Breaking News
Home / खबरे / ਹੁਣੇ ਹੁਣੇ ਕਿਸਾਨਾਂ ਵੱਲੋਂ ਹੋ ਗਿਆ ਵੱਡਾ ਐਲਾਨ

ਹੁਣੇ ਹੁਣੇ ਕਿਸਾਨਾਂ ਵੱਲੋਂ ਹੋ ਗਿਆ ਵੱਡਾ ਐਲਾਨ

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੱਡੇ ਤੋਂ ਵੱਡੇ ਐਲਾਨ ਕੀਤੇ ਜਾਂਦੇ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਕਿਸਾਨਾਂ ਵੱਲੋਂ ਅਹਿਮ ਅਤੇ ਵੱਡਾ ਐਲਾਨ ਕਰਨ ਦਾ ਇਕ ਫੈਸਲਾ ਲਿਆ ਗਿਆ ਹੈ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਜਥੇਬੰਦੀਆਂ ਨਾਲ ਕੁਝ ਅਹਿਮ ਅਤੇ ਵੱਡੀਆਂ ਮੀਟਿੰਗਾਂ ਦੌਰਾਨ ਕੁਝ ਅਹਿਮ ਅਤੇ ਵੱਡੇ ਐਲਾਨ ਕੀਤੇ ਗਏ ਹਨ ਸਰਕਾਰ ਵੱਲੋਂ ਜਿੱਥੇ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜੋ ਕਿ ਕਿਸਾਨਾਂ ਦੇ ਹਿੱਤ ਵਿਚ ਦੱਸੇ ਗਏ ਪਰ ਕਿਸਾਨਾਂ ਵੱਲੋਂ ਖੇਤੀ ਨੂੰ ਅਪਨਾਉਣ ਤੋਂ ਇਨਕਾਰ ਕਰਦੇ ਹੋਏ ਇਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਗਿਆ ਕਿਸਾਨਾਂ ਵੱਲੋਂ ਆਖਿਆ ਗਿਆ ਸੀ ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ ਜਿੱਥੇ ਕਿਸਾਨਾਂ ਵੱਲੋਂ ਗਰਮੀ

ਸਰਦੀ ਬਰਸਾਤ ਹਨ੍ਹੇਰੀ ਵਿੱਚ ਬਿਨਾਂ ਪ੍ਰਵਾਹ ਕੀਤੇ ਆਪਣੇ ਸੰਘਰਸ਼ ਨੂੰ ਜਾਰੀ ਰੱਖਿਆ ਗਿਆ ਉੱਥੇ ਇਸ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕੁਝ ਸ਼ਰਤਾਂ ਦੇ ਤਹਿਤ ਇਸ ਕਿਸਾਨੀ ਸੰਘਰਸ਼ ਨੂੰ ਖਤਮ ਕੀਤਾ ਗਿਆ ਸੀ ਹੁਣ ਕਿਸਾਨਾਂ ਵੱਲੋਂ ਇਕ ਵੱਡਾ ਐਲਾਨ ਜਿਹੜਾ ਇਕੱਤੀ ਜੁਲਾਈ ਬਾਰੇ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਕੁਝ ਮੰਗਾਂ ਨੂੰ ਲੈ ਕੇ ਅਜੇ ਤੱਕ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਹੁਣ ਕਿਸਾਨ ਰੇਲ ਅਤੇ ਬੱਸ ਆਵਾਜਾਈ ਨੂੰ ਇਕੱਤੀ ਜੁਲਾਈ ਨੂੰ ਸਵੇਰੇ ਗਿਆਰਾਂ ਵਜੇ ਤੋਂ ਲੈ ਕੇ ਦੁਪਹਿਰ ਤਿੱਨ ਵਜੇ ਤੱਕ ਬੰਦ ਕਰਨਗੇ ਜਿੱਥੇ ਇਹ ਆਵਾਜਾਈ ਠੱਪ ਕੀਤੀ ਜਾਵੇਗੀ ਉਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵੱਲੋਂ ਰੋਸ

ਪ੍ਰਦਰਸ਼ਨਾਂ ਦੀ ਅਗਵਾਈ ਵੀ ਕੀਤੀ ਜਾਵੇਗੀ ਬਰਨਾਲਾ ਬਰਨਾਲਾ ਦੀ ਅਨਾਜ ਮੰਡੀ ਦੇ ਵਿੱਚ ਕਿਸਾਨ ਸਭਾ ਦਾ ਆਯੋਜਨ ਮੰਗਲਵਾਰ ਨੂੰ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੀਤਾ ਜਾ ਰਿਹਾ ਹੈ ਉੱਥੇ ਹੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਵੀ ਅਠਾਰਾਂ ਤੋਂ ਤੀਹ ਜੁਲਾਈ ਤੱਕ ਕੀਤੀ ਜਾਵੇਗੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.