Breaking News
Home / खबरे / ਚੰਡੀਗਡ਼੍ਹ ਦੇ ਸਕੂਲ ਵਿੱਚ ਵਾਪਰਿਆ ਵੱਡਾ ਹਾਦਸਾ

ਚੰਡੀਗਡ਼੍ਹ ਦੇ ਸਕੂਲ ਵਿੱਚ ਵਾਪਰਿਆ ਵੱਡਾ ਹਾਦਸਾ

ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜਿਸ ਦੌਰਾਨ ਕੁਝ ਲੋਕ ਜ਼ਖ਼ਮੀ ਹੁੰਦੇ ਹਨ ਜਾਂ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ਦੇ ਪਿੰਡ ਵਿੱਚ ਇੱਕ ਪਿੱਪਲ ਦਾ ਦਰੱਖਤ ਡਿੱਗ ਗਿਆ ਜਿਸ ਦੀ ਵਜ੍ਹਾ ਕਾਰਨ ਕਈ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਇੱਕ ਬੱਚੀ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਇਸਦੇ ਨਾਲ ਹੀ ਗੰਭੀਰ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਪਹੁੰਚਾਇਆ ਜਾ ਰਿਹਾ ਹੈ ਇਸ ਮੌਕੇ ਤੇ ਪੁਲਸ ਪ੍ਰਸ਼ਾਸਨ ਅਤੇ ਐਂਬੂਲੈਂਸ ਨੂੰ ਇਸਦੀ ਸੂਚਨਾ

ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਦਰੱਖਤ ਕਾਫੀ ਜ਼ਿਆਦਾ ਪੁਰਾਣਾ ਸੀ ਜਿਸ ਤੋਂ ਬਾਅਦ ਇਹ ਅਚਾਨਕ ਹੀ ਡਿੱਗਦਾ ਹੈ ਅਤੇ ਜਿਸ ਸਮੇਂ ਇਹ ਦਰੱਖ਼ਤ ਡਿੱਗਦਾ ਹੈ ਤਾਂ ਉਸ ਸਮੇਂ ਬੱਚੇ ਬਾਹਰ ਬੈਠ ਕੇ ਆਪਣਾ ਖਾਣਾ ਖਾ ਰਹੇ ਸੀ ਇਸ ਦੌਰਾਨ ਹੀ ਇਹ ਘਟਨਾ ਵਾਪਰਦੀ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚ ਜਾਂਦੀ ਹੈ ਜਦੋਂ ਅਧਿਆਪਕਾਂ ਨੂੰ ਇਸ ਬਾਰੇ ਪਤਾ ਚੱਲਦਾ ਹੈ ਤਾਂ ਉਹ ਵੀ ਹੈਰਾਨ ਹੋ ਜਾਂਦੇ ਹਨ ਨੇ ਤੁਰੰਤ ਹੀ ਪ੍ਰਸ਼ਾਸਨ ਨੂੰ ਜਾਣਕਾਰੀ ਦਿੰਦੇ ਹਨ ਬੱਚਿਆਂ ਨੂੰ ਦਰੱਖਤ ਦੇ ਹੇਠਾਂ ਕੱਢਣ ਦੀ ਕੋਸ਼ਿਸ਼ ਕਰਦੇ ਹਨ ਜਿਸ ਤੋਂ ਬਾਅਦ ਹੁਣ ਦੋ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ ਇਸ ਤੋਂ ਇਲਾਵਾ ਦਸ ਬਾਰਾਂ ਬੱਚੇ ਹੋਰ ਜ਼ਿਆਦਾ ਜ਼ਖ਼ਮੀ ਹੋਏ ਹਨ ਇਸ ਦੇ ਨਾਲ ਹੀ ਇੱਕ ਬੱਚੀ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਦੇਖੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.