Breaking News
Home / खबरे / ਨਵੀਂ ਵੱਡੀ ਤਾਜ਼ਾ ਖ਼ਬਰ ਸੀਆਈਡੀ ਅਫ਼ਸਰ ਦੇ ਕੀਤੇ ਦੋ ਟੁਕੜੇ!

ਨਵੀਂ ਵੱਡੀ ਤਾਜ਼ਾ ਖ਼ਬਰ ਸੀਆਈਡੀ ਅਫ਼ਸਰ ਦੇ ਕੀਤੇ ਦੋ ਟੁਕੜੇ!

ਦੋਸਤੋ ਅੱਜ ਤੁਹਾਡੇ ਨਾਲ ਇਕ ਬਹੁਤ ਹੀ ਦਰਦਨਾਕ ਘਟਨਾ ਸਾਂਝੀ ਕਰਨ ਜਾ ਰਹੇ ਹਾਂ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਦੋਸਤੋ ਕਿ ਜੋ ਤੁਸੀਂ ਸਕਰੀਨ ਦੇ ਉਪਰ ਵੀਡੀਓ ਦੇਖ ਸਕਦੇ ਹੋ ਉਸ ਵਿਹੜੇ ਦੇ ਵਿਚ ਇਕ ਸ਼ਖਸ ਦੇ ਹੱਥ ਵਿੱਚ ਆਪਣੇ ਰਿਸ਼ਤੇਦਾਰ ਦੀ ਜੁੱਤੀ ਨੂੰ ਫੜਿਆ ਹੋਇਆ ਹੈ ਜਿਸ ਸ਼ਖ਼ਸ ਦੇ ਦੋ ਟੋਟੇ ਹੋ ਚੁੱਕੇ ਹਨ ਅਤੇ ਉਹ ਹਮੇਸ਼ਾਂ ਹਮੇਸ਼ਾਂ ਲਈ ਖ਼ਤਮ ਹੋ ਚੁੱਕਿਆ ਹੈ ਦਰਅਸਲ ਇਹ ਸਾਰਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਰ ਇਕ ਦੀਆਂ ਅੱਖਾਂ ਦੇ ਵਿਚ ਪਾਣੀ ਹੈ

ਅਤੇ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰ ਇਸ ਗੱਲ ਦੇ ਉੱਪਰ ਯਕੀਨ ਨਹੀਂ ਕਰ ਪਾ ਰਹੇ ਜੋ ਕਿ ਇਕ ਸੀਏਡੀ ਅਫ਼ਸਰ ਸੀ ਇੰਸਪੈਕਟਰ ਉਸ ਦੇ ਨਾਲ ਇਹ ਘਟਨਾ ਵਾਪਰ ਕਿਵੇਂ ਗਈ ਦਰਅਸਲ ਪੁਲਿਸ ਦੇ ਕੋਲ ਇਕ ਬੀਤੇ ਦਿਨ ਹੀ ਸ਼ਿਕਾਇਤ ਪਹੁੰਚੀ ਸੀ ਕਿ ਇਥੇ ਕੋਈ ਘਟਨਾ ਵਾਪਰੀ ਅਤੇ ਜਿਵੇਂ ਹੀ ਪੁਲੀਸ ਇੱਥੇ ਪਹੁੰਚਦੀ ਹੈ ਇਸ ਤੋਂ ਬਾਅਦ ਪੁਲੀਸ ਦੇ ਵੱਲੋਂ ਹੀ ਸ਼ਨਾਖਤ ਕੀਤੀ ਗਈ ਸੀਆਈਡੀ ਇੰਸਪੈਕਟਰ ਪਰਮਜੀਤ ਸਿੰਘ ਦੀ ਮ੍ਰਿਤਕ ਦੇਹ ਜਿਸ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰਦੇ ਹੋਏ ਪੁਲੀਸ ਨੇ ਗੰਭੀਰਤਾ ਨਾਲ ਛਾਣਬੀਣ ਕਰਨੀ ਸ਼ੁਰੂ ਕੀਤੀ ਹੈ

