ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁੱਝ ਨਾ ਕੁੱਝ ਨਵੀਂਆਂ ਅਜਿਹੀਆਂ ਅਪਡੇਟ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇੱਕ ਨੌਜਵਾਨ ਲੜਕੀ ਦੀ ਸੋਸ਼ਲ ਮੀਡੀਆ ਉੱਤੇ ਇੰਟਰਵਿਊ ਸਾਹਮਣੇ ਆਈ ਜਿਸ ਵਿੱਚ ਉਸ ਨੇ ਦੱਸਿਆ ਕਿ ਆਰਕੈਸਟ੍ਰਾ ਵਿਚ ਕੰਮ ਕਰਨ ਵੇਲੇ ਉਨ੍ਹਾਂ ਨੂੰ ਕੀ ਕੀ ਮੁਸੀਬਤਾਂ ਦਾ ਕੀ ਕੀ ਲੋਕਾਂ ਤੋਂ ਅਜਿਹੀਆਂ ਦਲੀਲਾਂ ਝੱਲਣੀਆਂ ਪਈਆਂ ਕਿਉਂਕਿ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਉਸ ਆਰਕੈਸਟਰਾ ਦਾ ਕੰਮ ਕਰਨ ਵਾਲੀ ਲੜਕੀ ਨੇ ਦੱਸਿਆ ਕਿ ਮੇਰੇ ਪਰਿਵਾਰ ਉੱਤੇ ਮੇਰੇ ਉੱਤੇ ਕੀ ਕੀ ਮੁਸੀਬਤਾਂ ਮਾਹੀਆ ਇਹ ਮੈਂ ਹੀ ਜਾਣਦੀ ਹਾਂ ਕਿਵੇਂ ਅਸੀਂ ਆਪਣਾ ਸਾਰਾ ਕੁਝ ਵੇਚ ਵੱਟ ਕੇ ਉਸ ਨੇ ਆਪਣੇ ਪਤੀ ਦਾ ਇਲਾਜ ਕਰਵਾਉਣਾ
ਚਾਹਿਆ ਪਰ ਤੁਹਾਨੂੰ ਦੱਸ ਦਈਏ ਕਿ ਉਸ ਲੜਕੀ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਹੁਰੇ ਅਤੇ ਪੇਕੇ ਪਰਿਵਾਰ ਦੀ ਵੀ ਸਾਰੀ ਜ਼ਮੀਨ ਵੇਚ ਕੇ ਆਪਣੇ ਪਤੀ ਦਾ ਇਲਾਜ ਕਰਵਾਇਆ ਕਿਉਂਕਿ ਉਸ ਦੇ ਪਤੀ ਦੀਆਂ ਕਿਡਨੀਆਂ ਡੈਮੇਜ ਹੋ ਚੁੱਕੀਆਂ ਸਨ ਅਤੇ ਉਹ ਗੰਭੀਰ ਤੌਰ ਤੇ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਬਹੁਤ ਸਾਰੇ ਅਜਿਹੇ ਉਪਰਾਲੇ ਯਤਨ ਕੀਤੇ ਜਿਸ ਨਾਲ ਉਨ੍ਹਾਂ ਦੇ ਪਤੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਪਰ ਤੁਹਾਨੂੰ ਦੱਸ ਦਈਏ ਕਿ ਸੋਸ਼ਲ ਮੀਡੀਆ ਉੱਤੇ ਉਸ ਆਰਕੈਸਟਰਾ ਡਾਂਸਰ ਵੱਲੋਂ ਆਪਣੇ ਬਿਆਨ ਦਿੱਤੇ ਗਏ ਹਨ ਕਿ ਬਹੁਤ ਸਾਰੀਆਂ ਅਜਿਹੀਆਂ ਮੁਸੀਬਤਾਂ ਵੀ ਝੱਲੀਆਂ ਬਹੁਤ ਸਾਰੇ ਲੋਕਾਂ ਦੇ ਅਜਿਹੇ ਤਾਅਨੇ ਮਿਹਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਵੀ ਬਹੁਤ ਕੁਝ ਅਜਿਹੇ ਬੋਲ ਸੁਣੇ ਕੀ ਤੂੰ ਅਜਿਹੇ ਚੱਕਰਾਂ ਵਿੱਚ ਕਿੱਥੇ ਪੈ ਗਈ ਹੈ
ਅਤੇ ਉਸ ਨੇ ਕਿਹਾ ਕਿ ਮੈਂ ਪਹਿਲਾਂ ਤਾਂ ਸੈਮੀ ਨੇ ਇਸ ਆਰਕੈਸਟਰਾ ਦਾ ਕੰਮ ਕਰਨ ਲਈ ਬਹੁਤ ਕੁਝ ਸਿੱਖਿਆ ਬਹੁਤ ਕੁਝ ਸਮਝਿਆ ਪਰ ਅਖ਼ੀਰ ਵਿੱਚ ਮੈਂ ਹੌਲੀ ਹੌਲੀ ਇਹ ਕੰਮ ਨੂੰ ਜਾਣਦੀ ਗਈ ਅਤੇ ਮੈਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਆਪਣੇ ਪਰਿਵਾਰ ਲਈ ਇਹ ਕੰਮ ਕਰਨਾ ਸ਼ੁਰੂ ਕਰ ਦਿੱਤਾ ਕਿਉਂਕਿ ਉਸ ਨੇ ਕਿਹਾ ਕਿ ਮੈਂ ਆਪਣੇ ਪਤੀ ਉੱਤੇ ਸਾਡੇ ਸਾਰੇ ਪਰਿਵਾਰ ਨੇ ਹੀ ਆਪਣੀ ਸਾਰੀ ਜ਼ਮੀਨ ਲਗਾ ਦਿੱਤੀ ਸੀ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਪਰ ਅਖੀਰ ਵਿਚ ਜਦੋਂ ਉਨ੍ਹਾਂ ਕੋਲ ਕੁਝ ਵੀ ਨਾ ਰਿਹਾ ਅਤੇ ਕਮਾਈ ਦਾ ਕੋਈ ਸਾਧਨ ਵੀ ਨਹੀਂ ਸੀ ਅਤੇ ਬਾਅਦ ਵਿੱਚ ਉਸਨੇ ਇਹ ਕਦਮ ਚੁੱਕਿਆ ਕਿ ਮਿਹਨਤ ਨਾਲ ਹੀ ਸਭ ਕੁਝ ਕਰਨਾ ਪਵੇਗਾ ਤਾਂ ਹੀ ਉਸ ਲੜਕੀ ਨੇ ਇਹ ਰਾਹ ਨਵਾਂ ਅਪਣਾਇਆ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