Breaking News
Home / खबरे / ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਦੋ ਗੈਂਗਸਟਰਾਂ ਦਾ ਹੋਇਆ ਐਨਕਾਊਂਟਰ

ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਦੋ ਗੈਂਗਸਟਰਾਂ ਦਾ ਹੋਇਆ ਐਨਕਾਊਂਟਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਸਮੇਂ ਦੇ ਵਿੱਚ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪੁਲੀਸ ਦੇ ਵੱਲੋਂ ਉਸ ਨੂੰ ਮਾਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਹੋਂਦ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਨੂੰ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉਡ ਗਏ ਹਨ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਹੁਣ ਅੰਮ੍ਰਿਤਸਰ ਦੇ ਇੱਕ ਪਿੰਡ ਦੇ ਵਿਚ ਪੁਲਿਸ ਅਤੇ ਇਨ੍ਹਾਂ ਗੈਂਗਸਟਰਾਂ ਦੇ ਵਿਚਕਾਰ ਮੁੱਠਭੇੜ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਦੇ ਵਿੱਚ ਤਾਬੜਤੋੜ ਗੋ ਲੀ ਆਂ ਚਲੀਆਂ ਹਨ ਅੱਜ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਦੋ ਗੈਂਗਸਟਰ ਜਿਨ੍ਹਾਂ ਦਾ ਨਾਮ ਜਗਰੂਪ ਰੂਪਾ ਅਤੇ ਮੰਨਾ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੋਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੀ ਪੰਜਾਬ ਪੁਲਸ ਦੀ ਇਕ ਵੱਡੀ ਕਾਮਯਾਬੀ ਦੱਸੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਦੋ ਖਤਰਨਾਕ

ਗੈਂਗਸਟਰਾਂ ਨੂੰ ਮਾਰ ਗਿਰਾਇਆ ਗਿਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਸ ਦੇ ਵੱਲ ਇਹ ਬਹੁਤ ਵਧੀਆ ਕੰਮ ਕੀਤਾ ਗਿਆ ਕਿਉਂ ਕਿ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.