Breaking News
Home / खबरे / ਸਿੱਧੂ ਦੇ ਕ ਤ ਲ ਮਾਮਲੇ ਵਿਚ ਵੱਡਾ ਖੁਲਾਸਾ

ਸਿੱਧੂ ਦੇ ਕ ਤ ਲ ਮਾਮਲੇ ਵਿਚ ਵੱਡਾ ਖੁਲਾਸਾ

ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਦੇ ਫ਼ੋਨ ਵਿੱਚੋਂ ਮਿਲੀ ਹੈ ਇੱਕ ਵੀਡੀਓ ਕੀ ਹੈ ਉਸ ਵੀਡਿਓਜ਼ ਵਿੱਚ ਤੁਹਾਨੂੰ ਦੱਸਾਂਗੇਅੱਜ ਤੁਹਾਨੂੰ ਦੱਸਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪੌਣ ਵਿੱਚੋਂ ਇੱਕ ਵੀਡੀਓ ਮਿਲੀ ਹੈ ਜਿਸ ਨੂੰ ਵੇਖ ਕੇ ਪ੍ਰਸ਼ਾਸਨ ਉੱਤੇ ਸਵਾਲ ਖੜ੍ਹਾ ਹੁੰਦਾ ਹੈ ਦਰਅਸਲ ਸ਼ੂਟਰਾਂ ਨੇ ਸਿੱਧੂ ਦਾ ਕ ਤ ਲ ਕਰਦੇ ਸਮੇਂ ਉਨ੍ਹਾਂ ਦੀ ਵੀਡੀਓ ਬਣਾਈ ਸੀ ਜੋ ਪੁਲੀਸ ਨੂੰ ਉਨ੍ਹਾਂ ਦੇ ਫੋਨ ਵਿੱਚੋਂ ਬਤੌਰ ਸਬੂਤ ਮਿਲੀ ਹੈ ਅਤੇ ਇੰਨਾ ਹੀ ਨਹੀਂ ਸਿੱਧੂ ਨੂੰ ਮਾਰਨ ਤੋਂ ਬਾਅਦ ਇਨ੍ਹਾਂ ਸ਼ੂਟਰਾਂ ਦੀ ਇੱਕ ਵੀਡੀਓ ਵਾਇਰਲ ਵੀ ਹੋਈ ਸੀ ਜਿਸ ਵਿੱਚ ਉਹ ਜਸ਼ਨ ਮਨਾ ਰਹੇ ਦਿਸਦੇ ਹਨ ਜੀ ਹਾਂ ਸਿੱਧੂ ਦੀ ਮੌ ਤ ਦਾ ਜਸ਼ਨ ਮਨਾਓ ਦੀ ਹੋਈ ਨਜ਼ਰ ਆਉਂਦੀ ਹੈ ਇੰਨੀ ਬੇਖੌਫ ਹਨ ਉਹ ਕਾਤਲ ਸਵਾਲ ਉੱਠਦਾ ਹੈ

ਪੁਲਿਸ ਤੇ ਸਵਾਲ ਉੱਠਦਾ ਹੈ ਪ੍ਰਸ਼ਾਸਨ ਤੇ ਕਿ ਸਿੱਧੂ ਦੇ ਕ ਤ ਲ ਦੀ ਜ਼ਿੰਮੇਵਾਰੀ ਲੈਣ ਵਾਲਾ ਕਾਤਲ ਅਜੇ ਤੱਕ ਉਨ੍ਹਾਂ ਦੇ ਹੱਥ ਨਹੀਂ ਆਇਆ ਉਪਰੋਕਤ ਵੀਡੀਓ ਬਣਾ ਕੇ ਸਾਂਝੀਆਂ ਕਰ ਰਿਹਾ ਹੈ ਸੋਸ਼ਲ ਮੀਡੀਆ ਤੇ ਵੀਡੀਓਜ਼ ਵਾਇਰਲ ਕਰ ਰਿਹਾ ਹੈ ਕਿ ਅਸੀਂ ਤਾਂ ਉਹਨੂੰ ਮਾਰਨਾ ਹੀ ਸੀ ਫਿਰ ਉਸ ਦੀ ਵਜ੍ਹਾ ਵੀ ਦੱਸ ਰਿਹਾ ਹੈ ਕਿ ਉਨ੍ਹਾਂ ਨੂੰ ਕਾਨੂੰਨ ਤੋਂ ਇਨਸਾਫ਼ ਨਹੀਂ ਮਿਲਿਆ ਤਾਂ ਇਸ ਲਈ ਉਨ੍ਹਾਂ ਨੇ ਖੁਦ ਹਥਿਆਰ ਚੁੱਕੇ ਸ਼ਰ੍ਹੇਆਮ ਪੋਸਟਾਂ ਪਾਈਆਂ ਜਾ ਰਹੀਆਂ ਹਨ ਪ੍ਰਸ਼ਾਸਨ ਨੂੰ ਲਲਕਾਰਿਆ ਜਾ ਰਿਹਾ ਹੈ ਪਰ ਉਹ ਕਿਸੇ ਦੇ ਹੱਥ ਨਹੀਂ ਆ ਰਿਹਾ ਦੋ ਮਹੀਨੇ ਹੋਣ ਵਾਲੇ ਹਨ ਪਰ ਉਹ ਅਜੇ ਤੱਕ ਪੁਲਸ ਦੇ ਹੱਥ ਨਹੀਂ ਆਇਆ ਤੇ ਜਿਹੜੀ ਹੱਥ ਆਏ ਹਨ ਉਨ੍ਹਾਂ ਕਿਹਾ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਉਦੋਂ ਸਿੱਧੂ ਦੇ ਮਾਮਲੇ ਪੀ ਕਾਰੇ ਹਨ ਇਨਸਾਫ਼ ਦੀ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਪੂਰੀ ਹੈ ਪਰ ਕੋਈ ਇਨਸਾਫ

ਨਹੀਂ ਮਿਲਿਆ ਉਲਟਾ ਚਿਡ਼ੀਆਂ ਕਾਤਲਾਂ ਵੱਲੋਂ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ ਕਿ ਅਸੀਂ ਤਾਂ ਸਿੱਧੂ ਨੂੰ ਮਾਰਨਾ ਹੀ ਸੀਗਾ ਤੇ ਮਾਰ ਦਿੱਤਾ ਉਨ੍ਹਾਂ ਨੂੰ ਬਹੁਤ ਦੁੱਖ ਦੇ ਰਹੀਆਂ ਹਨ ਸਿੱਧੂ ਦੇ ਮਾਤਾ ਪਿਤਾ ਵੀ ਗੱਲ ਲੋਕਾਂ ਨਾਲ ਸਾਂਝੀ ਕਰ ਚੁੱਕੇ ਹਨ ਕਿ ਇਹ ਸਾਡੇ ਪੁੱਤ ਨੂੰ ਮਾਰ ਦਿੱਤਾ ਹੁਣ ਸਾਡੇ ਪੁੱਤ ਬਾਰੇ ਝੂਠ ਬੋਲ ਬੋਲ ਕੇ ਵੀਡੀਓਜ਼ ਬਣਾ ਰਹੇ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin

Leave a Reply

Your email address will not be published.