Breaking News
Home / खबरे / ਵੱਡੀ ਤਾਜ਼ਾ ਖ਼ਬਰ ਭਗਵੰਤ ਮਾਨ ਸਰਕਾਰ ਨੇ ਚਾਰ ਅਫ਼ਸਰ ਕੀਤੇ ਸਸਪੈਂਡ ਕੀ ਕਾਰਨ ਸੀ!

ਵੱਡੀ ਤਾਜ਼ਾ ਖ਼ਬਰ ਭਗਵੰਤ ਮਾਨ ਸਰਕਾਰ ਨੇ ਚਾਰ ਅਫ਼ਸਰ ਕੀਤੇ ਸਸਪੈਂਡ ਕੀ ਕਾਰਨ ਸੀ!

WSERDTFਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਏ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹੱਕਾਂ ਨੂੰ ਲੈ ਕੇ ਕਈ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਜਿਸ ਨੂੰ ਲੈ ਕੇ ਫ਼ੈਸਲੇ ਲਾਗੂ ਵੀ ਕੀਤੇ ਜਾ ਰਹੇ ਹਨ ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਕਿ ਬਾਰਿਸ਼ ਦਾ ਮੌਸਮ ਚੱਲ ਰਿਹਾ ਹੈ ਜਿਸ ਦੇ ਕਾਰਨ ਕਈ ਸੜਕਾਂ ਦੇ ਉੱਪਰ ਪਾਣੀ ਵੀ ਖੜ੍ਹਾ ਹੋਇਆ ਹੈ ਅਤੇ ਜਿਸ ਦੇ ਕਾਰਨ ਲੋਕਾਂ ਨੂੰ ਸੜਕਾਂ ਉੱਪਰ ਦੀ ਆਵਾਜਾਈ ਲੰਘਾਉਣ ਦੇ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਦੇ ਕਾਰਨ ਕਈ ਤਰ੍ਹਾਂ ਦੇ ਹਾਦਸੇ ਵੀ ਵਾਪਰ ਰਹੇ ਹਨ ਜਿਸਦੇ ਚੱਲਦੇ ਹਨ

ਲੋਕਾਂ ਦੇ ਵੱਲੋਂ ਪ੍ਰਸ਼ਾਸਨ ਨੂੰ ਲਗਾਤਾਰ ਨਵੀਆਂ ਸੜਕਾਂ ਬਣਾਉਣ ਦੇ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਉਥੇ ਹੀ ਕਈ ਕੰਪਨੀਆਂ ਦੇ ਵੱਲੋਂ ਜਨਤਾ ਦੇ ਟੈਕਸਾਂ ਦੇ ਵਿੱਚੋਂ ਲਏ ਗਏ ਪੈਸਿਆਂ ਦੇ ਨਾਲ ਹੀ ਕੁਝ ਅਜਿਹੀਆਂ ਸੜਕਾਂ ਦੀ ਦੁਰਦਸ਼ਾ ਕੀਤੀ ਜਾਰੀ ਹੈ ਕਿ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ ਉਨ੍ਹਾਂ ਕੰਪਨੀਆਂ ਦੇ ਵੱਲੋਂ ਇਨ੍ਹਾਂ ਸੜਕਾਂ ਨੂੰ ਕੱਚਾ ਬਣਾਇਆ ਜਾ ਰਿਹਾ ਹੈ ਜਿਸ ਦੇ ਕਾਰਨ ਬਾਰਿਸ਼ ਦਾ ਪਾਣੀ ਇਨ੍ਹਾਂ ਟੋਇਆਂ ਦੇ ਵਿੱਚ ਹੀ ਭਰ ਜਾਂਦਾ ਹੈ ਅਤੇ ਹੁਣ ਸੀਐਮ ਭਗਵੰਤ ਮਾਨ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿੱਥੇ ਪੰਜਾਬ ਦੇ ਕਈ ਖੇਤਰਾਂ ਦੇ ਵਿੱਚ ਭਾਰੀ ਬਰਸਾਤ ਹੋਈ ਹੈ

ਉਥੇ ਹੀ ਪੰਜਾਬ ਨਿਊਜ਼ ਵੱਲੋਂ ਬਰਸਾਤੀ ਮੌਸਮ ਚ ਬਣਾਈ ਜਾ ਰਹੀ ਇਕ ਸੜਕ ਬਾਰੇ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ ਜਿੱਥੇ ਭਾਰੀ ਬਰਸਾਤ ਚ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਲਗਾਤਾਰ ਸੜਕ ਕਰਵਾਇਆ ਜਾ ਰਿਹਾ ਸੀ ਠੇਕੇਦਾਰਾਂ ਦੇ ਕਰਿੰਦਿਆਂ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਤਿਆਰ ਕੀਤੇ ਗਏ ਸਾਮਾਨ ਨੂੰ ਖ਼ਰਾਬ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਲਈ ਵੀ ਉਹ ਭਾਰੀ ਬਰਸਾਤ ਦੇ ਮੌਸਮ ਦੇ ਵਿੱਚ ਵੀ ਸੜਕ ਬਣਾਉਣ ਦਾ ਕੰਮ ਕਰ ਰਹੇ ਸਨ

ਅਤੇ ਇਹ ਵੀਡੀਓ ਮੁੱਖ ਮੰਤਰੀ ਤੱਕ ਪਹੁੰਚੀ ਅਤੇ ਉਹਨਾਂ ਨੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਅਤੇ ਉਨ੍ਹਾਂ ਨੇ ਇਸ ਮਾਮਲੇ ਦੇ ਉੱਪਰ ਕਾਰਵਾਈ ਕਰਨ ਤੋਂ ਬਾਅਦ ਚਾਰ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨਾਲ ਹੀ ਹੋਰ ਮਾਮਲਿਆਂ ਦੀ ਜਾਂਚ ਕਰਨ ਦੇ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.