੍ਰਸ਼ਾਸਨ ਦੇ ਵੱਲੋਂ ਰਾਹਤ ਕਾਰਜ ਵੀ ਚਲਾਏ ਜਾ ਰਹੇ ਹਨ ਅਤੇ ਉਥੇ ਹੋਰ ਵੀ ਜੋ ਨਵੇਂ ਪ੍ਰੋਜੈਕਟ ਬਣੇ ਸਨ ਉਹ ਵੀ ਤਬਾਹ ਹੋ ਚੁੱਕੇ ਹਨ ਕਿਹਾ ਜਾ ਰਿਹਾ ਹੈ ਕਿ ਜੋ ਲੋਕਾਂ ਦੇ ਲਈ ਟੂਰਿਸਟ ਪਲੇਸ ਬਣਾਏ ਗਏ ਸਨ ਉਹ ਵੀ ਪਾਣੀ ਦੇ ਵਹਾਅ ਵਿੱਚ ਰੁੜ੍ਹ ਚੁੱਕੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕੁਦਰਤ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ

ਕਿਉਂਕਿ ਮਣੀਕਰਨ ਸਾਹਿਬ ਬਹੁਤ ਸਾਰੇ ਲੋਕ ਮੱਥਾ ਟੇਕਣ ਲਈ ਵੀ ਜਾਂਦੇ ਹਨ ਅਤੇ ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਇਸ ਸਮੇਂ ਪੰਜਾਬ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਪੈ ਰਹੀ ਹੈ ਜਿਸ ਦੇ ਚਲਦੇ ਹੋਏ ਲੋਕ ਗਰਮੀ ਤੋਂ ਰਾਹਤ ਦੇ ਲਈ ਕੁੱਲੂ ਮਨਾਲੀ ਹਿਮਾਚਲ ਪ੍ਰਦੇਸ਼ ਵੱਲ ਘੁੰਮਣ ਲਈ ਜਾਂਦੇ ਹਨ ਪਰ ਉਹ ਇਨ੍ਹਾਂ ਕੁਦਰਤ ਦੀਆਂ ਆਫ਼ਤਾਂ ਤੋਂ ਅਣਜਾਣ ਹੁੰਦੇ ਹਨ ਜੋ ਕਿ ਅਚਾਨਕ ਹੀ ਵਾਪਰ ਜਾਂਦੀਆਂ ਹਨ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕ ਡਰੇ ਹੋਏ ਹਨ ਕਿਉਂਕਿ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਇਨ੍ਹਾਂ ਥਾਵਾਂ ਦੇ ਉਪਰ ਗਏ ਹੋਏ ਹਨ ਜਿਸ ਕਾਰਨ ਉਨ੍ਹਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਣ ਦੀ ਚਿੰਤਾ ਹੈ ਕਿਉਂਕਿ ਦੋਸਤੋ ਦੱਸਿਆ ਜਾ ਰਿਹਾ ਹੈ ਕਿ ਇਸ ਹਫ਼ਤੇ ਕਾਰਨ ਬਹੁਤ ਸਾਰੇ ਲੋਕ ਲਾਪਤਾ ਹੋ ਗਏ ਹਨ ਜਿਨ੍ਹਾਂ ਦੀ ਹਾਲੇ ਤੱਕ ਭਾਲ ਨਹੀਂ ਹੋ ਸਕੀ ਹੈ ਅਤੇ ਪ੍ਰਸ਼ਾਸਨ ਦੇ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.