ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਜਾਣਕਾਰੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਤੋਂ ਅਸੀਂ ਅਣਜਾਣ ਹੁੰਦੇ ਹਾਂ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਹੁਣ ਪੰਜਾਬ ਦੇ ਬੱਚਿਆਂ ਲਈ ਦੇਸ਼ ਵਾਸੀਆਂ ਲਈ ਸਕੂਲ ਸਬੰਧੀ ਵੱਡੇ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕਰ ਦਿੱਤੇ ਗਏ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਵੱਢੀ ਪੰਜਾਬ ਦੇ ਸਕੂਲਾਂ ਬਾਰੇ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰੋਜੈਕਟ ਡਾਇਰੈਕਟਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਸਾਲ ਦੋ ਹਜਾਰ ਬਾਈ ਤੇਈ ਦੌਰਾਨ
ਸਰਕਾਰੀ ਸਕੂਲਾਂ ਚ ਪੜ੍ਹਦੀਆਂ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਸਮੂਹ ਲੜਕੀਆਂ ਅਤੇ ਐੱਸਸੀ ਐੱਸਟੀ ਅਤੇ ਬੀਪੀਐਲ ਲੜਕਿਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਜਿਹੜੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਨੇ ਇਸ ਵਿਚ ਛੇ ਸੌ ਰੁਪਿਆ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਖਰਚ ਕੀਤਾ ਜਾਵੇਗਾ ਅਤੇ ਇਥੇ ਤੁਹਾਨੂੰ ਹੁਣ ਦੱਸ ਦੇਈਏ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਦਰਾਂ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਤੇ ਲਗਪਗ ਰਿਸ਼ਤੇ
ਬੱਨਵੇ ਪੁਆਇੰਟ ਪਚੱਨਵੇ ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿਸ਼ਾ ਨਿਰਦੇਸ਼ ਲਾਗੂ ਕਰ ਦਿੱਤੇ ਗਏ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਕੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੀਆਂ ਲੜਕੀਆਂ ਐੱਸਸੀ ਐੱਸਟੀ ਅਤੇ ਕੁਝ ਹੋਰ ਵਰਗਾਂ ਦੀਆਂ ਲੜਕੀਆਂ ਨੂੰ ਇਹ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਹੁਣੇ ਹੀ ਪੰਜਾਬ ਸਰਕਾਰ ਵੱਲੋਂ ਨਵਾਂ ਐਲਾਨ ਕਰ ਦਿੱਤਾ ਗਿਆ ਹੈ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