Breaking News
Home / खबरे / ਗਿੱਪੀ ਗਰੇਵਾਲ ਦੇ ਬੱਚਿਆਂ ਨੂੰ ਗਲਵੱਕੜੀ ਪਾ ਕੇ ਰੋਈ ਸਿੱਧੂ ਮੂਸੇਵਾਲੇ ਦੀ ਮਾਂ!

ਗਿੱਪੀ ਗਰੇਵਾਲ ਦੇ ਬੱਚਿਆਂ ਨੂੰ ਗਲਵੱਕੜੀ ਪਾ ਕੇ ਰੋਈ ਸਿੱਧੂ ਮੂਸੇਵਾਲੇ ਦੀ ਮਾਂ!

ਦੋਸਤੋ ਸਿੱਧੂ ਮੁੱਸੇਵਾਲਾ ਪੰਜਾਬੀ ਇੰਡਸਟਰੀ ਦਾ ਅਜਿਹਾ ਲੇਜ਼ਟ ਗਾਇਕ ਜੋ ਸਾਡੇ ਵਿੱਚ ਨਹੀਂ ਰਿਹਾ ਜਿਸ ਦੀਆਂ ਯਾਦਾਂ ਹੀ ਸਾਡੇ ਦਿਲ ਵਿੱਚ ਰਹਿ ਗਈਆ ਹਨ ਜੋ ਸਾਨੂੰ ਪਲ ਪਲ ਰੁਕਵਾ ਕੇ ਰੱਖ ਦਿੰਦੀਆਂ ਹਨ ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਇੱਕ ਅਜਿਹਾ ਗਾਇਕ ਸੀ ਜੋ ਪੂਰੀ ਦੁਨੀਆਂ ਵਿੱਚ ਫੇਮਸ ਜਿਸਨੂੰ ਹਰ ਬੱਚੇ ਤੋਂ ਲੈ ਕੇ ਬਜ਼ੁਰਗ ਤਕ ਪਿਆਰ ਕਰਦੇ ਸੀ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਬਾਅਦ ਉਨ੍ਹਾਂ ਦੇ ਫੈਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੇ ਵਿਚ ਬਹੁਤੀ ਜ਼ਿਆਦਾ ਦੁੱਖ ਦਾ ਸੋਗ ਫੈਲਿਆ ਹੋਇਆ ਹੈ

ਕਿਉਂਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਉਨ੍ਹਾਂ ਤੋਂ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰਕੇ ਖੋਹ ਲਿਆ ਗਿਆ ਹੈ ਅਤੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿਚ ਹਨ ਪਰ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕੇ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਬਾਅਦ ਦੂਰੋਂ ਦੂਰੋਂ ਲੋਕ ਉਨ੍ਹਾਂ ਦੇ ਮਾਤਾ ਪਿਤਾ ਜੀ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਆਉਂਦੇ ਹਨ ਉਨ੍ਹਾਂ ਦੇ ਨਾਲ ਸਿੱਧੂ ਮੂਸੇਵਾਲੇ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਨੂੰ ਹੌਸਲਾ ਦਿੰਦੇ ਹਨ ਪਰ ਜਿਵੇਂ ਕਿ ਤੁਹਾਨੂੰ ਪਤੈ

ਦੋਸਤੋ ਕਿ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਮਾਤਾ ਪਿਤਾ ਨੂੰ ਵੱਡੀਆਂ ਵੱਡੀਆਂ ਹਸਤੀਆਂ ਗਾਇਕ ਵੀ ਮਿਲਣਾ ਆਉਂਦੇ ਰਹਿੰਦੀ ਹੀ ਹਨ ਭਾਰਤ ਤੇ ਉੱਥੇ ਹੀ ਇੱਕ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੀ ਹਵੇਲੀ ਦੇ ਵਿਚ ਗਿੱਪੀ ਗਰੇਵਾਲ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਆਇਆ ਹੈ ਅਤੇ ਗਿੱਪੀ ਗਰੇਵਾਲ ਦੇ ਪਰਿਵਾਰ ਦੀਆਂ ਤੇ ਉਨ੍ਹਾਂ ਦੇ ਬੱਚਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਹੁਤੀ ਜਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ ਸਿੱਧੂ ਮੂਸੇਵਾਲੇ ਦੇ ਮਾਤਾ ਜੀ ਨੇ ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਨੂੰ ਆਪਣੀ ਗੋਦੀ ਚੁੱਕ ਕੇ ਬਹੁਤੀ ਲਾਡ ਪਿਆਰ ਕੀਤਾ

ਕਦੇ ਉਹ ਬਹੁਤ ਹੀ ਇਨ੍ਹਾਂ ਬੱਚਿਆਂ ਦੇ ਨਾਲ ਖੁਸ਼ ਦਿਖਾਈ ਦੇ ਰਹੇ ਹਨ ਇਹ ਵੀਡੀਓ ਦੇਖ ਕੇ ਹਰ ਇਕ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਗਏ ਹਨ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਖ਼ੁਸ਼ ਦੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਨੂੰ ਆਪਣਾ ਪੁੱਤ ਸਿੱਧੂ ਇਨ੍ਹਾਂ ਬੱਚਿਆਂ ਦੇ ਵਿੱਚ ਨਜ਼ਰ ਆ ਰਿਹਾ ਹੋਵੇ ਬਾਕੀ ਦੋਸਤੋ ਮਾਂ ਦੇ ਲਈ ਤਾਂ ਸਾਰੇ ਬੱਚੇ ਆਪਣੇ ਬੱਚਿਆਂ ਵਰਗੇ ਹੀ ਹੁੰਦੇ ਹਨ ਪਰ ਦੋਸਤੋ ਇਸ ਗੱਲ ਤੋਂ ਅਸੀਂ ਸਿੱਧੂ ਮੂਸੇਵਾਲੇ ਦੇ ਮਾਤਾ ਜੀ ਨੂੰ ਸਲਾਮ ਕਰਦੇ ਹਾਂ ਕਿ ਜਿਨ੍ਹਾਂ ਨੇ ਆਪਣੇ ਇਕਲੌਤਾ ਪੁੱਤ ਖੋਹਿਆ ਹੈ ਅਤੇ ਉਨ੍ਹਾਂ ਦੇ ਚਿਹਰੇ ਉੱਪਰ ਭਾਵੁਕਤਾ ਵੀ ਨਜ਼ਰ ਆ ਰਹੀ ਪਰ ਉਹ ਬਹੁਤ ਹੀ ਹੌਸਲੇ ਵਾਲੇ ਹਨ ਅਤੇ ਸਾਰੇ ਬੱਚਿਆਂ ਦੇ ਨਾਲ ਖੁਸ਼ ਦਿਖਾਈ ਦੇ ਰਹੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.