ਦੱਸ ਦੇਈਏ ਕਿ ਰਾਮਗੜ੍ਹ ਦੇ ਰਹਿਣ ਵਾਲੇ ਇਹ ਪਰਮਜੀਤ ਸਿੰਘ ਦੀ ਜਾਨ ਜਾਣ ਦੀ ਖ਼ਬਰ ਜਾਣ ਤੋਂ ਬਾਅਦ ਪਰਿਵਾਰਕ ਮੈਂਬਰ ਉੱਥੇ ਹੀ ਇਕੱਠੇ ਹੋਣੇ ਸ਼ੁਰੂ ਹੋਏ ਰੋ ਰੋ ਕੇ ਉਨ੍ਹਾਂ ਦਾ ਬੁਰਾ ਹਾਲ ਹੋ ਗਿਆ ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੇ ਘਰ ਦਾ ਜੀਅ ਇਸ ਹਾਲਾਤ ਦੇ ਵਿੱਚ ਪਿਆ ਪਰ ਉਸ ਦੀ ਹਾਲਤ ਇੰਨੀ ਮਾੜੀ ਸੀ ਬਾਕੀ ਪਰਿਵਾਰਕ ਮੈਂਬਰ ਨਹੀਂ ਚਾਹੁੰਦੇ ਸੀ ਕਿ ਕੋਈ ਇਸ ਤਰ੍ਹਾਂ ਦੇਖੇ ਜਿਸ ਕਰਕੇ ਉਸ ਦੇ ਕੋਲ ਜਾਣ ਦਿੱਲੀ ਰੇਪ ਨੂੰ ਰੋਕਿਆ ਜਾ ਰਿਹਾ ਸੀ

ਪੁਲੀਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਮੁੱਢਲੀ ਜਾਂਚ ਦੇ ਵਿਚ ਹੁਣ ਤਕ ਕੀ ਸਾਹਮਣੇ ਆਇਆ ਅਤੇ ਕਿਹੜੀ ਕਾਰਵਾਈ ਕੀਤੀ ਜਾਣੀ ਹੈ ਉਸ ਬਾਰੇ ਤੁਹਾਨੂੰ ਦੱਸਦੇ ਹਾਂ ਪੁਲੀਸ ਅਫਸਰਾਂ ਦਾ ਕਹਿਣਾ ਹੈ ਕਿ ਅੱਜ ਸਾਨੂੰ ਸ਼ਾਮ ਪੰਜ ਵਜੇ ਇਹ ਮਾਮਲਾ ਪਤਾ ਚੱਲਿਆ ਹੈ ਕਿ ਇੱਥੇ ਇੱਕੀ ਨੰਬਰ ਓ ਬਿਜ਼ਨਸ ਥੱਲੇ ਇੱਕ ਵਿਅਕਤੀ ਗੱਡੀ ਦੇ ਨਾਲ ਟਕਰਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਜਿਥੇ ਕਿ ਸਾਡੇ ਪੁਲੀਸ ਅਧਿਕਾਰੀ ਮੌਕੇ ਤੇ ਉਪਰ ਆਏ

ਅਤੇ ਫਿਰ ਮੈਂ ਆ ਕੇ ਤਫਤੀਸ਼ ਕੀਤੀ ਜਿਸ ਤੋਂ ਬਾਅਦ ਪਤਾ ਚੱਲਿਆ ਕਿ ਸੀਆਈਡੀ ਪੁਲੀਸ ਆਫੀਸਰ ਸਨ ਜੋ ਕਿ ਇਸ ਸਮੇਂ ਛੁੱਟੀ ਤੇ ਸੀ ਅਤੇ ਰਾਮਗੜ੍ਹ ਦੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਸਾਡੀ ਬਾਕੀ ਦੀ ਤਫਤੀਸ਼ ਜਾਰੀ ਹੈ ਅਤੇ ਗਾਰਡ ਡਰਾਈਵਰ ਰੇਲ ਗੱਡੀ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਉਨ੍ਹਾਂ ਨੇ ਕਿਹਾ ਕਿ ਬਾਕੀ ਕਾਰਵਾਈ ਜੋ ਬਾਰਿਸ਼ ਬਿਆਨ ਦੇਣਗੇ ਉਸ ਦੇ ਉੱਪਰ ਕੀਤੀ ਜਾਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.