Breaking News
Home / खबरे / ਇੱਕ ਹਜਾਰ ਰੁਪਏ ਦੀ ਸ਼ਰਤ ਲਈ ਨੌਜਵਾਨ ਨੇ ਗਵਾਈ ਆਪਣੀ ਜਾਨ

ਇੱਕ ਹਜਾਰ ਰੁਪਏ ਦੀ ਸ਼ਰਤ ਲਈ ਨੌਜਵਾਨ ਨੇ ਗਵਾਈ ਆਪਣੀ ਜਾਨ

ਦੋਸਤ ਇੱਕ ਤੁਹਾਡੇ ਲਈ ਅੱਜ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਦੇ ਵਿੱਚ ਇੱਕ ਨੌਜਵਾਨ ਨੇ ਸ਼ਰਤਾਂ ਲਗਾ ਲਈ ਅਤੇ ਸ਼ਰਤ ਜਿੱਤ ਵੀ ਗਿਆ ਪਰ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਵੀਡੀਓਜ਼ ਆਉਂਦੀਆਂ ਰਹਿੰਦੀਆਂ ਹਨ ਜੋ ਕਿ ਅੱਜ ਦੇ ਨੌਜਵਾਨਾਂ ਵੱਲੋਂ ਕਈ ਤਰ੍ਹਾਂ ਦੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ ਜਿਹੜੀਆਂ ਸ਼ਰਤਾਂ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਅਤੇ ਇਨ੍ਹਾਂ ਸ਼ਰਤਾਂ ਦੇ ਕਾਰਨ ਕਈ ਵਾਰ ਉਹ ਲੋਕ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ ਕਿਉਂਕਿ ਉਨ੍ਹਾਂ ਦੀਆਂ ਸ਼ਰਤਾਂ ਹੀ ਬਹੁਤ ਜ਼ਿਆਦਾ ਖ਼ਤਰਨਾਕ ਹੁੰਦੀਆਂ ਹਨ ਅਤੇ ਸ਼ਰਤ ਜਿੱਤਣ ਦੇ ਲਈ ਉਹ ਸਭ ਕੁਝ ਕਰ ਲੈਂਦੇ ਹਨ ਦੋਸਤ ਅੱਜ ਅਜਿਹੀ ਇੱਕ

ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਸ਼ਰਤ ਪੂਰੀ ਕਰਨ ਦੇ ਚੱਕਰ ਵਿੱਚ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਜੋ ਕਿ ਸ਼ਰਤ ਸਿਰਫ਼ ਹਜ਼ਾਰ ਰੁਪਏ ਦੇ ਵਿਚ ਸੀ ਅਤੇ ਇਸ ਸ਼ਰਤ ਦੇ ਵਿਚ ਇਹ ਸੀ ਕਿ ਉਸ ਨੇ ਇਕ ਸਾਲ ਦੇ ਵਿੱਚ ਇੱਕ ਸ਼ਰਾਬ ਦੀ ਬੋਤਲ ਪੀਣੀ ਹੈ ਦੋਸਤੋ ਇਹ ਨੌਜਵਾਨ ਸ਼ਰਤ ਦਾ ਜਿੱਤ ਗਿਆ ਪਰ ਆਪਣੀ ਜ਼ਿੰਦਗੀ ਦੀ ਜੰਗ ਹਮੇਸ਼ਾਂ ਲਈ ਹਾਰ ਗਿਆ ਅਤੇ ਇਹ ਮੁੰਡਾ ਇਕ ਸਾਲ ਦੇ ਵਿੱਚ ਸਾਰੀ ਸ਼ਰਾਬ ਦੀ ਬੋਤਲ ਪੀ ਜਾਂਦਾ ਹੈ ਅਤੇ ਬੋਤਲ ਪੀਣ ਤੋਂ ਬਾਅਦ ਏ ਥੱਲੇ ਡਿੱਗ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਸ਼ਰਾਬ ਪੀਂਦਿਆਂ ਦੀ ਵੀਡੀਓ ਵੀ ਤੁਹਾਨੂੰ ਦਿਖਾ ਦਿੰਦੇ ਹਾਂ ਪਰ ਇਹ ਵੀਡਿਓ ਥੋੜ੍ਹੀ ਜਿਹੀ

ਬਲਰ ਕੀਤੀ ਗਈ ਹੈ ਪਰ ਤੁਸੀਂ ਇਸ ਵਿਹੜੇ ਵਿਚ ਦੇਖ ਸਕਦੇ ਹੋ ਕੇ ਇਕ ਨੌਜਵਾਨ ਦੇ ਵੱਲੋਂ ਸ਼ਰਾਬ ਦੀ ਬੋਤਲ ਪੀਤੀ ਜਾ ਰਹੀ ਹੈ ਦੋਸਤ ਤੁਸੀਂ ਦੇਖ ਸਕਦੇ ਹੋ ਕੇ ਇਕ ਸ਼ਰਤ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ ਹੈ ਅਤੇ ਇਹ ਉਨ੍ਹਾਂ ਲੋਕਾਂ ਦੇ ਲਈ ਇਕ ਸਿੱਖ ਹੈ ਜੋ ਕਿ ਇਸ ਤਰ੍ਹਾਂ ਦੀਆਂ ਸ਼ਰਤਾਂ ਲਗਾਉਂਦੇ ਹਨ ਅਤੇ ਆਪਣੀ ਜਾਨ ਗੁਆ ਬੈਠਦੇ ਹਨ ਇਸ ਇੱਕ ਸ਼ਰਤ ਨੇ ਇਸ ਨੌਜਵਾਨ ਦੀ ਜਾਨ ਲੈ ਲਈ ਅਜਿਹੀ ਸ਼ਰਤਾਂ ਦਾ ਕੀ ਫ਼ਾਇਦਾ ਜੋ ਕਿ ਸਾਡੀ ਜਾਨ ਲੈ ਲੈਣਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.