Breaking News
Home / खबरे / ਰਸੋਈ ਦਾ ਵਿਗੜਿਆ ਬਜਟ ਗੈਸ ਸਿਲੰਡਰਾਂ ਦੀ ਕੀਮਤ ਬਾਰੇ ਆਈ ਵੱਡੀ ਖ਼ਬਰ!

ਰਸੋਈ ਦਾ ਵਿਗੜਿਆ ਬਜਟ ਗੈਸ ਸਿਲੰਡਰਾਂ ਦੀ ਕੀਮਤ ਬਾਰੇ ਆਈ ਵੱਡੀ ਖ਼ਬਰ!

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਏ ਦਿਨ ਹੀ ਗੈਸ ਸਿਲੰਡਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਜਿਸ ਦੇ ਕਰਕੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਪਰੇਸ਼ਾਨੀ ਦਾ ਮਾਹੌਲ ਬਣਿਆ ਹੋਇਆ ਹੈ ਆਮ ਲੋਕ ਇਨ੍ਹਾਂ ਵਧ ਰਹੀਆਂ ਕੀਮਤਾਂ ਕਰਕੇ ਬਹੁਤੀ ਜ਼ਿਆਦਾ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਆਪਣੀ ਰੋਜ਼ੀ ਰੋਟੀ ਦੇ ਲਈ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਫਤਹਿ ਨਾਲ ਹੀ ਖਾਣ ਵਾਲੀਆਂ ਚੀਜ਼ਾਂ ਫਲ ਸਬਜ਼ੀਆਂ ਦਾਲਾਂ ਵੀ ਅਸਮਾਨ ਨੂੰ ਛੂਹ ਰਹੀਆਂ ਹਨ

ਅਤੇ ਹੁਣ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐੱਲਪੀਜੀ ਰਸੋਈ ਗੈਸ ਦੀ ਰਿਕਾਰਡ ਕੀਮਤ ਨੇ ਆਮ ਆਦਮੀ ਦੀ ਰਸੋਈ ਦਾ ਬਜਟ ਹੋਰ ਵਿਗਾੜ ਦਿੱਤਾ ਹੈ ਖਾਸ ਤੌਰ ਤੇ ਗ਼ਰੀਬ ਤਬਕੇ ਨੂੰ ਇਸ ਦਾ ਸੇਕ ਵਧੇਰੇ ਮਹਿਸੂਸ ਹੋ ਰਿਹਾ ਹੈ ਬੀਤੇ ਇਕ ਸਾਲ ਵਿਚ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਅੱਠ ਵਾਰ ਵਾਧਾ ਦੇਖਣ ਨੂੰ ਮਿਲਿਆ ਹੈ ਇਸ ਹਫ਼ਤੇ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਪੰਜਾਹ ਰੁਪਏ ਦਾ ਵਾਧਾ ਕੀਤਾ ਗਿਆ ਹੈ ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਵਿੱਚ ਕੁੱਲ ਵਾਧਾ ਦੋ ਸੌ ਚੁਤਾਲੀ ਰੁਪਏ ਜਾਂ ਤੀਹ ਫ਼ੀਸਦੀ ਹੋ ਗਿਆ ਹੈ

ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ(ਉੱਜਵਲਾ ਯੋਜਨਾ ਦੀਆਂ ਗ਼ਰੀਬ ਮਹਿਲਾ ਲਾਭਪਾਤਰੀਆਂ ਨੂੰ ਛੱਡ ਕੇ) ਦੀ ਕੀਮਤ ਹੁਣ 1053 ਰੁਪਏ ਹੋ ਗਈ ਹੈ ਉੱਜਵਲਾ ਲਾਭਪਾਤਰੀਆਂ ਨੂੰ ਪ੍ਰਤੀ ਸਿਲੰਡਰ 853 ਪੰਜ ਰੁਪਏ ਦਾ ਭੁਗਤਾਨ ਕਰਨਾ ਪਵੇਗਾ ਇਨ੍ਹਾਂ ਗੈਸ ਸਿਲੰਡਰਾਂ ਦੀ ਕੀਮਤ ਵਧਣ ਦੇ ਕਾਰਨ ਆਮ ਲੋਕਾਂ ਦੀ ਜੇਬ ਦੇ ਉੱਪਰ ਵੀ ਕਾਫ਼ੀ ਭਾਰੀ ਅਸਰ ਦੇਖਣ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੀ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.