Breaking News
Home / खबरे / ਜਮੈਟੋ ਵਿੱਚ ਨੌਕਰੀ ਕਰਦੀ ਹੋਈ ਕੁੜੀ ਨੇ ਦੱਸੀਆਂ ਭਾਵੁਕ ਭਰੀਆਂ ਗੱਲਾਂ

ਜਮੈਟੋ ਵਿੱਚ ਨੌਕਰੀ ਕਰਦੀ ਹੋਈ ਕੁੜੀ ਨੇ ਦੱਸੀਆਂ ਭਾਵੁਕ ਭਰੀਆਂ ਗੱਲਾਂ

ਦੋਸਤੋ ਜਿਵੇਂ ਤੁਹਾਨੂੰ ਪਤਾ ਏ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਮੇਹਨਤ ਕਰਨ ਵਾਲੀਆਂ ਅੌਰਤਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਪਰ ਤੁਸੀਂ ਇਸ ਨੌਕਰੀ ਕਰ ਰਹੀ ਇਕ ਔਰਤ ਦੀਆਂ ਕੁਝ ਅਜਿਹੀਆਂ ਗੱਲਾਂ ਸੁਣ ਕੇ ਭਾਵੁਕ ਹੋ ਠੂੰਗੇ ਕਿ ਕਿਵੇਂ ਉਸ ਨੇ ਆਪਣੇ ਬੱਚੇ ਨੂੰ ਪੜ੍ਹਾਉਣ ਲਈ ਆਪਣੇ ਪਰਿਵਾਰ ਦਾ ਢਿੱਡ ਪਾਲਣ ਲਈ ਕਿਵੇਂ ਮਿਹਨਤਾਂ ਕਰ ਰਹੀ ਹੈ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮਾਜ ਵਿੱਚ ਖੁਲ੍ਹੇਆਮ ਘੁੰਮਣਾ ਤਾਂ ਬਹੁਤ ਔਖਾ ਹੈ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਲੜਕੀ ਵੱਲੋਂ ਆਪਣੇ ਬੱਚੇ ਨੂੰ ਵਧੀਆ ਪੜ੍ਹਾਉਣ ਲਿਖਾਉਣ ਲਈ ਵਧੀਆ ਕੰਮਕਾਜ ਕਰਵਾਉਣ ਲਈ ਉਹ ਲਗਾਤਾਰ ਹੀਰ ਆਪਣੇ ਕੰਮਾਂ ਵਾਲਾ

ਧਿਆਨ ਦੇ ਰਹੀ ਹੈ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੀਅਾਂ ਤੁਸੀਂ ਭਾਵੁਕ ਭਰੀਆਂ ਅੱਖਾਂ ਵੀ ਦੇਖ ਸਕਦੇ ਹੋ ਕਿ ਕਿਵੇਂ ਉਹ ਦੁੱਖਾਂ ਵਿੱਚ ਡੁੱਬੀ ਹੋਈ ਕਿਵੇਂ ਆਪਣੇ ਪਰਿਵਾਰ ਦੀਆਂ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕਰ ਰਹੀ ਹੈ ਕਿਉਂਕਿ ਦੋਸਤੋ ਤੁਹਾਨੂੰ ਦੱਸਦੀਏ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਘੱਟ ਅਜਿਹੀਆਂ ਔਰਤਾਂ ਮਿਲ ਜਾਣਗੀਆਂ ਜਿਹੜੀਆਂ ਕਿ ਆਪਣੀ ਮਿਹਨਤ ਦੇ ਨਾਲ ਆਪਣੇ ਘਰ ਪਰਿਵਾਰ ਦਾ ਗੁਜ਼ਾਰਾ ਕਰਦੀਆਂ ਹਨ ਅਜਿਹੀ ਹੀ ਇਸ ਅੌਰਤ ਨੇ ਮਿਸਾਲ ਦਿੱਤੀ ਜਿਹੜੀ ਕਿ ਆਪਣੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਪਤੀ ਵੱਲੋਂ ਉਸ ਨੂੰ ਕੁਝ ਅਜਿਹੇ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਛੱਡ ਦਿੱਤਾ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਪੰਜ ਸਾਲ ਹੋ ਚੁੱਕੇ ਹਨ ਉਨ੍ਹਾਂ ਦੇ ਪਤੀ ਵੱਲੋਂ ਉਨ੍ਹਾਂ ਨੂੰ ਛੱਡ ਕੇ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਤਲਾਕ ਦੇ ਪੇਪਰ ਵੀ ਭੇਜ ਦਿੱਤੇ ਹਨ ਪਰ ਉਨ੍ਹਾਂ ਨੇ ਕਿਹਾ ਕਿ

ਮੈਂ ਡੋਲੀ ਨਹੀਂ ਮੈਂ ਆਪਣੇ ਪੁੱਤਰ ਦਾ ਢਿੱਡ ਭਰਨ ਲਈ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਇਵੇਂ ਹੀ ਵਧਿਆ ਢੰਗ ਤਰੀਕੇ ਨਾਲ ਕੰਮਕਾਰ ਕਰਦੀ ਰਹਾਂਗੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿਵੇਂ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਸ ਨੇ ਕਿਹਾ ਕਿ ਮੈਂ ਕਦੀ ਵੀ ਨਹੀਂ ਡੋਲੀ ਮੈਂ ਕਦੀ ਵੀ ਚੁਕਾਈ ਨਹੀਂ ਕੀ ਇਹ ਕੰਮ ਕਿਹੋ ਜਿਹਾ ਹੈ ਪਰ ਉਸ ਨੇ ਕਿਹਾ ਕਿ ਮੈਨੂੰ ਇਸ ਵਿੱਚ ਵਧੀਆ ਪੈਸੇ ਮਿਲਣ ਕਰਕੇ ਮੈਂ ਇਹੀ ਨੌਕਰੀ ਕਰਨੀ ਹੀ ਚੰਗੀ ਸਮਝੀ ਅਤੇ ਮੈਂ ਕਦੋਂ ਵੀ ਇਸ ਕੰਮ ਨੂੰ ਛੱਡ ਕੇ ਆਪਣੇ ਕੰਮ ਨੂੰ ਬੰਦ ਕਰਕੇ ਕਦੋਂ ਵੀ ਆਪਣੇ ਬੱਚੇ ਨੂੰ ਮਿਲ ਸਕਦੀ ਹਾਂ ਮੈਂ ਆਪਣੇ ਘਰ ਪਰਿਵਾਰ ਵਿੱਚ ਜਾ ਸਕਦੀ ਹਾਂ ਅਤੇ ਇਸ ਕਰਕੇ ਹੀ ਮੈਂ ਇਹ ਕੰਮ ਚੁਣਨਾ ਚੰਗਾ ਸਮਝਿਆ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਹੀ ਥੱਲੇ ਦਿੱਤੇ ਗਏ ਵੀਡੀਓ ਦਾ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.