ਅੱਜ ਦੀ ਪਹਿਲੀ ਵੱਡੀ ਤਾਜ਼ਾ ਖ਼ਬਰ ਨੌਜਵਾਨਾਂ ਲਈ ਵੱਖ ਵੱਖ ਵਿਭਾਗਾਂ ‘ਚ 32000 ਹਜ਼ਾਰ ਅਸਾਮੀਆਂ ਤੇ ਖੁੱਲ੍ਹੇਗੀ ਭਰਤੀ ਦੋਸਤੋ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ ਨੇ 26000 ਹਜਾਰ 754 ਅਸਾਮੀਆਂ ਭਰਨ ਦੇ ਲਈ ਵੱਡੇ ਪੱਧਰ ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ ਪਰ ਇਸ ਦੇ ਨਾਲ ਹੀ ਹੁਣ ਆਪ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਨੇ ਦਾਅਵਾ ਕੀਤਾ ਕਿ ਸਰਕਾਰ ਜਲਦੀ ਹੀ 32000 ਹਜ਼ਾਰ ਅਸਾਮੀਆਂ ਹੋਰ ਖੋਲ੍ਹੇਗੀ ਅਗਲੀ ਵੱਡੀ ਖਬਰ ਹੈ
ਕਿ ਇਸ ਸਕੀਮ ਨਾਲ ਔਰਤਾਂ ਨੂੰ ਨਹੀਂ ਆਵੇਗੀ ਪੈਸੇ ਦੀ ਸਮੱਸਿਆ ਹਰ ਮਹੀਨਾ ਹਾਦਸੇ ਵਿੱਚ ਆਉਣਗੇ 50,000 ਹਜ਼ਾਰ ਰੁਪਏ ਕਦੋਂ ਤੋਂ ਪਹਿਲਾਂ ਸਰਕਾਰੀ ਕਰਮਚਾਰੀ ਹੀ ਨੈਸ਼ਨਲ ਪੈਨਸ਼ਨ ਸਕੀਮ ਦੇ ਵਿਚ ਨਿਵੇਸ਼ ਕਰ ਸਕਦੇ ਸੀ ਪਰ ਸਰਕਾਰ ਨੇ ਇਸ ਨੂੰ ਹੁਣ ਸਾਰਿਆਂ ਦੇ ਲਈ ਖੋਲ੍ਹ ਦਿੱਤਾ ਹੈ ਹਾਲਾਂਕਿ ਕੁਝ ਬੁਨਿਆਦੀ ਸ਼ਰਤਾਂ ਸਰਕਾਰ ਨੇ ਤੈਅ ਕੀਤੀਆਂ ਨੇ ਦੇਸ਼ ਦਾ ਕੋਈ ਵੀ ਨਾਗਰਿਕ ਇਨ੍ਹਾਂ ਸ਼ਰਤਾਂ ਨਾਲ ਨੈਸ਼ਨਲ ਪੈਨਸ਼ਨ ਸਕੀਮ ਦੇ ਵਿਚ ਨਿਵੇਸ਼ ਕਰਕੇ ਲਾਭ ਲੈ ਸਕਦਾ ਇਹ ਸਕੀਮ ਤੁਹਾਨੂੰ ਟੈਕਸ ਬਚਾਉਣ ਵਿੱਚ ਮਦਦ ਕਰੇਗੀ
