Breaking News
Home / खबरे / ਜਗਰੂਪ ਰੂਪਾ ਦੀ ਮਾਂ ਆਈ ਕੈਮਰੇ ਸਾਹਮਣੇ ਦੱਸੀਆਂ ਕੁਝ ਅਜਿਹੀਆਂ ਗੱਲਾਂ

ਜਗਰੂਪ ਰੂਪਾ ਦੀ ਮਾਂ ਆਈ ਕੈਮਰੇ ਸਾਹਮਣੇ ਦੱਸੀਆਂ ਕੁਝ ਅਜਿਹੀਆਂ ਗੱਲਾਂ

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਕ ਤ ਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਗੁੱਥੀ ਸੁਲਝ ਰਹੀਅਾਂ ਹਨ ਅਤੇ ਹੁਣ ਤੁਹਾਨੂੰ ਪਤਾ ਹੀ ਹੈ ਕਿ ਅੱਜ ਪੰਜਾਬ ਪੁਲੀਸ ਦੇ ਕੁਝ ਵੱਡੇ ਸੁਰਾਗ ਹੱਥ ਲੱਗੇ ਸਨ ਅਤੇ ਤੁਹਾਨੂੰ ਦੱਸਦੀ ਕਿ ਜਾਣਕਾਰੀ ਦੇ ਮੁਤਾਬਕ ਦੱਸਿਆ ਜਾਵੇ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾ ਤ ਲਾਂ ਜਗਰੂਪ ਰੂਪਾਂ ਅਤੇ ਇਕ ਹੋਰ ਉਸਦਾ ਗੈਂਗਸਟਰ ਸਾਥੀ ਨੂੰ ਅੱਜ ਪੁਲੀਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੇ ਲਾਗੇ ਪਿੰਡ ਇਕ ਉਥੇ ਪੁਲਸ ਵੱਲੋਂ ਘੇਰਾਬੰਦੀ ਕਰ ਕੇ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਦੋਂ ਹੀ ਪੁਲਸ ਵੱਲੋਂ ਉਥੇ ਘੇਰਾਬੰਦੀ ਕੀਤੀ ਗਈ ਤਾਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੁੱਝ ਸਰੰਡਰ ਕਰਨ ਲਈ ਵੀ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਉਨ੍ਹਾਂ ਵੱਲੋਂ

ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਨਾ ਸੁਣੀ ਗਈ ਅਤੇ ਉਨ੍ਹਾਂ ਗੈਂਗਸਟਰਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਉੱਤੇ ਹੀ ਗੋ ਲੀਆਂ ਚਲਾ ਦਿੱਤੀਆਂ ਗਈਆਂ ਪਰ ਤੁਹਾਨੂੰ ਦੱਸ ਦਈਏ ਕਿ ਪੁਲਸ ਪ੍ਰਸ਼ਾਸਨ ਨੇ ਪਿੰਡ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਉੱਪਰ ਜਵਾਬੀ ਹਮਲੇ ਨਾਲ ਗੋ ਲੀਆਂ ਚਲਾ ਕੇ ਉਨ੍ਹਾਂ ਦਾ ਮੌਕੇ ਤੇ ਹੀ ਐਨਕਾਊਂਟਰ ਕਰ ਦਿੱਤਾ ਅਤੇ ਹੁਣ ਜਗਰੂਪ ਰੂਪਾ ਗੈਂਗਸਟਰ ਦੀ ਮਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਏ ਉਨ੍ਹਾਂ ਨੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਕਹੀਆਂ ਹਨ ਕਿ ਜੇਕਰ ਇਸ ਵਿੱਚ ਮੇਰੇ ਜਗਰੂਪ ਰੂਪੇ ਦਾ ਹੱਥ ਸੀ ਤਾਂ ਉਸ ਨੂੰ ਉਹਦੇ ਕੀਤੇ ਦੀ ਸਜ਼ਾ ਮਿਲ ਚੁੱਕੀ ਹੈ ਇਸ ਤੋਂ ਇਲਾਵਾ ਮੈਂ ਹੋਰ ਕੁਝ ਵੀ ਅਜਿਹੀਆਂ ਗੱਲਾਂ ਨਹੀਂ ਕਰ ਸਕਦੀ

ਕਿਉਂਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਗੁੱਥੀਆਂ ਨੂੰ ਲੈ ਕੇ ਆਈ ਤੇ ਨਹੀਂ ਪੁੱਜਣਾ ਕੁਝ ਅਜਿਹੀਆਂ ਨਵੀਂ ਅਪਡੇਟ ਸੋਂਹਦੀਆਂ ਹਨ ਉੱਥੇ ਹੀ ਜਗਰੂਪ ਰੂਪਾ ਦੀ ਮਾਂ ਵੱਲੋਂ ਅੱਜ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਕੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਵੀ ਆਖੀਆਂ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.