Breaking News
Home / खबरे / ਪੰਜਾਬ ਦੇ ਵਿੱਚ ਦਿਨ ਦਿਹਾੜੇ ਵਾਪਰਿਆ ਇਹ ਦਰਦਨਾਕ ਹਾਦਸਾ

ਪੰਜਾਬ ਦੇ ਵਿੱਚ ਦਿਨ ਦਿਹਾੜੇ ਵਾਪਰਿਆ ਇਹ ਦਰਦਨਾਕ ਹਾਦਸਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਖਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਇਸ ਖ਼ਬਰ ਦੇ ਵਿੱਚ ਦੱਸਿਆ ਜਾ ਰਿਹਾ ਹੈ ਇੱਥੇ ਇਕ ਔਰਤ ਵਲੋਂ ਆਪਣੇ ਦੋ ਬੱਚਿਆਂ ਦੇ ਦੁਆਰਾ ਖ਼ੁਦਕੁਸ਼ੀ ਕਰ ਲਈ ਹੈ ਦੱਸਿਆ ਜਾ ਰਿਹਾ ਹੈ ਇਸ ਅੌਰਤ ਹਿਸਾਰ ਦੀ ਰਹਿਣ ਵਾਲੀ ਹੈ ਜਿੱਥੇ ਕਿ ਇਸ ਦਾ ਆਪਣੇ ਪਤੀ ਨਾਲ ਝਗੜਾ ਹੋਇਆ ਸੀ ਕਿਉਂਕਿ ਉਸ ਦੇ ਪਤੀ ਨੇ ਪੁਲੀਸ ਨੂੰ ਸਸਤਾ ਲੈਪਟਾਪ ਲੈ ਕੇ ਦਿੱਤਾ ਗਿਆ ਸੀ ਜਿਸ ਤੋਂ ਬਾਅਦ

ਇਸ ਦੇ ਵੱਲੋਂ ਆਪਣੇ ਪਤੀ ਦੇ ਨਾਲ ਝਗੜਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਇੱਥੋਂ ਦੇ ਰੇਲਵੇ ਫਾਟਕ ਦੇ ਉੱਪਰ ਆ ਕੇ ਇਸਦੇ ਵੱਲੋਂ ਆਪਣੇ ਬੱਚਿਆਂ ਦੇ ਸਮੇਤ ਇੱਥੇ ਰੇਲ ਗੱਡੀ ਦੇ ਸਾਹਮਣੇ ਛਾਲ ਮਾਰ ਦਿੱਤੀ ਜਿਸ ਤੋਂ ਬਾਅਦ ਇਨ੍ਹਾਂ ਤਿੰਨਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਬੁਲਾਰੇ ਨੇ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਇਸ ਦੇ ਪਤੀ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਝਗੜਾ ਇੱਕ ਲੈਪਟਾਪ ਨੂੰ ਲੈ ਕੇ ਹੋਇਆ ਸੀ ਜਿਸ ਤੋਂ ਬਾਅਦ ਗੁੱਸੇ ਦੇ ਬੱਚੇ ਨਾ ਕੇਵਲ ਇਹ ਸਾਰਾ ਕੁਝ ਕੀਤਾ ਗਿਆ ਇਸ ਦੇ ਪਤੀ ਦਾ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਉਸਦਾ ਸਾਰਾ ਪਰਿਵਾਰ ਇਸ ਤਰੀਕੇ ਨਾਲ ਖ਼ਤਮ ਹੋ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.