Breaking News
Home / खबरे / ਕਾਂਗਰਸ ਦੇ ਇੱਕ ਵੱਡੇ ਲੀਡਰ ਨੂੰ ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ!

ਕਾਂਗਰਸ ਦੇ ਇੱਕ ਵੱਡੇ ਲੀਡਰ ਨੂੰ ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ!

ਦੋਸਤੋ ਅੱਜ ਤੁਹਾਡੇ ਲਈ ਇੱਕ ਵੱਡੀ ਤਾਜ਼ਾ ਖ਼ਬਰ ਲੈ ਗਿਆ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕੇ ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਕਿ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਸਦਕਾ ਅਤੇ ਆਪਣੀ ਹਿੰਮਤ ਦੇ ਨਾਲ ਇਕ ਵਧੀਆ ਮੁਕਾਮ ਹਾਸਿਲ ਕੀਤਾ ਜਾਂਦਾ ਹੈ ਜੋ ਕਿ ਹਸਤੀਆਂ ਬਹੁਤ ਸਾਰੇ ਲੋਕਾਂ ਦੇ ਲਈ ਇਕ ਪ੍ਰੇਰਨਾ ਸਰੋਤ ਬਣੀਆਂ ਹੋਈਆਂ ਹਨ ਅਤੇ ਉਥੇ ਹੀ ਉਨ੍ਹਾਂ ਦੇ ਨਾਲ ਸੰਬੰਧਿਤ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ

ਕਿ ਲੋਕਾਂ ਨੂੰ ਸੋਚ ਤੋਂ ਪਰ੍ਹੇ ਕਰ ਦਿੰਦੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕਿ ਬਹੁਤ ਸਾਰੀਆਂ ਫਿਲਮੀ ਹਸਤੀਆਂ ਇੱਥੇ ਰਾਜਨੀਤਿਕ ਖੇਤਰ ਵਿੱਚ ਵੀ ਆਪਣੀ ਕਿਸਮਤ ਅਜਮਾਏਗੀ ਹੈ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਨੂੰ ਫ਼ਿਲਮੀ ਖੇਤਰ ਦੀ ਤਰ੍ਹਾਂ ਹੀ ਲੋਕਾਂ ਵੱਲੋਂ ਰਾਜਨੀਤਕ ਵਿੱਚ ਵੀ ਬੇਹੱਦ ਮਾਣ ਅਤੇ ਸਤਿਕਾਰ ਮਿਲਿਆ ਹੈ ਬਹੁਤ ਸਾਰੀਆਂ ਹਸਤੀਆਂ ਆਏ ਦਿਨ ਹੀ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਚਰਚਾ ਦੇ ਵਿੱਚ ਆਉਂਦੀਆਂ ਰਹਿੰਦੀਆਂ ਹਨ

ਅਤੇ ਉੱਥੇ ਹੀ ਤੁਹਾਨੂੰ ਦੱਸ ਦੇਈਏ ਦੋਸਤੋ ਕਿ ਹੁਣ ਚੋਟੀ ਦੇ ਮਸ਼ਹੂਰ ਕੈਪਟਨ ਤੇ ਕਾਂਗਰਸ ਆਗੂ ਰਾਜ ਬੱਬਰ ਨੂੰ ਅਦਾਲਤ ਦੇ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਇਨ੍ਹਾਂ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ ਫਿਲਮੀ ਅਦਾਕਾਰ ਰਾਜ ਬੱਬਰ ਜਿੱਥੇ ਕਿ ਰਾਜਨੀਤਕ ਖੇਤਰ ਵਿਚ ਆਏ ਸਨ ਅਤੇ ਕਾਂਗਰਸ ਨੇਤਾ ਰਾਜ ਬੱਬਰ ਨੂੰ ਜਿੱਥੇ ਐੱਮਪੀ ਤੇ ਐੱਮਐੱਲਏ ਪਿੰਡ ਦਾ ਇੱਕ ਮੌਕਾ ਮਿਲਿਆ ਉੱਥੇ ਹੀ ਇੱਕ ਪੁਰਾਣੇ ਕੇਸ ਦੌਰਾਨ ਚਲਦੇ ਹੋਇਆ ਅਦਾਲਤ ਨੇ

ਉਨ੍ਹਾਂ ਨੂੰ ਸਰਕਾਰੀ ਕੰਮ ਦੇ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਦੇ ਦੋਸ਼ ਹੇਠ ਅਤੇ ਕੁੱਟ ਮਾਰ ਕਰਨ ਦਾ ਦੋਸ਼ੀ ਠਹਿਰਾਇਆ ਹੈ ਜਿੱਥੇ ਕਿ ਇਸ ਮਾਮਲੇ ਦੌਰਾਨ ਅਦਾਲਤ ਵੱਲੋਂ ਉਨ੍ਹਾਂ ਨੂੰ ਇਹ ਫ਼ੈਸਲਾ ਸੁਣਾਇਆ ਗਿਆ ਅਦਾਲਤ ਨੇ ਉਨ੍ਹਾਂ ਨੂੰ ਪਚਾਸੀ ਸੌ ਰੁਪਏ ਦਾ ਜੁਰਮਾਨਾ ਅਤੇ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ ਅਤੇ ਇਸ ਤੋਂ ਇਲਾਵਾ 20-20 ਹਜ਼ਾਰ ਰੁਪਏ ਦੀਆਂ ਦੋ ਜ਼ਮਾਨਤਾਂ ਅਤੇ ਇੱਕ ਨਿੱਜੀ ਜ਼ਮਾਨਤ ਮਿਲ ਗਈ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.