ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜੋ ਕਿ ਇਕ ਵਿਆਹੇ ਹੋਏ ਨੌਜਵਾਨ ਨੇ ਵਿਦੇਸ਼ ਜਾ ਕੇ ਆਪਣੀ ਪਹਿਲੀ ਪਤਨੀ ਨੂੰ ਪੰਜਾਬ ਛੱਡ ਕੇ ਵਿਦੇਸ਼ ਵਿਚ ਰਹਿੰਦੀ ਕੁੜੀ ਨਾਲ ਵਿਆਹ ਕਰਵਾ ਲਿਆ ਉਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਨੌਜਵਾਨ ਵੱਲੋਂ ਦੱਸਿਆ ਗਿਆ ਕਿ ਇਹ ਨੌਜਵਾਨ ਸੱਤ ਸਾਲ ਪਹਿਲਾਂ ਵਿਆਹਿਆ ਹੋਇਆ ਹੈ ਉਸ ਮੁੰਡੇ ਦਾ ਨਾਂ ਸੁਖਵਿੰਦਰ ਸਿੰਘ ਹੈ ਅਤੇ ਦਰਸ਼ਨ ਸਿੰਘ ਚੂਹੜ ਚੱਕੀਏ ਦਾ ਭਤੀਜਾ ਹੈ ਅਤੇ ਇਸ ਨੌਜਵਾਨ ਨੇ ਬਹਿਰੀਨ ਦੇ ਵਿਚ ਇਕ ਦੂਜੀ ਕੁੜੀ ਦੇ ਨਾਲ ਵਿਆਹ ਕਰਵਾਇਆ ਹੋਇਆ ਹੈ
ਉਸ ਨੌਜਵਾਨ ਨੇ ਦੱਸਿਆ ਕਿ ਇਸ ਲੜਕੇ ਦੇ ਬਾਹਰ ਕਿਸੇ ਹੋਰ ਕੁੜੀ ਦੇ ਨਾਲ ਨਾਜਾਇਜ਼ ਸਬੰਧ ਹੋਣ ਕਰਕੇ ਘਰ ਵਿਚ ਕਲੇਸ਼ ਰਹਿੰਦਾ ਸੀ ਜਿੱਥੇ ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਦੇ ਕੋਲ ਬਹੁਤ ਵਰਗੇ ਪਰ ਕਿਸੇ ਨੇ ਵੀ ਸਾਡੀ ਗੱਲ ਨਹੀਂ ਸੁਣੀ ਨੌਜਵਾਨ ਨੇ ਕਿਹਾ ਕਿ ਪਹਿਲੀ ਵਾਰੀ ਸਾਡੀ ਕੋਈ ਗੱਲ ਸੁਣਦਾ ਸੀ ਅਤੇ ਦੂਜੀ ਵਾਰੀ ਸਾਡੀ ਕੋਈ ਮਦਦ ਨਹੀਂ ਸੀ ਕਰਦਾ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਹੁਣ ਐਨਆਰਆਈ ਥਾਣੇ ਵਿੱਚ ਕੇਸ ਚੱਲ ਰਿਹਾ ਸੀ ਉਸ ਦੇ ਵਿਚ ਕੁਝ ਸਤਾਰਾਂ ਲੱਖ ਰੁਪਏ ਦੇ ਵਿਚ ਰਾਜ਼ੀਨਾਮਾ ਹੋਇਆ ਸੀ
ਅਤੇ ਜਿਸ ਦੇ ਵਿਚ ਕਿਹਾ ਗਿਆ ਸੀ ਕਿ ਸਾਡੇ ਲੱਖ ਰੁਪਿਆ ਪਹਿਲਾਂ ਦੇਣਗੇ ਅਤੇ ਸਾਡੇ ਲੱਖ ਰੁਪਿਆ ਜਦੋਂ ਤਲਾਕ ਹੋ ਜਾਵੇਗਾ ਉਸ ਤੋਂ ਬਾਅਦ ਦੇਣਗੇ ਅਤੇ ਲੜਕੀ ਜਦੋਂ ਚਾਹਵੇਂ ਆਪਣਾ ਸਾਮਾਨ ਚੈੱਕ ਸਕਦੀ ਸੀ ਇਹ ਗੱਲ ਰਾਜ਼ੀਨਾਮੇ ਦੇ ਵਿਚ ਹੋਈ ਸੀ ਅਤੇ ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਲੜਕੀ ਆਪਣੇ ਸਹੁਰੇ ਘਰ ਆਪਣਾ ਕੁਝ ਸਾਮਾਨ ਚੁੱਕਣ ਦੇ ਲਈ ਆਈ ਸੀ ਤਾਂ ਕਿ ਉਹ ਆਪਣੇ ਬੱਚੇ ਦੀ ਸਕੂਲ ਦੀ ਐਡਮਿਸ਼ਨ ਲੁਧਿਆਣੇ ਕਰਵਾ ਸਕੇ ਪਰ ਲੜਕੇ ਨੇ ਉਸ ਲੜਕੀ ਨੂੰਹ ਆਪਣੇ ਘਰੇ ਨਹੀਂ ਵੜਨ ਦਿੱਤਾ
