Breaking News
Home / खबरे / ਦੇਖੋ ਕੌਣ ਹੈ ਡਾ ਗੁਰਪ੍ਰੀਤ ਕੌਰ?ਜੋ ਬਣੇਗੀ ਮੁੱਖ ਮੰਤਰੀ ਦੀ ਦੂਸਰੀ ਪਤਨੀ

ਦੇਖੋ ਕੌਣ ਹੈ ਡਾ ਗੁਰਪ੍ਰੀਤ ਕੌਰ?ਜੋ ਬਣੇਗੀ ਮੁੱਖ ਮੰਤਰੀ ਦੀ ਦੂਸਰੀ ਪਤਨੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਵੱਲੋਂ ਵਾਅਦਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਇਸੇ ਲਈ ਉਨ੍ਹਾਂ ਦੇ ਵੱਲੋਂ ਲਗਾਤਾਰ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਪਰ ਹੁਣ ਉਨ੍ਹਾਂ ਦੀ ਬਦਲੂ ਆਪਣੀ ਜ਼ਿੰਦਗੀ ਦੇ ਵਿੱਚ ਵੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਨੂੰ ਭਗਵੰਤ ਮਾਨ ਦਾ ਵਿਆਹ ਹੋਣ ਵਾਲਾ ਹੈ ਉਨ੍ਹਾਂ ਦੀ ਦੂਸਰੀ ਪਤਨੀ ਡਾਕਟਰ ਗੁਰਪ੍ਰੀਤ ਬਣਨ ਜਾ ਰਹੀ ਹੈ ਉਸ ਤੋਂ ਪਹਿਲਾਂ ਤੁਹਾਨੂੰ ਦੱਸ ਦਈਏ ਕਿ ਦੋ ਹਜਾਰ ਸੋਲ਼ਾਂ ਦੇ ਵਿਚ ਭਗਵੰਤ ਮਾਨ ਦਾ ਉਨ੍ਹਾਂ ਦੀ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਇਸ ਤੋਂ ਇਲਾਵਾ ਪਹਿਲੇ ਵਿਆਹ ਵਿੱਚ ਉਨ੍ਹਾਂ ਦੇ ਦੋ ਬੱਚੇ ਵੀ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਕਾਫ਼ੀ ਜ਼ਿਆਦਾ ਜਵਾਨ ਵੀ ਹਨ

ਇੱਕੀ ਸਾਲ ਦੀ ਉਨ੍ਹਾਂ ਦੀ ਧੀ ਦੱਸੀ ਜਾ ਰਹੀ ਹੈ ਅਤੇ ਹੁਣ ਚੌਂਤੀ ਸਾਲਾਂ ਦੀ ਗੁਰਪ੍ਰੀਤ ਕੌਰ ਦੇ ਨਾਲ ਭਗਵੰਤ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਬਹੁਤ ਸਾਰੇ ਸਿਆਸੀ ਲੀਡਰਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਟਵੀਟ ਕਰਕੇ ਵਧਾੲੀਅਾਂ ਦਿੱਤੀਅਾਂ ਜਾ ਰਹੀਅਾਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਗੁਰੂ ਘਰ ਦੇ ਵਿਚ ਉਨ੍ਹਾਂ ਦੀਆਂ ਲਾਵਾਂ ਹੋਣਗੀਆਂ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਵਿਆਹ ਦੇ ਵਿੱਚ ਸ਼ਾਮਲ ਹੋਣਗੇ ਉਨ੍ਹਾਂ ਦੇ ਵਿਆਹ ਦੇ ਵਿੱਚ ਸਿਰਫ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਰਾਘਵ ਚੱਢਾ ਦੇ ਵੱਲੋਂ ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਵੀ

ਕੀਤੀਆਂ ਜਾ ਰਹੀਆਂ ਹਨ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.