ਇਸ ਪੈਨਸ਼ਨ ਸਕੀਮ ਹੁਣ ਤਕ ਨਿਵੇਸ਼ ਉਤੇ ਦੱਸ ਫ਼ੀਸਦ ਤੋਂ ਵੱਧ ਦਾ ਰਿਟਰਨ ਦਿੱਤਾ ਇਸ ਦੇ ਲਈ ਲੋਕ ਇਸ ਵਿੱਚ ਨਿਵੇਸ਼ ਕਰਨਾ ਚਾਹੀਦਾ ਪਸੰਦ ਕਰਦੇ ਨੇ ਤੁਹਾਡੀ ਜਾਣਕਾਰੀ ਦੇ ਲਈ ਦੱਸਦੀਏ ਕਿ ਸੱਠ ਸਾਲ ਦੀ ਉਮਰ ਤੋਂ ਬਾਅਦ ਹਰ ਮਹੀਨੇ ਪਤੀ ਪਤਨੀ ਨੂੰ ਪੰਜਾਹ ਹਜ਼ਾਰ ਰੁਪਏ ਦੀ ਪੈਨਸ਼ਨ ਦਾ ਪੈਸੇ ਮਿਲਣਗੇ ਅਗਲੀ ਖ਼ਬਰ ਹੈ ਕਿ ਦੋ ਅਕਤੂਬਰ ਤੋਂ ਕਣਕ ਦੀ ਜਗ੍ਹਾ ਇੱਕ ਕਰੋੜ ਬਿਆਲੀ ਲੱਖ ਲਾਭਪਾਤਰੀਆਂ ਨੂੰ ਮਿਲੇਗਾ ਆਟਾ ਤੰਦਰੁਸਤ ਪੰਜਾਬ ਸਰਕਾਰ ਦੇ ਵੱਲੋਂ ਬੀਪੀਐਲ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਕੀਮ ਦੇ ਨਾਂ ਤੇ ਵੰਡੀ ਜਾ ਰਹੀ
ਕਣਕ ਦੇ ਵਿੱਚ ਘੱਟ ਮੇਲਾ ਖਰਾਬ ਕਣਕ ਜਾਂ ਫਿਰ ਅਜਿਹੇ ਕਾਰਡ ਹੋਲਡਰਾਂ ਨੂੰ ਜੋ ਸਕੀਮ ਦੇ ਯੋਗ ਨਾ ਹੋਣ ਤੇ ਮਿਲ ਰਹੀਆਂ ਸ਼ਿਕਾਇਤਾਂ ਤੇ ਆਮ ਆਦਮੀ ਪਾਰਟੀ ਦੀ ਨਵੀਂ ਵਰਤਮਾਨ ਸਰਕਾਰ ਨੇ ਹੀ ਬਦਲ ਦਿੱਤੇ ਕਿ ਉਹ ਪਹਿਲਾਂ ਵਾਂਗ ਕਣਕ ਲੈਣਾ ਚਾਹੁੰਦੇ ਨੇ ਜਾਂ ਫਿਰ ਸਰਕਾਰ ਦੀ ਨਵੀਂ ਸਕੀਮ ਤਹਿਤ ਆਟਾ ਸਪਲਾਈ ਕੀਤਾ ਜਾਵੇ ਇਸ ਤੇ ਸਰਕਾਰ ਨੂੰ ਦਿੱਤੇ ਗਏ ਪੱਤਰ ਨੂੰ ਸੌ ਫ਼ੀਸਦ ਘਰਾਂ ਨੇ ਅਰਥਾਤ ਇੱਕ ਕਰੋੜ ਬਿਆਲੀ ਲੱਖ ਪੰਜਾਬੀਆਂ ਨੇ
ਜੋ ਇਸ ਸਕੀਮ ਇਸ ਸਕੀਮ ਦਾ ਫਾਇਦਾ ਉਠਾ ਰਹੇ ਸਨ ਉਨ੍ਹਾਂ ਸਾਰਿਆਂ ਨੇ ਸੌ ਫ਼ੀਸਦ ਘਰਾਂ ਦੀ ਪੰਜਾਬ ਸਰਕਾਰ ਵੱਲੋਂ ਆਟਾ ਸਪਲਾਈ ਕਰਨ ਦੀ ਮੰਗ ਕੀਤੀ ਗਈ ਹੈ ਸਰਕਾਰ ਦੇ ਵੱਲੋਂ ਲਾਭਪਾਤਰੀਆਂ ਦੀ ਮੰਗ ਤੇ ਹੁਣ ਦੋ ਅਕਤੂਬਰ ਤੋਂ ਪੰਜਾਬ ਦੇ ਸਾਰੇ ਇੱਕ ਕਰੋੜ ਬਿਆਲੀ ਲੱਖ ਲਾਭਪਾਤਰੀਅਾਂ ਨੂੰ ਆਟੇ ਦੀ ਸਪਲਾਈ 2 ਅਕਤੂਬਰ ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