Breaking News
Home / खबरे / ਹੁਣੇ ਹੁਣੇ ਆਈ ਇੱਕ ਵੱਡੀ ਤਾਜ਼ਾ ਖ਼ਬਰ ਡਰਾਈਵਰ ਦੇ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱ ਟ ਮਾ ਰ

ਹੁਣੇ ਹੁਣੇ ਆਈ ਇੱਕ ਵੱਡੀ ਤਾਜ਼ਾ ਖ਼ਬਰ ਡਰਾਈਵਰ ਦੇ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱ ਟ ਮਾ ਰ

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸਦੇ ਵਿਚ ਜਗਦੀਸ਼ ਨਾਮ ਦੇ ਇਕ ਡਰਾਈਵਰ ਦੀ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਜਾਂਦੀ ਹੈ ਉਹ ਪੂਰੀ ਖ਼ਬਰ ਕੀ ਹੈ ਉਸ ਵਰ੍ਹੇ ਤੁਹਾਨੂੰ ਜਾਣਕਾਰੀ ਦਿੰਦੇ ਹਨ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜਗਦੀਸ਼ ਕੁਮਾਰ ਡਰਾਈਵਰ ਦੇ ਨਾਲ ਅੰਮ੍ਰਿਤਸਰ ਦੀ ਸ਼ਰਾਬ ਫੈਕਟਰੀ ਦੇ ਅੰਦਰ ਉਸ ਫੈਕਟਰੀ ਦੇ ਸਕਿਉਰਿਟੀ ਗਾਰਡਾਂ ਅਤੇ ਮੈਨੇਜਰ ਦੇ ਵੱਲੋਂ ਬੁਰੀ ਤਰ੍ਹਾਂ ਦੇ ਨਾਲ ਜਗਦੀਸ਼ ਕੁਮਾਰ ਦੀ ਕੁੱ ਟ ਮਾ ਰ ਕੀਤੀ ਜਾਂਦੀ ਹੈ ਅੱਜ ਉਨ੍ਹਾਂ ਦੇ ਘਰਦਿਆਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਘਰ ਮੀਡੀਆ ਨੂੰ ਵੀ ਬੁਲਾਇਆ ਗਿਆ ਸੀ ਟੈਕਸੀ ਯੂਨੀਅਨਾਂ ਅੱਜ ਇਕੱਤਰ ਹੋਈ ਹੈ

ਜਗਦੀਸ਼ ਕੁਮਾਰ ਨੂੰ ਇਨਸਾਫ ਦਿਵਾਉਣ ਦੇ ਲਈ ਉਸ ਡਰਾਈਵਰ ਦਾ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੀਆਂ ਦੋ ਬੱਚੀਆਂ ਹਨ ਇਕ ਬੱਚੇ ਉਨ੍ਹਾਂ ਦੀ ਡੇਢ ਸਾਲ ਦੀ ਹੈ ਉਨ੍ਹਾਂ ਦੇ ਮਾਤਾ ਜੀ ਦੇ ਨਾਲ ਗੱਲਬਾਤ ਕੀਤੀ ਕਿ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਰਾਤ ਦੇ ਦੱਸ ਵਜੇ ਪਤਾ ਚੱਲਿਆ ਸਾਨੂੰ ਡਾਕਟਰ ਦਾ ਫੋਨ ਆਇਆ ਸੀ ਕਿ ਤੁਹਾਡੇ ਬੇਟੇ ਦੀ ਕੁੱ ਟ ਮਾ ਰ ਕੀਤੀ ਗਈ ਹੈ ਅਤੇ ਫਿਰ ਅਸੀਂ ਹਸਪਤਾਲ ਗਏ ਅਤੇ ਉਥੋਂ ਐਂਬੂਲੈਂਸ ਕਰਵਾ ਕੇ ਅਸੀਂ ਜਗਦੀਸ਼ ਨੂੰ ਘਰ ਲੈ ਕੇ ਆਏ ਅਤੇ ਉਨ੍ਹਾਂ ਨੇ ਦੱਸਿਆ ਕਿ ਪੰਜ ਦਿਨ ਗੱਡੀ ਉੱਥੇ ਹੀ ਖੜ੍ਹੀ ਰਹੀ ਜਦੋਂ ਮੇਰੇ ਪੁੱਤ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਸਾਮਾਨ ਉਤਾਰ ਲਵੋ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਜਗ੍ਹਾ ਖਾਲੀ ਨਹੀਂ ਉਨ੍ਹਾਂ ਨੇ ਕਿਹਾ ਜੇ

