Breaking News
Home / खबरे / ਹੁਣੇ ਹੁਣੇ ਸੜਕ ਮੰਤਰੀ ਦਾ ਆਇਆ ਵੱਡਾ ਬਿਆਨ ਪੂਰੇ ਦੇਸ਼ ਚ ਬੈਨ ਹੋਵੇਗਾ ਪੈਟਰੋਲ!

ਹੁਣੇ ਹੁਣੇ ਸੜਕ ਮੰਤਰੀ ਦਾ ਆਇਆ ਵੱਡਾ ਬਿਆਨ ਪੂਰੇ ਦੇਸ਼ ਚ ਬੈਨ ਹੋਵੇਗਾ ਪੈਟਰੋਲ!

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਕਿ ਆਏ ਦਿਨ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਕੀਤਾ ਜਾ ਰਿਹਾ ਅਤੇ ਜਿਸਦੇ ਕਾਰਨ ਆਮ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਕਾਰਨ ਆਮ ਲੋਕਾਂ ਦੀ ਜੇਬੀ ਦੇ ਉੱਪਰ ਵੀ ਬਹੁਤ ਜ਼ਿਆਦਾ ਬੋਝ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਕੋਲ ਆਪਣੀ ਰੋਜ਼ੀ ਰੋਟੀ ਚਲਾਉਣ ਦਾ ਇੰਨਾ ਖਰਚਾ ਨਹੀਂ ਹੁੰਦਾ ਹੈ ਕਿ ਉਹ ਪੈਟਰੋਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਦੇ ਨਾਲ ਵੀ ਨਜਿੱਠ ਸਕਣ ਅਤੇ ਆਏ ਦਿਨ ਹੀ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਨਾਲ ਹੀ ਉਥੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੇ ਵਿੱਚ ਵੀ ਵਾਧਾ ਹੋ ਰਿਹਾ ਹੈ ਅਤੇ ੳੁਥੇ ੲਿਕ ਹੁਣ ਬਹੁਤੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਆਮ

ਲੋਕ ਅੰਦਾਜ਼ਾ ਵੀ ਨਹੀਂ ਲਗਾ ਸਕਦੇ ਹਨ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਦੋਸਤੋ ਕਿ ਦੋਸਤੋ ਆਮ ਆਦਮੀ ਦੇਸ਼ ਦੇ ਵਿਚ ਪੈਟਰੋਲ ਦੀ ਪਾਬੰਦੀ ਦੀ ਕਲਪਨਾ ਵੀ ਨਹੀਂ ਲਗਾ ਸਕਦਾ ਪਰ ਕੇਂਦਰੀ ਟਰਾਂਸਪੋਰਟ ਮੰਤਰੀ ਗਡਕਰੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਪੰਜ ਸਾਲਾ ਇਸ ਵਿੱਚ ਦੇਸ਼ ਚ ਪੈਟਰੋਲ ਦੇ ਉੱਪਰ ਪਾਬੰਦੀ ਲੱਗ ਜਾਵੇਗੀ ਉਨ੍ਹਾਂ ਨੇ ਇਹ ਦਾਅਵਾ ਵੀਰਵਾਰ ਨੂੰ ਹੋਏ ਅਕੋਲਾ ਚ ਡਾ ਪੰਜਾਬ ਰਾਓ ਦੇਸ਼ਮੁਖ ਐਗਰੀਕਲਚਰ ਯੂਨੀਵਰਸਿਟੀ ਦੇ 36ਵੇਂ ਕਨਵੋਕੇਸ਼ਨ ਸਮਾਰੋਹ ਚ ਕਿਹਾ ਹੈ ਅਤੇ ਪਾਬੰਦੀ ਤੋਂ ਬਾਅਦ ਇਸ ਚੀਜ਼ ਦੀ ਕੋਈ ਲੋੜ ਨਹੀਂ ਰਹੇਗੀ ਅਤੇ ਕੇਂਦਰੀ ਗਡਕਰੀ ਦੀ ਇਸ ਦਾਅਵੇ ਦਾ ਆਉਣ ਵਾਲੇ ਸਮੇਂ ਦੇ ਵਿਚ ਹੀ ਪਤਾ ਲੱਗੇਗਾ ਪਰ ਜੇਕਰ ਦੇਸ਼ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿਚ ਕਮੀ ਕੀਤੀ ਜਾਵੇ ਤਾਂ ਇਸ ਦੇ ਨਾਲ ਆਮ

ਇਨਸਾਨ ਨੂੰ ਬਹੁਤ ਜ਼ਿਆਦਾ ਰਾਹਤ ਮਿਲੇਗੀ ਅਤੇ ਅਕੋਲਾ ਚ ਡਾ ਪੰਜਾਬ ਰਾਵ ਦੇਸ਼ਮੁੱਖ ਐਗਰੀਕਲਚਰਲ ਯੂਨੀਵਰਸਿਟੀ ਦੇ 36ਵੇਂ ਕਨਵੋਕੇਸ਼ਨ ਸਮਾਰੋਹ ਚ ਬੋਲਦਿਆਂ ਗਡਕਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਚ ਦੇਸ਼ ਚ ਪੈਟਰੋਲ ਤੇ ਪਾਬੰਦੀ ਲਗਾ ਦਿੱਤੀ ਜਾਵੇਗੀ ਇਸ ਮੌਕੇ ਖੇਤੀਬਾਡ਼ੀ ਯੂਨੀਵਰਸਿਟੀ ਨੇ ਗਡਕਰੀ ਨੂੰ “ਡਾਕਟਰ ਆਫ ਸਾਇੰਸ” ਦੀ ਡਿਗਰੀ ਵੀ ਪ੍ਰਦਾਨ ਕੀਤੀ ਹੈ ਦੋਸਤੋ ਇਹੋ ਜਿਹੀਆਂ ਖ਼ਬਰਾਂ ਲੋਕਾਂ ਨੂੰ ਬਿਲਕੁਲ ਹੀ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਕਰਕੇ ਆਮ ਆਦਮੀ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.