Breaking News
Home / खबरे / ਭਗਵੰਤ ਮਾਨ ਦੇ ਨਾਲ ਸੰਬੰਧਿਤ ਆਈ ਵੱਡੀ ਤਾਜ਼ਾ ਖ਼ਬਰ ਦੇਖੋ ਕਿਉਂ ਭਗਵੰਤ ਮਾਨ ਨੇ ਜੋੜੇ ਹੱਥ!

ਭਗਵੰਤ ਮਾਨ ਦੇ ਨਾਲ ਸੰਬੰਧਿਤ ਆਈ ਵੱਡੀ ਤਾਜ਼ਾ ਖ਼ਬਰ ਦੇਖੋ ਕਿਉਂ ਭਗਵੰਤ ਮਾਨ ਨੇ ਜੋੜੇ ਹੱਥ!

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੀਐਮ ਭਗਵੰਤ ਮਾਨ ਦਾ ਹਾਲੀ ਦੇ ਵਿਚ ਵਿਆਹ ਹੋਇਆ ਹੈ ਉਨ੍ਹਾਂ ਦਾ ਇਹ ਦੂਜਾ ਵਿਆਹ ਹੈ ਉਨ੍ਹਾਂ ਨੇ ਆਪਣੀ ਕਰੀਬੀ ਦੋਸਤ ਡਾ ਗੁਰਪ੍ਰੀਤ ਕੌਰ ਦੇ ਨਾਲ ਚਾਰ ਲਾਵਾਂ ਲੈ ਕੇ ਵਿਆਹ ਦੇ ਰਿਸ਼ਤੇ ਵਿੱਚ ਬੱਝ ਗਏ ਹਨ ਅਤੇ ਉਨ੍ਹਾਂ ਦੇ ਵਿਆਹ ਦੀਆਂ ਕੁਝ ਵੀਡੀਓਜ਼ ਤੇ ਤਸਵੀਰਾਂ ਵੀ ਸਾਹਮਣੇ ਨਿਕਲ ਕੇ ਆ ਰਹੀਆਂ ਸੀ ਜੋ ਕਿ ਤੁਸੀਂ ਦੇਖਿਆ ਹੀ ਹਨ ਇਨ੍ਹਾਂ ਤਸਵੀਰਾਂ ਦੇ ਵਿੱਚ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਬਹੁਤ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਅਤੇ ਇਹ ਵੀ ਕਿਹਾ ਜਾ ਰਿਹਾ ਹੈ

ਕਿ ਭਗਵੰਤ ਮਾਨ ਨੇ ਆਪਣਾ ਦੂਜਾ ਵਿਆਹ ਆਪਣੀ ਮਾਤਾ ਅਤੇ ਭੈਣ ਦੇ ਕਹਿਣ ਉੱਪਰ ਕਰਵਾਇਆ ਹੈ ਅਤੇ ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੀਐਮ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੇ ਲਈ ਗਏ ਸਨ ਜਿੱਥੇ ਕਿ ਉਨ੍ਹਾਂ ਨੇ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਅਰਦਾਸ ਕੀਤੀ ਹੈ ਅਤੇ ਉਨ੍ਹਾਂ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਨੇ ਸੋਸ਼ਲ ਮੀਡੀਆ ਦੇ ਉੱਪਰ ਇਕ ਪੋਸਟ ਵੀ ਸਾਂਝੀ ਕੀਤੀ ਸੀ ਜੋ ਕਿ ਬਹੁਤ ਜਿਆਦਾ ਵਾਇਰਲ ਵੀ ਹੋਈ

ਅਤੇ ਨਾਲ ਹੀ ਹੋਰ ਕਈ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਸੀਐਮ ਭਗਵੰਤ ਮਾਨ ਦੇ ਵਿਆਹ ਤੇ ਵੀ ਕਈ ਟਿੱਪਣੀਆਂ ਉਠਾਈਆਂ ਅਤੇ ਦੋਸਤ ਹੁਣ ਤੁਹਾਨੂੰ ਦੱਸ ਦਈਏ ਕਿ ਸੀਐਮ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਸਹੁਰੇ ਘਰ ਆਪਣੀ ਪਤਨੀ ਦੇ ਨਾਲ ਗਏ ਜਿੱਥੇ ਕਿ ਉਨ੍ਹਾਂ ਦਾ ਬਹੁਤ ਹੀ ਸੋਹਣੇ ਤਰੀਕੇ ਦੇ ਨਾਲ ਸਵਾਗਤ ਕੀਤਾ ਗਿਆ ਅਤੇ ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਉੱਥੇ ਲੋਕਾਂ ਦਾ ਕਾਫ਼ੀ ਜ਼ਿਆਦਾ ਇਕੱਠ ਹੋ ਗਿਆ ਲੋਕ ਕੋਠਿਆਂ ਤੇ ਚੜ੍ਹ ਕੇ ਉਨ੍ਹਾਂ ਨੂੰ ਦੇਖ ਰਹੇ ਹਨ ਜਿਸ ਵਿਚ ਸੀਐਮ ਭਗਵੰਤ ਮਾਨ

ਅਤੇ ਉਨ੍ਹਾਂ ਦੀ ਪਤਨੀ ਹੱਥ ਜੋੜ ਕੇ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਕਰ ਰਹੇ ਹਨ ਇੱਥੇ ਦੋਸਤੋ ਤੁਸੀਂ ਇਨ੍ਹਾਂ ਤਸਵੀਰਾਂ ਦੇ ਵਿਚ ਦੇਖ ਸਕਦੇ ਹੋ ਕੇ ਸੀਐੱਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਕਿੰਨਾ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਇਹ ਤਸਵੀਰਾਂ ਉਨ੍ਹਾਂ ਦੀ ਵਾਪਸੀ ਦੀਆਂ ਹਨ ਹਾਲਾਂਕਿ ਉਨ੍ਹਾਂ ਦੇ ਸਹੁਰੇ ਘਰ ਆਉਣ ਦੀਆਂ ਤਸਵੀਰਾਂ ਤਾਂ ਵਾਇਰਲ ਨਹੀਂ ਆਈਆਂ ਪਰ ਉਨ੍ਹਾਂ ਦੇ ਵਾਪਸੀ ਦੀਆਂ ਤਸਵੀਰਾਂ ਜੋ ਕਿ ਸੋਸ਼ਲ ਮੀਡੀਆ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.