Breaking News
Home / खबरे / ਲੱਖਾ ਸਧਾਣਾ ਹੋਏ ਲਾਈਵ,ਭਗਵੰਤ ਮਾਨ ਦੇ ਨਾਲ ਸਿੱਧੂ ਮੂਸੇਵਾਲੇ ਦੇ ਕ ਤ ਲਕਾਂ ਡ ਦੀ ਹੋਈ ਗੱਲ

ਲੱਖਾ ਸਧਾਣਾ ਹੋਏ ਲਾਈਵ,ਭਗਵੰਤ ਮਾਨ ਦੇ ਨਾਲ ਸਿੱਧੂ ਮੂਸੇਵਾਲੇ ਦੇ ਕ ਤ ਲਕਾਂ ਡ ਦੀ ਹੋਈ ਗੱਲ

ਦੋਸਤੋ ਅੱਜ ਤੁਹਾਡੇ ਲਈ ਇਕ ਤਾਜ਼ਾ ਖਬਰ ਲਏ ਕੇ ਆਏ ਹਾਂ ਜਿਸਦੇ ਵਿੱਚ ਲੱਖਾ ਸਧਾਣਾ ਕੌਂਸਲ ਮੀਟਿੰਗ ਦੀ ਗੱਲ ਕਰ ਰਹੇ ਹਨ ਜਿਨ੍ਹਾਂ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਅੱਜ ਉੱਤਰੀ ਜ਼ੋਨਲ ਕੌਂਸਲ ਮੀਟਿੰਗ ਸੀ ਜੋ ਕਿ ਅਮਿਤ ਸ਼ਾਹ ਦੀ ਉੱਤਰੀ ਭਾਰਤ ਦੇ ਸੂਬਿਆਂ ਦੇ ਨਾਲ ਸੀ ਉਸ ਮੀਟਿੰਗ ਦੇ ਵਿੱਚ ਅੱਜ ਉਹਨਾਂ ਨੇ ਇਹ ਐਲਾਨ ਕੀਤਾ ਕਿ ਵਿਧਾਨ ਸਭਾ ਹਰਿਆਣੇ ਨੂੰ ਬਣਾਉਣ ਦੇ ਲਈ ਚੰਡੀਗਡ਼੍ਹ ਦੇ ਵਿੱਚ ਇੱਕ ਵੱਖਰੀ ਜਗ੍ਹਾ ਦਿੱਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਇਸ ਬਿਆਨ ਦੇ ਉੱਪਰ ਸਾਨੂੰ ਵੱਖ ਵੱਖ ਪਹਿਲੂਆਂ ਦੇ ਨਾਲ ਦੇਖਣਾ ਚਾਹੀਦਾ ਹੈ ਪਹਿਲਾਂ ਤੇ ਇਹ ਕਿ ਪੰਜਾਬ ਦੇ ਹੱਕਾਂ ਦੇ ਓਪਰੇ ਬਹੁਤ ਵੱਡਾ ਡਾਕਾ ਹੈ ਜਿਵੇਂ ਕਿ ਬੀਜੇਪੀ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ਨੂੰ ਖੋਹ ਰਹੀ ਹੈ

ਦੱਬ ਰਹੀ ਹੈ ਕਦੇ ਡੈਮਾਂ ਨੂੰ ਖੋਹਣ ਦਾ ਹੱਕ ਆ ਗਿਆ ਕਿਤੇ ਯੂਨੀਵਰਸਿਟੀਆਂ ਨੂੰ ਖੋਹਣ ਦੀ ਗੱਲ ਆ ਗਈ ਤੇ ਕਿਤੇ ਚੰਡੀਗਡ਼੍ਹ ਦੇ ਵਿੱਚ ਕੇਂਦਰੀ ਰੂਲ ਲਾਗੂ ਕਰਨ ਦੀ ਗੱਲ ਆ ਗਈ ਅਤੇ ਹੁਣ ਇਹ ਇੱਕ ਬਹੁਤ ਵੱਡਾ ਡਾਕਾ ਮਾਰਿਆ ਗਿਆ ਹੈ ਅਤੇ ਜਿੱਥੋਂ ਏ ਬਿਲਕੁਲ ਸਾਫ ਹੋ ਗਿਆ ਹੈ ਕਿ ਉਨ੍ਹਾਂ ਦੀ ਮਨਸ਼ਾ ਕੀ ਹੈ ਉਹ ਕਿਸੇ ਵੀ ਹਾਲਤ ਦੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਨਹੀਂ ਦੇਣਾ ਚਾਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਹਰਿਆਣੇ ਦੀ ਵਿਧਾਨ ਸਭਾ ਨੂੰ ਅਸੀਂ ਇਕ ਵੱਖਰੀ ਜਗ੍ਹਾ ਦੇਵਾਂਗੇ ਜੋ ਕਿ ਚੰਡੀਗੜ੍ਹ ਦੇ ਵਿੱਚ ਹੋਵੇਗੀ ਤਾਂ ਲੱਖਾ ਸਿਧਾਣਾ ਨੇ ਕਿਹਾ ਕਿ ਇਹ ਜੋ ਲੜਾਈਆਂ ਹਨ ਇਹ ਅਸਲ ਮੁੱਦੇ ਹਨ ਅਤੇ ਇਹ ਸੈਂਟਰ ਸਰਕਾਰ ਪੰਜਾਬ ਅਤੇ ਹਰਿਆਣੇ ਦੇ ਲੋਕਾਂ ਦੇ ਵਿਚ ਫਰਕ ਪਵਾਉਣ ਦੇ ਲਈ ਉਹਨਾਂ ਵਿਚ ਦਰਾੜ ਪਾਉਣ ਦੇ ਲਈ ਕਿਉਂਕਿ ਪੰਜਾਬ ਤੇ ਹਰਿਆਣੇ ਨੇ ਇਕੱਠੇ ਹੋ ਕੇ ਬੀਜੇਪੀ

