ਜਿਵੇਂ ਕਿ ਤੁਹਾਨੂੰ ਪਤਾ ਹੀ ਦੋਸਤੋ ਕਿ ਪਿਛਲੇ ਦੋ ਢਾਈ ਸਾਲਾਂ ਤੋਂ ਕੋਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਸਨ ਕੋਰੋਨਾ ਕਾਲ ਦਾ ਪੂਰਾ ਸੰਕਟ ਪੂਰੀ ਦੁਨੀਆਂ ਦੇ ਉਪਰ ਆਇਆ ਸੀ ਅਤੇ ਹਾਲੇ ਤਕ ਵੀ ਇਹ ਸੰਕਟ ਦੁਨੀਆ ਦੇ ਉੱਪਰ ਚੱਲ ਰਿਹਾ ਹੈ ਅਤੇ ਨਾਲ ਹੀ ਹੁਣ ਕੁਦਰਤੀ ਆਫ਼ਤਾਂ ਨੇ ਵੀ ਆਪਣਾ ਰੁਖ਼ ਕੀਤਾ ਹੋਇਆ ਹੈ ਇਨ੍ਹਾਂ ਹੋਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਵੱਲੋਂ ਵੀ ਕਈ ਸਾਰੇ ਦੇਸ਼ਾਂ ਦੇ ਵਿਚ ਤਹਿਲਕਾ ਮਚਾ ਕੇ ਰੱਖਿਆ ਹੋਇਆ ਹੈ
ਜਿਸਦੇ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਕੁਦਰਤੀ ਆਫ਼ਤਾਂ ਦੀ ਚਪੇਟ ਵਿੱਚ ਆ ਕੇ ਕਈ ਬਿਮਾਰੀਆਂ ਦਾ ਸਾਹਮਣਾ ਵੀ ਕਰ ਰਹੇ ਹਨ ਅਤੇ ਇਹ ਕੁਦਰਤੀ ਆਫ਼ਤਾਂ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਹੁਣ ਇਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿਹਾ ਜਾ ਰਿਹਾ ਹੈ ਕਿ ਅਸਮਾਨ ਨੀਲੇ ਤੋਂ ਹਰਾ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ
ਕਿ ਜਿੱਥੇ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਿਥੇ ਕਈ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਚੁੱਕਾ ਹੈ ਜਿੱਥੇ ਕਿ ਜੰਗਲੀ ਅੱਗ ਸਮੁੰਦਰੀ ਤੂਫ਼ਾਨ ਮੀਂਹ ਝੱਖੜ ਵਰਗੀਆਂ ਘਟਨਾਵਾਂ ਸ਼ਾਮਿਲ ਹਨ ਉਥੇ ਹੀ ਹੁਣ ਅਮਰੀਕਾ ਚੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ ਦੱਸ ਦੇਈਏ ਕਿ ਅਮਰੀਕਾ ਦੇ ਦੱਖਣੀ ਰਾਜ ਡੀਕੋਕਾ ਦੇ ਵਿਚ ਮੌਸਮ ਦੀ ਅਜੀਬੋ ਗਰੀਬ ਤਬਦੀਲੀ ਦੇਖੀ ਗਈ ਜਿੱਥੇ ਕਿ ਕੁਝ ਖੇਤਰਾਂ ਦੇ ਵਿੱਚ ਇੱਕ ਸੌ ਸੱਠ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਕਾਰਨ ਬਿਜਲੀ ਸਪਲਾਈ ਬੰਦ ਹੋ ਗਈ
ਉੱਥੇ ਹੀ ਤੂਫ਼ਾਨ ਆਉਣ ਤੋਂ ਪਹਿਲਾਂ ਅਸਾਧਾਰਨ ਘਟਨਾ ਵਾਪਰੀ ਜਿੱਥੇ ਕਿ ਅਸਮਾਨ ਨੀਲੇ ਰੰਗ ਤੋਂ ਹਰੇ ਰੰਗ ਦੇ ਵਿੱਚ ਤਬਦੀਲ ਹੋ ਗਿਆ ਜਿੱਥੇ ਕੇ ਲੋਕਾਂ ਦੇ ਵੱਲੋਂ ਇਸ ਸਾਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਕੀਤੀਆਂ ਗਈਆਂ ਇਸ ਤੇ ਉਥੇ ਹੀ ਹਰੇ ਰੰਗ ਦਾ ਇਹ ਸਾਮਾਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਇਸ ਦਾ ਕੀ ਕਾਰ ਨੇ ਉਸ ਦੀ ਹਾਲੇ ਜਾਣਕਾਰੀ ਨਹੀਂ ਮਿਲੀ ਹੈ ਪੂਰੀ ਜਾਣਕਾਰੀ ਤੋਂ ਥੱਲੇ ਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