Breaking News
Home / खबरे / ਹੁਣੇ ਹੁਣੇ ਗੈਸ ਸਿਲੰਡਰ ਹੋਇਆ ਐਨਾ ਮਹਿੰਗਾ!

ਹੁਣੇ ਹੁਣੇ ਗੈਸ ਸਿਲੰਡਰ ਹੋਇਆ ਐਨਾ ਮਹਿੰਗਾ!

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਏ ਦਿਨ ਹੀ ਸਰਕਾਰ ਦੇ ਵੱਲੋਂ ਵੱਡੇ ਐਲਾਨ ਕੀਤੇ ਜਾਂਦੇ ਹਨ ਜੋ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੈਟਰੋਲ ਡੀਜ਼ਲ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਆਏ ਦਿਨ ਹੀ ਵਾਧਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਇਨ੍ਹਾਂ ਵਧੀਆਂ ਕੀਮਤਾਂ ਦੇ ਕਾਰਨ ਆਪਣਾ ਫ਼ੌਜੀ ਜੀਵਨ ਚੰਗੀ ਤਰ੍ਹਾਂ ਨਹੀਂ ਚਲਾ ਸਕਦੇ ਹਨ

ਕਿਉਂਕਿ ਆਏ ਦਿਨ ਹੀ ਇਨ੍ਹਾਂ ਚੀਜ਼ਾਂ ਦੇ ਵਿਚ ਵਾਧਾ ਕੀਤਾ ਜਾਵੇ ਅਤੇ ਲੋਕਾਂ ਨੂੰ ਇਨ੍ਹਾਂ ਕੀਮਤਾਂ ਦੇ ਕਾਰਨ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਜੋ ਆਮ ਲੋਕ ਹਨ ਉਨ੍ਹਾਂ ਦੇ ਬਜਟ ਤੋਂ ਇਹ ਸਭ ਕੁਝ ਬਾਹਰ ਹੈ ਉਨ੍ਹਾਂ ਲੋਕਾਂ ਦੀ ਇੰਨੀ ਜ਼ਿਆਦਾ ਕਮਾਈ ਨਹੀਂ ਹੁੰਦੀ ਹੈ ਕਿ ਉਹ ਘਰ ਦੇ ਖਰਚੇ ਦੇ ਨਾਲ ਨਾਲ ਇਨ੍ਹਾਂ ਚੀਜ਼ਾਂ ਦਾ ਵੀ ਭੁਗਤਾਨ ਕਰ ਸਕਣ ਅਤੇ ਹੁਣ ਉੱਥੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਖ਼ਬਰ ਸਾਹਮਣੇ ਆਈ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ

ਕਿ ਗੈਸ ਕੰਪਨੀਆਂ ਵੱਲੋਂ ਆਏ ਦਿਨ ਹੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਬੀਤੇ ਦਿਨ ਹੀ ਜਿਥੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਹੋਇਆ ਉਥੇ ਹੀ ਗੈਸ ਕੰਪਨੀਆਂ ਵੱਲੋਂ ਇੱਕ ਵਾਰ ਫਿਰ ਤੋਂ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ ਜਿੱਥੇ ੳੁਨ੍ਹਾਂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਪੰਜਾਹ ਰੁਪਏ ਦੇ ਵਾਧੇ ਨਾਲ ਤੈਅ ਕੀਤੀਆਂ ਗਈਆਂ ਹਨ ਅਤੇ ਇੰਡੀਅਨ ਆਇਲ ਵੱਲੋਂ ਵੈੱਬਸਾਈਟ ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਹੈ ਕਿ ਘਰੇਲੂ ਗੈਸ ਸਿਲੰਡਰ 14.2 ਕਿੱਲੋ ਗੈਸ ਦੀ ਕੀਮਤ ਹੁਣ ਇੱਕ ਹਜਾਰ ਤਰਵੰਜਾ ਰੁਪਏ ਵਧਾ ਦਿੱਤੀ ਹੈ

ਅਤੇ ਉੱਥੇ ਹੀ ਤੇਲ ਕੰਪਨੀਆਂ ਵੱਲੋਂ ਇੱਕ ਜੁਲਾਈ ਨੂੰ ਪਹਿਲਾਂ ਇੱਕ ਸੌ ਅਠੱਨਵੇ ਰੁਪਏ ਕਟੌਤੀ ਕੀਤੀ ਗਈ ਸੀ ਅਤੇ ਹੁਣ ਘਰੇਲੂ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਜਿੱਥੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਪੰਜਾਹ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ ਭਾਰਤੀ ਉਥੇ ਹੀ ਲੋਕ ਇਨ੍ਹਾਂ ਵਧੀਆਂ ਹੋਈਆਂ ਕੀਮਤਾਂ ਦੇ ਕਾਰਨ ਕਾਫੀ ਪਰੇਸ਼ਾਨ ਹਨ ਕਿਉਂਕਿ ਇਨ੍ਹਾਂ ਕੀਮਤਾਂ ਦਾ ਅਸਰ ਆਮ ਲੋਕਾਂ ਦੀ ਜੇਬ ਦੇ ਉੱਪਰ ਵੀ ਬਹੁਤ ਜ਼ਿਆਦਾ ਪਵੇਗਾ ਅਤੇ ਉਨ੍ਹਾਂ ਨੂੰ ਆਪਣਾ ਰੋਜ਼ੀ ਜੀਵਨ ਚਲਾਉਣ ਦੇ ਨਾਲ ਨਾਲ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.