Breaking News
Home / खबरे / ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਡੀਜੀਪੀ ਦਾ ਵੱਡਾ ਬਿਆਨ

ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਡੀਜੀਪੀ ਦਾ ਵੱਡਾ ਬਿਆਨ

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੇ ਕਾ ਤ ਲਾਂ ਗੈਂਗਸਟਰਾਂ ਦਾ ਇੱਕ ਪਿੰਡ ਵਿੱਚ ਘਿਰਾਓ ਕੀਤਾ ਗਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇ ਵਾਲਾ ਦੇ ਕਾ ਤ ਲਾਂ ਗੈਂਗਸਟਰਾਂ ਦਾ ਦੋ ਸ਼ਾਰਪ ਸ਼ੂਟਰਾਂ ਦਾ ਅੱਜ ਪੁਲੀਸ ਮੁਲਾਜ਼ਮਾਂ ਵੱਲੋਂ ਘੇਰਾਬੰਦੀ ਕਰ ਕੇ ਐਨਕਾਊਂਟਰ ਕਰ ਦਿੱਤਾ ਗਿਆ ਹੈ ਦੋਸਤੋ ਇਸ ਵੇਲੇ ਦੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਮੋਰਿੰਡਾ ਹੁਸ਼ਿਆਰਪੁਰ ਨਗਰ ਸੜਕ ਤੇ ਪਿੰਡ ਭਕਨਾ ਨੇੜੇ ਗੈਂਗਸਟਰ ਅਤੇ ਪੁਲੀਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੇ ਮਾਰੇ ਜਾਣ ਦੀ ਖਬਰ ਹੈ ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਮਿਸ਼ੇਲ ਨੂੰ ਮਾ

ਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਗਰੁੱਪਾਂ ਮਾਰੇ ਗਏ ਇਹ ਹਨ ਹਾਲਾਂਕਿ ਪੁਲੀਸ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਦੋ ਹੋਰ ਗੈਂਗਸਟਰ ਅੰਦਰ ਦੱਸੇ ਜਾ ਰਹੇ ਹਨ ਗੋਲੀ ਲੱਗਣ ਕਾਰਨ ਇਕ ਪੱਤਰਕਾਰ ਵੀ ਜ਼ਖ਼ਮੀ ਹੋਇਆ ਹੈ ਪਿਛਲੇ ਕਰੀਬ ਚਾਰ ਘੰਟਿਆਂ ਤੋਂ ਮੁਕਾਬਲਾ ਜਾਰੀ ਹੈ ਲਗਾਤਾਰ ਫਾਇਰਿੰਗ ਕਰ ਰਹੇ ਹਨ ਪਤਾ ਲੱਗਾ ਹੈ ਕਿ ਪੁਲੀਸ ਵੱਲੋਂ ਘਰ ਦੀ ਦੀਵਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਮਾਂਡੋ ਘਰ ਦੇ ਨੇੜੇ ਪਹੁੰਚ ਗਏ ਹਨ ਹਾਲਾਤ ਦੱਸ ਰਹੇ ਹਨ ਕੀ ਕਿਸੇ ਉੱਤੇ ਹਮਲਾ ਕਰ ਸਕਦੀ ਹੈ ਗਾਇਕ ਸਿੱਧੂ ਸੈੱਲ ਦੇ ਕ ਤ ਲ ਮਾਮਲੇ ਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਦੇ

ਜਗਰੂਪ ਸਿੰਘ ਰੂਪਾਂ ਅੰਮ੍ਰਿਤਸਰ ਦੇ ਐਨਕਾਉਂਟਰ ਦੀ ਖਬਰ ਹੈ ਇੱਥੇ ਘਰਿੰਡਾ ਹੁਸ਼ਿਆਰਪੁਰ ਸੜਕ ਤੇ ਪੁਲੀਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਜਾਣ ਦੀ ਖ਼ਬਰ ਹੈ ਮੁਕਾਬਲੇ ਦੌਰਾਨ ਤਿੰਨ ਪੁਲੀਸ ਕਰਮਚਾਰੀ ਜ਼ਖ਼ਮੀ ਹੋਣ ਦੀ ਸੂਚਨਾ ਹੈ ਪੁਲਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਪੁਲੀਸ ਨੇ ਪਿੰਡ ਵਿਚ ਆਉਣ ਜਾਣ ਵਾਲੇ ਸਾਰੇ ਰਸਤੇ ਘੇਰੇ ਹੋਏ ਹਨ ਅਤੇ ਦੋ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ ਇਨ੍ਹਾਂ ਗੈਂਗਸਟਰਾਂ ਨੂੰ ਪੰਜਾਬੀ ਗਾਇਕ ਸਿੱਧੂ ਨੂੰ ਸਾਲ ਦੇ ਕ ਤ ਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਸ਼ਾਟਪੁਟਰ ਮਨਪ੍ਰੀਤ ਮਨੂ ਤੇ ਜਗਰੂਪ ਸਿੰਘ ਰੂਪਾ ਸ਼ਾਮਿਲ ਹਨ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.