Breaking News
Home / खबरे / ਹੁਣੇ ਹੁਣ ਸੜਕ ਮੰਤਰੀ ਦਾ ਵੱਡਾ ਬਿਆਨ ਪੂਰੇ ਦੇਸ਼ ਚ ਬੈਨ ਹੋ ਜਾਵੇਗਾ ਪੈਟਰੋਲ!

ਹੁਣੇ ਹੁਣ ਸੜਕ ਮੰਤਰੀ ਦਾ ਵੱਡਾ ਬਿਆਨ ਪੂਰੇ ਦੇਸ਼ ਚ ਬੈਨ ਹੋ ਜਾਵੇਗਾ ਪੈਟਰੋਲ!

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਕਿ ਆਏ ਦਿਨ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਕੀਤਾ ਜਾ ਰਿਹਾ ਅਤੇ ਜਿਸਦੇ ਕਾਰਨ ਆਮ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਕਾਰਨ ਆਮ ਲੋਕਾਂ ਦੀ ਜੇਬੀ ਦੇ ਉੱਪਰ ਵੀ ਬਹੁਤ ਜ਼ਿਆਦਾ ਬੋਝ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਕੋਲ ਆਪਣੀ ਰੋਜ਼ੀ ਰੋਟੀ ਚਲਾਉਣ ਦਾ ਇੰਨਾ ਖਰਚਾ ਨਹੀਂ ਹੁੰਦਾ ਹੈ ਕਿ ਉਹ ਪੈਟਰੋਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਦੇ ਨਾਲ ਵੀ ਨਜਿੱਠ ਸਕਣ ਅਤੇ ਆਏ ਦਿਨ ਹੀ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਨਾਲ ਹੀ ਉਥੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੇ ਵਿੱਚ ਵੀ ਵਾਧਾ ਹੋ ਰਿਹਾ ਹੈ

ਅਤੇ ੳੁਥੇ ੲਿਕ ਹੁਣ ਬਹੁਤੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਆਮ ਲੋਕ ਅੰਦਾਜ਼ਾ ਵੀ ਨਹੀਂ ਲਗਾ ਸਕਦੇ ਹਨ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਦੋਸਤੋ ਕਿ ਦੋਸਤੋ ਆਮ ਆਦਮੀ ਦੇਸ਼ ਦੇ ਵਿਚ ਪੈਟਰੋਲ ਦੀ ਪਾਬੰਦੀ ਦੀ ਕਲਪਨਾ ਵੀ ਨਹੀਂ ਲਗਾ ਸਕਦਾ ਪਰ ਕੇਂਦਰੀ ਟਰਾਂਸਪੋਰਟ ਮੰਤਰੀ ਗਡਕਰੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਪੰਜ ਸਾਲਾ ਇਸ ਵਿੱਚ ਦੇਸ਼ ਚ ਪੈਟਰੋਲ ਦੇ ਉੱਪਰ ਪਾਬੰਦੀ ਲੱਗ ਜਾਵੇਗੀ ਉਨ੍ਹਾਂ ਨੇ ਇਹ ਦਾਅਵਾ ਵੀਰਵਾਰ ਨੂੰ ਹੋਏ ਅਕੋਲਾ ਚ ਡਾ ਪੰਜਾਬ ਰਾਓ ਦੇਸ਼ਮੁਖ ਐਗਰੀਕਲਚਰ ਯੂਨੀਵਰਸਿਟੀ ਦੇ 36ਵੇਂ ਕਨਵੋਕੇਸ਼ਨ ਸਮਾਰੋਹ ਚ ਕਿਹਾ ਹੈ

ਅਤੇ ਪਾਬੰਦੀ ਤੋਂ ਬਾਅਦ ਇਸ ਚੀਜ਼ ਦੀ ਕੋਈ ਲੋੜ ਨਹੀਂ ਰਹੇਗੀ ਅਤੇ ਕੇਂਦਰੀ ਗਡਕਰੀ ਦੀ ਇਸ ਦਾਅਵੇ ਦਾ ਆਉਣ ਵਾਲੇ ਸਮੇਂ ਦੇ ਵਿਚ ਹੀ ਪਤਾ ਲੱਗੇਗਾ ਪਰ ਜੇਕਰ ਦੇਸ਼ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿਚ ਕਮੀ ਕੀਤੀ ਜਾਵੇ ਤਾਂ ਇਸ ਦੇ ਨਾਲ ਆਮ ਇਨਸਾਨ ਨੂੰ ਬਹੁਤ ਜ਼ਿਆਦਾ ਰਾਹਤ ਮਿਲੇਗੀ ਅਤੇ ਅਕੋਲਾ ਚ ਡਾ ਪੰਜਾਬ ਰਾਵ ਦੇਸ਼ਮੁੱਖ ਐਗਰੀਕਲਚਰਲ ਯੂਨੀਵਰਸਿਟੀ ਦੇ 36ਵੇਂ ਕਨਵੋਕੇਸ਼ਨ ਸਮਾਰੋਹ ਚ ਬੋਲਦਿਆਂ ਗਡਕਰੀ ਨੇ ਦਾਅਵਾ ਕੀਤਾ

ਕਿ ਆਉਣ ਵਾਲੇ ਸਮੇਂ ਚ ਦੇਸ਼ ਚ ਪੈਟਰੋਲ ਤੇ ਪਾਬੰਦੀ ਲਗਾ ਦਿੱਤੀ ਜਾਵੇਗੀ ਇਸ ਮੌਕੇ ਖੇਤੀਬਾਡ਼ੀ ਯੂਨੀਵਰਸਿਟੀ ਨੇ ਗਡਕਰੀ ਨੂੰ “ਡਾਕਟਰ ਆਫ ਸਾਇੰਸ” ਦੀ ਡਿਗਰੀ ਵੀ ਪ੍ਰਦਾਨ ਕੀਤੀ ਹੈ ਦੋਸਤੋ ਇਹੋ ਜਿਹੀਆਂ ਖ਼ਬਰਾਂ ਲੋਕਾਂ ਨੂੰ ਬਿਲਕੁਲ ਹੀ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਕਰਕੇ ਆਮ ਆਦਮੀ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.