ਸਰਕਾਰ ਦੇ ਨਾਸੀਂ ਧੂੰਆਂ ਲਿਆਂਦਾ ਸੀ ਜਦੋਂ ਬੀਜੇਪੀ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਨੂੰ ਖੋਹਣ ਦੀ ਗੱਲ ਕਹੀ ਸੀ ਅਤੇ ਹਰਿਆਣੇ ਤੇ ਪੰਜਾਬ ਦੇ ਲੋਕਾਂ ਨੇ ਕਿਸਾਨੀ ਅੰਦੋਲਨ ਬੀਜੇਪੀ ਸਰਕਾਰ ਦੇ ਖਿਲਾਫ ਕੀਤਾ ਸੀ ਅਤੇ ਇਸਦੇ ਲਈਏ ਚਾਹੁੰਦੇ ਹਨ ਕਿ ਇਨ੍ਹਾਂ ਦੋਵਾਂ ਪੰਜਾਬ ਅਤੇ ਹਰਿਆਣਾ ਦੇ ਵਿੱਚ ਅੱਗ ਸੁੱਟ ਦਿਓ ਕਿਤੇ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ ਕਿਤੇ ਵੰਡ ਨੂੰ ਲੈ ਕੇ ਨੇਕੀ ਦੇ ਰਾਜਧਾਨੀ ਤੇ ਕਿਤੇ ਹਾਈਕੋਰਟ ਅਤੇ ਕਿਤੇ ਵਿਧਾਨ ਸਭਾ ਦੇ ਮੁੱਦਿਆਂ ਦੇ ਉੱਪਰ ਤਾਂ ਕਿ ਇਹ ਲੋਕ ਕਦੇ ਵੀ ਇਕੱਠੇ ਨਾ ਹੋ ਸਕਣ ਅਤੇ ਬੀਜੇਪੀ ਸਰਕਾਰ ਇਹ ਚਾਹੁੰਦੀ ਹੈ ਕਿ ਕਿਵੇਂ ਨਾ ਕਿਵੇਂ ਕਰਕੇ ਪੰਜਾਬ ਦੇ ਲੋਕਾਂ ਦੇ ਹੱਕ ਖੋਹੇ ਜਾਣ ਅਤੇ ਦੂਜੀ ਗੱਲ ਇਹ ਕਿ ਇਨ੍ਹਾਂ ਦੇ ਵਿਚਕਾਰ ਹਰਿਆਣੇ ਤੇ ਪੰਜਾਬ ਦੇ ਵਿੱਚ ਘਰ ਕਿਵੇਂ ਨਾ ਕਿਵੇਂ ਕਰਕੇ ਫੁੱਟ ਪਵਾਈ ਜਾਵੇ ਤਾਂ ਕਿ ਲੋਕ ਕਦੇ ਵੀ ਇਕੱਠੇ ਨਾ ਹੋ ਸਕਣ ਇਸ ਤਰ੍ਹਾਂ ਦੀਆਂ ਗੁੱਝੀਆਂ ਚਾਲਾਂ ਜੋ ਬੀਜੇਪੀ ਸਰਕਾਰ ਚੱਲ ਰਹੀ ਹੈ

ਤਾਂ ਲੱਖਾ ਸਧਾਣਾ ਨੇ ਲੋਕਾਂ ਨੂੰ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਸਾਨੂੰ ਸਮਝਣਾ ਪੈਣਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.