Breaking News
Home / खबरे / ਸਿੱਧੂ ਮੂਸੇ ਵਾਲੇ ਦੇ ਗਾਣੇ ਤੋਂ ਬਾਅਦ ਹੁਣ ਇਹ ਪੰਜਾਬੀ ਗਾਣਾ ਹੋਇਆ ਬੈਨ

ਸਿੱਧੂ ਮੂਸੇ ਵਾਲੇ ਦੇ ਗਾਣੇ ਤੋਂ ਬਾਅਦ ਹੁਣ ਇਹ ਪੰਜਾਬੀ ਗਾਣਾ ਹੋਇਆ ਬੈਨ

ਸਿੱਧੂ ਮੂਸੇ ਵਾਲੇ ਦੇ ਅੈਸਵਾਈਅੈਲ ਗੀਤ ਤੋਂ ਬਾਅਦ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕੰਵਰ ਗਰੇਵਾਲ ਦਾ ਗੀਤ ਬੈਨ ਕਰ ਦਿੱਤਾ ਗਿਆ ਹੈ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਵੱਲੋਂ ਰਿਹਾਈ ਗੀਤ ਗਾਇਆ ਗਿਆ ਸੀ ਅਤੇ ਇਸ ਗੀਤ ਨੂੰ ਭਾਰਤ ਦੇ ਵਿੱਚ ਬੈਨ ਕਰ ਦਿੱਤਾ ਗਿਆ ਹੈ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਦੇਖਿਆ ਜਾਵੇ ਤਾਂ ਲਗਾਤਾਰ ਭਾਰਤ ਸਰਕਾਰ ਦੇ ਵੱਲੋਂ ਕੁਝ ਅਜਿਹੀਆਂ ਘਟੀਆ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਨਾਲ ਪੰਜਾਬ ਦੇ ਲੋਕਾਂ ਨੂੰ ਠੇਸ ਪਹੁੰਚ ਰਹੀ ਹੈ ਉਨ੍ਹਾਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਜੋ ਸਰਕਾਰਾਂ ਦੇ ਵਲੋਂ ਇਹ ਘਟੀਆ ਹਰਕਤਾਂ ਕੀਤੀਆਂ ਜਾ ਰਹੀਆਂ

ਹਨ ਉਨ੍ਹਾਂ ਦਾ ਗਲਤ ਨਤੀਜਾ ਵੀ ਭੁਗਤਣਾ ਪੈ ਸਕਦਾ ਹੈ ਸੋ ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਗੀਤਾਂ ਨੂੰ ਬੈਨ ਨਾ ਕਰਨ ਵੇਖਿਆ ਜਾਵੇ ਤਾਂ ਐੱਸਵਾਈਐੱਲ ਗੀਤ ਦੇ ਵਿਚ ਵੀ ਪੰਜਾਬ ਦੇ ਹੱਕਾਂ ਦੀ ਗੱਲ ਹੋਈ ਸੀ ਅਤੇ ਕੰਵਰ ਗਰੇਵਾਲ ਦੁਆਰਾ ਗਾਏ ਹੋਏ ਗੀਤ ਰਿਹਾਈ ਦੇ ਵਿੱਚ ਵੀ ਪੰਜਾਬ ਦੇ ਹੱਕਾਂ ਦੀ ਗੱਲ ਹੋਈ ਪੰਜਾਬ ਦੀ ਨੌਜਵਾਨੀ ਦੀ ਗੱਲ ਹੋਈ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਬੰਦੀ ਸਿੰਘਾਂ ਨੂੰ ਜੋ ਰਿਹਾਈ ਪਹਿਲਾਂ ਹੀ ਦਿੱਤੀ ਜਾ ਰਹੀ ਉਨ੍ਹਾਂ ਦੀ ਗੱਲ ਕੀਤੀ ਗਈ ਸੀ ਪਰ ਅੱਜ ਦੇ ਸਮੇਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਸ ਨੇ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੋਇਆ ਹੈ ਅੱਜ ਦੇ ਸਮੇਂ ਵਿੱਚ ਨੌਜਵਾਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਚੁੱਕੀ ਹੈ ਨੌਜਵਾਨ ਇਨ੍ਹਾਂ ਗੀਤਾਂ ਨੂੰ ਸੁਣਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਇਨ੍ਹਾਂ ਨੂੰ ਬੈਨ ਕੀਤਾ ਜਾ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.