ਅਤੇ ਉਸ ਲੜਕੀ ਦੇ ਨਾਲ ਵੀ ਗੱਲਬਾਤ ਕੀਤੀ ਗਈ ਉਸ ਨੇ ਦੱਸਿਆ ਕਿ ਮੈਂ ਆਪਣੇ ਸਹੁਰੇ ਪਰਿਵਾਰ ਤੋਂ ਬਹੁਤ ਜ਼ਿਆਦਾ ਤੰਗ ਹਾਂ ਮੇਰੇ ਸਾਰੇ ਸਹੁਰੇ ਪਰਿਵਾਰ ਨੇ ਮੇਰੇ ਜੇਠ ਜਠਾਣੀ ਮੇਰਾ ਸਹੁਰਾ ਸੱਸ ਮੇਰੇ ਘਰਵਾਲੇ ਨੇ ਮੈਨੂੰ ਬਹੁਤ ਇੰਨੀ ਤੰਗ ਕੀਤਾ ਹੋਇਆ ਹੈ ਅਤੇ ਮੇਰੇ ਘਰਵਾਲੇ ਦੀ ਬਹਿਰੀਨ ਦੇ ਵਿਚ ਦੂਜੀ ਮੈਰਿਜ ਕਰਵਾਈ ਹੋਈ ਹੈ ਅਤੇ ਉਨ੍ਹਾਂ ਨੇ ਮੇਰੇ ਉੱਪਰ ਤਲਾਕ ਦਾ ਕੇਸ ਵੀ ਦਰਜ ਕੀਤਾ ਹੋਇਆ ਹੈ ਅਤੇ ਮੇਰੇ ਤਲਾਕ ਦੇ ਕੇਸ ਨੂੰ ਪੂਰਾ ਇਕ ਸਾਲ ਹੋ ਗਿਆ ਹੈ ਜਿਸ ਦੇ ਲਈ ਮੈਂ ਨਹੀਂ ਮੰਨ ਰਹੀ ਹਾਂ ਅਤੇ ਉਹ ਮੈਨੂੰ ਮਜਬੂਰ ਕਰ ਰਹੇ ਹਨ ਤਲਾਕ ਕਰਵਾਉਣ ਦੇ ਲਈ
ਅਤੇ ਕਿਉਂਕਿ ਮੈਂ ਆਪਣੇ ਸਹੁਰੇ ਪਰਿਵਾਰ ਦੇ ਵਿੱਚ ਹੀ ਉਸ ਸਮੇਂ ਤੋਂ ਰਹਿ ਰਹੀ ਹਾਂ ਅਤੇ ਜਦੋਂ ਮੈਂ ਅੱਜ ਆਪਣੇ ਸਹੁਰੇ ਪਰਿਵਾਰ ਆਪਣਾ ਕੁਝ ਸਾਮਾਨ ਲੈਣ ਦੇ ਲਈ ਆਈ ਤਾਂ ਮੈਨੂੰ ਉਨ੍ਹਾਂ ਨੇ ਘਰ ਵੜਨ ਨਹੀਂ ਦਿੱਤਾ ਅਤੇ ਉਸ ਨੇ ਦੱਸਿਆ ਕਿ ਮੇਰੇ ਹਸਬੈਂਡ ਨੇ ਮੈਨੂੰ ਅੰਦਰ ਨਹੀਂ ਵੜਨ ਦਿੱਤਾ ਅਤੇ ਮੈਂ ਉਨ੍ਹਾਂ ਨੂੰ ਇਹੀ ਗੱਲ ਕਹਿ ਕੇ ਮੈਂ ਆਪਣੇ ਡਾਕੂਮੈਂਟ ਚੁੱਕਣ ਦੇ ਲਈ ਆਈ ਹਾਂ ਪਰ ਮੇਰੇ ਹਸਬੈਂਡ ਨੇ ਮੈਨੂੰ ਕਿਹਾ ਕਿ ਕੁਝ ਵੀ ਹੋਵੇ ਮੈਂ ਤੈਨੂੰ ਅੰਦਰ ਨਹੀਂ ਵੜਨ ਦੇਣਾ ਤੂੰ ਚਾਹੇ ਕੁਝ ਮਰਜ਼ੀ ਕਰ ਲੈ ਜਾਂ ਮਰ ਜਾ ਪਰ ਮੈਂ ਤੈਨੂੰ ਅੰਦਰ ਨਹੀਂ ਵੜਨ ਦੇਣਾ ਅਤੇ ਇਸ ਦੇ ਚੱਲਦਿਆਂ ਅੱਜ ਲੜਕੀ ਪਾਣੀ ਵਾਲੀ ਟੈਂਕੀ ਦੇ ਉਪਰ ਚੜ੍ਹੀ ਹੋਈ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