Breaking News
Home / खबरे / ਪਾਕਿਸਤਾਨ ਦੇ ਮਸ਼ਹੂਰ ਕਬੱਡੀ ਖਿਡਾਰੀ ਦਾ ਕ ਤ ਲ

ਪਾਕਿਸਤਾਨ ਦੇ ਮਸ਼ਹੂਰ ਕਬੱਡੀ ਖਿਡਾਰੀ ਦਾ ਕ ਤ ਲ

ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਚੜ੍ਹਦੇ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ ਬਹੁਤ ਸਾਰੇ ਨੌਜਵਾਨ ਮੁੰਡਿਆਂ ਨੂੰ ਮਾਰ ਦਿੱਤਾ ਗਿਆ ਹੈ ਪਰ ਸਰਕਾਰ ਦੇ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਦਿੱਤਾ ਗਿਆ ਪੰਜਾਬ ਦੇ ਵਿੱਚ ਸੰਦੀਪ ਨੰਗਲ ਅੰਬੀਆਂ ਨੂੰ ਸ਼ਰ੍ਹੇਆਮ ਗੋਲੀਆਂ ਮਾਰ ਕੇ ਖ਼ਤਮ ਕੀਤਾ ਗਿਆ ਸੀ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਪਾਕਿਸਤਾਨ ਦੇ ਲਹਿੰਦੇ ਪੰਜਾਬ ਤੋਂ ਸਾਹਮਣੇ ਆ ਰਿਹਾ ਹੈ ਜਿਸ ਨੇ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਕਬੱਡੀ ਮੈਚ ਦੌਰਾਨ ਕਬੱਡੀ ਦੇ ਮਸ਼ਹੂਰ ਖਿਡਾਰੀ ਵਿਕਾਸ ਗੁੱਜਰ ਨੂੰ ਮਾਰ ਦਿੱਤਾ ਗਿਆ ਹੈ ਇਸ

ਦੀ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਕੁਝ ਨੌਜਵਾਨ ਵਿਕਾਸ ਗੁੱਜਰ ਦੇ ਨਾਲ ਸੈਲਫੀ ਲੈ ਰਹੇ ਸੀ ਤਾਂ ਇਨ੍ਹਾਂ ਦੇ ਵਿੱਚੋਂ ਹੀ ਸੈਲਫੀ ਲੈਣ ਵਾਲਾ ਇੱਕ ਲੜਕਾ ਉਸ ਨੂੰ ਗੋਲੀ ਮਾਰਦਾ ਕੀ ਹੈ ਅਤੇ ਜਿਸ ਤੋਂ ਬਾਅਦ ਵਿਕਾਸ ਗੁੱਜਰ ਹੇਠਾਂ ਡਿੱਗਦਾ ਹੈ ਉਸ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਮੱਚ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਵਿਕਾਸ ਗੁੱਜਰ ਇਸ ਦੁਨੀਆ ਵਿਚ ਨਹੀਂ ਰਹੇ ਜਿਸ ਤੋਂ ਬਾਅਦ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਦੇਖਿਆ ਜਾਵੇ ਤਾਂ ਪੰਜਾਬ ਭਾਵੇਂ ਉਹ

ਚੜ੍ਹਦਾ ਹੋਵੇ ਜਾਂ ਲੈਂਦਾ ਹੋਵੇ ਹਰ ਪਾਸੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਜਦੋਂ ਇਹ ਖਬਰ ਸਾਹਮਣੇ ਆਈ ਹੈ ਉਸ ਨੇ ਲਹਿੰਦੇ ਪੰਜਾਬ ਨੌੰ ਵੀ ਜ਼ਖ਼ਮ ਦਿੱਤੇ ਹਨ ਅਤੇ ਚੜ੍ਹਦੇ ਪੰਜਾਬ ਦੇ ਜ਼ਖ਼ਮਾਂ ਨੂੰ ਵੀ ਖਰੀਦਿਆ ਹੈ ਕਿਉਂਕਿ ਇਸ ਤਰ੍ਹਾਂ ਦੀ ਹੀ ਘਟਨਾ ਪੰਜਾਬ ਦੇ ਵਿੱਚ ਵੀ ਵਾਪਰੀ ਹੈ ਅਤੇ ਸੰਦੀਪ ਨੰਗਲ ਅੰਬੀਆਂ ਦੇ ਮਾਮਲੇ ਦੇ ਵਿੱਚ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.