Breaking News
Home / खबरे / ਸੀਐਮ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਦਾ ਆਇਆ ਵੱਡਾ ਬਿਆਨ!

ਸੀਐਮ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਦਾ ਆਇਆ ਵੱਡਾ ਬਿਆਨ!

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਸਰਕਾਰ ਵੱਲੋਂ ਵੱਖ ਵੱਖ ਅਹੁਦਿਆਂ ਤੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ ਉੱਥੇ ਇਹ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਠਲ ਪਾਉਣ ਵਾਸਤੇ ਵੀ ਲਗਾਤਾਰ ਅਜਿਹੇ ਲੋਕ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਅਤੇ ਬੀਤੇ ਕੁਝ ਦਿਨ

ਪਹਿਲਾਂ ਹੀ ਭਗਵੰਤ ਮਾਨ ਵੱਲੋਂ ਦੂਜਾ ਵਿਆਹ ਕਰਵਾਇਆ ਗਿਆ ਅਤੇ ਉੱਥੇ ਹੀ ਰਾਜਨੀਤਕ ਪਾਰਟੀਆਂ ਦੇ ਵਲੋਂ ਅਤੇ ਹੋਰ ਕਈ ਸਾਰੀਆਂ ਸ਼ਖ਼ਸੀਅਤਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਹੁਣ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਦੇ ਵੱਲੋਂ ਚੁੱਪੀ ਤੋੜੀ ਗਈ ਹੈ ਜਿਸ ਤੇ ਉਨ੍ਹਾਂ ਦੀ ਪਤਨੀ ਨੇ ਇਕ ਪੋਸਟ ਪਾਈ ਹੈ ਅਤੇ ਜਿਵੇਂ ਕਿ ਸਾਨੂੰ ਪਤਾ ਹੀ ਹੈ ਦੋਸਤੋ ਕਿ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਦੋ ਹਜਾਰ ਪੰਦਰਾਂ ਦੇ ਵਿੱਚ ਤਲਾਕ ਹੋ ਗਿਆ ਸੀ ਅਤੇ ਜਿਸ ਤੋਂ ਬਾਅਦ ਭਗਵੰਤ ਮਾਨ ਇਕੱਲੇ ਰਹਿ ਰਹੇ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੇ ਉਨ੍ਹਾਂ ਦੇ ਦੋ ਬੱਚੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ ਉਨ੍ਹਾਂ ਦੇ ਤਲਾਕ ਹੋਣ ਦਾ ਵੀ ਇਹੀ ਕਾਰਨ ਸੀ

ਕਿ ਭਗਵੰਤ ਮਾਨ ਦੀ ਪਹਿਲੀ ਪਤਨੀ ਚਾਹੁੰਦੀ ਸੀ ਕਿ ਸੀਐਮ ਭਗਵੰਤ ਮਾਨ ਪੰਜਾਬ ਛੱਡ ਕੇ ਉਨ੍ਹਾਂ ਦੇ ਨਾਲ ਅਮਰੀਕਾ ਵਿੱਚ ਰਹੇ ਪਰ ਭਗਵੰਤ ਮਾਨ ਨੇ ਆਪਣੇ ਪੰਜਾਬ ਨੂੰ ਚੁਣਿਆ ਅਤੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਦਿੱਤਾ ਕਦੇ ਦੋਸਤੋ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਸੀਐੱਮ ਭਗਵੰਤ ਮਾਨ ਨੇ ਪਹਿਲਾਂ ਹੀ ਆਪਣੀ ਪਹਿਲੀ ਪਤਨੀ ਨੂੰ ਅਤੇ ਆਪਣੇ ਬੱਚਿਆਂ ਨੂੰ ਆਪਣੇ ਦੂਜੇ ਵਿਆਹ ਦੀ ਜਾਣਕਾਰੀ ਦੇ ਦਿੱਤੀ ਸੀ ਕਿਉਂਕਿ ਉਹ ਨਹੀਂ ਚਾਹੁੰਦੇ ਸਨ

ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮੀਡੀਆ ਦੇ ਜ਼ਰੀਏ ਮਿਲੇ ਉਥੇ ਹੀ ਹੁਣ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਵੱਲੋਂ ਵੀ ਇਕ ਪੋਸਟ ਸਾਂਝੀ ਕੀਤੀ ਗਈ ਹੈ ਇਸ ਚ ਲਿਖਿਆ ਗਿਆ ਹੈ The best revenge is to show them that your life is Getting better after there go ਜਿਸ ਦਾ ਮਤਲਬ ਹੈ ਦੋਸਤੋ ਕੇਸ ਸਭ ਤੋਂ ਚੰਗਾ ਬਦਲਾਓ ਹੈ ਉਨ੍ਹਾਂ ਨੂੰ ਇਹ ਦਿਖਾਉਣਾ

ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਤੁਹਾਡਾ ਜੀਵਨ ਬਿਹਤਰ ਹੋ ਗਿਆ ਹੈ ਅਤੇ ਉੱਥੇ ਹੀ ਦੋਸਤੋ ਜੋ ਸੇਮ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਰੋਹ ਸੀ ਅਤੇ ਉਨ੍ਹਾਂ ਦੇ ਬੱਚੇ ਉਸਦੇ ਵਿੱਚ ਸ਼ਾਮਿਲ ਹੋਏ ਸਨ ਤਾਂ ਉਥੇ ਆਸਾਂ ਲਗਾਈਆਂ ਜਾ ਰਹੀਆਂ ਸਨ ਕਿ ਸ਼ਾਇਦ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਵਾਪਸ ਆ ਜਾਣਗੇ ਸਭ ਨੂੰ ਲੱਗਦਾ ਸੀ ਕਿ ਉਨ੍ਹਾਂ ਦਾ ਪਰਿਵਾਰ ਫਿਰ ਇਕੱਠਾ ਹੋ ਜਾਵੇਗਾ ਪਰ ਇਸ ਖਬਰ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.