ਜਗ੍ਹਾ ਖਾਲੀ ਨਹੀਂ ਹੈ ਤਾਂ ਸਾਡੀ ਬਿਲਟੀ ਮੋੜ ਦੇਵੋ ਅਤੇ ਉਨ੍ਹਾਂ ਨੇ ਬੇਟੀ ਵੀ ਵਾਪਸ ਨਹੀਂ ਕੀਤੀ ਅਤੇ ਫਿਰ ਉਨ੍ਹਾਂ ਨੇ ਆਪਣੇ ਸਕਿਉਰਿਟੀ ਗਾਰਡ ਮੰਗਵਾ ਲਏ ਅਤੇ ਮੈਨੇਜਰ ਨੇ ਇਨ੍ਹਾਂ ਸਾਰਿਆਂ ਨੇ ਜਗਦੀਸ਼ ਨੂੰ ਮਿਲ ਕੇ ਕੁੱਟਿਆ ਅਤੇ ਜਗਦੀਸ਼ ਦੇ ਪਿਤਾ ਜੀ ਨੂੰ ਗੁਜ਼ਰਿਆਂ ਨੂੰ ਪੰਦਰਾਂ ਸਾਲ ਹੋ ਗਏ ਹਨ ਘਰ ਦੇ ਵਿੱਚ ਇਕੱਲਾ ਸਿਰਫ਼ ਜਗਦੀਸ਼ ਹੀ ਕਮਾਉਣ ਵਾਲਾ ਸੀ ਉਨ੍ਹਾਂ ਨੇ ਕਿਹਾ ਕਿ ਉਹੀ ਘਰ ਦੀ ਕਮਾਈ ਕਰਦਾ ਸੀ ਉਸ ਦੇ ਸਿਰ ਤੇ ਹੀ ਘਰ ਦਾ ਖਰਚਾ ਚਲਦਾ ਹੈ ਕਈ ਵਾਰ ਤਾਂ ਉਹ ਮਹੀਨਾ ਮਹੀਨਾ ਨਹੀਂ ਘਰ ਵਾਪਸ ਆਉਂਦਾ ਸੀ ਉਸ ਨੂੰ ਉਡੀਕਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਪਤਨੀ ਨੇ ਦੱਸਿਆ ਕਿ ਵੱਡੀ ਕੁੜੀ ਆਪਣੇ ਡੈਡੀ ਦਾ ਜ਼ਿਆਦਾ ਪਿਆਰ ਕਰਦੀ ਹੈ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹੀ ਰਹਿੰਦੀ ਹੈ ਜੇਕਰ ਇਹ ਕਿਤੇ ਥੋੜ੍ਹੇ ਦਿਨਾਂ ਦੇ ਲਈ ਬਾਹਰ ਕੰਮ ਦੇ ਲਈ ਚਲੇ ਜਾਣਾ ਤਾਂ ਇਹ ਪਿੱਛੋਂ ਬਿਮਾਰ ਹੋ ਜਾਂਦੀ ਹੈ ਕਈ ਵਾਰ ਤਾਂ

ਇਸ ਨੂੰ ਪੇਟ ਦੀ ਇਨਫੈਕਸ਼ਨ ਵੀ ਹੋ ਜਾਂਦੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ ਜੋ ਵੀ ਸਾਡੇ ਨਾਲ ਹੋਇਆ ਹੈ ਅਤੇ ਇਸ ਦੇ ਨਾਲ ਹੀ ਮਾਤਾ ਜੀ ਗੱਲ ਕਰਦੇ ਕਰਦੇ ਭਾਵੁਕ ਵੀ ਹੋ ਜਾਂਦੇ ਹਨ ਤੇ ਰੋਣ ਵੀ ਲੱਗ ਜਾਂਦੇ ਹਨ ਪਰ ਟੈਕਸੀ ਯੂਨੀਅਨ ਵਾਲੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਅਤੇ ਹੌਂਸਲਾ ਦਿਵਾਉਂਦੇ ਹਨ ਕਿ ਅਸੀਂ ਤੁਹਾਨੂੰ ਜਰੂਰ ਇਨਸਾਫ ਦਿਵਾਵਾਂਗੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼

ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.