Breaking News
Home / खबरे / ਸਿੱਧੂ ਮੂਸੇਵਾਲਾ ਦੇ ਕਾ ਤ ਲਾਂ ਨੂੰ ਦੇਖਣ ਪਹੁੰਚੇ ਸਿੱਧੂ ਦੇ ਪਿਤਾ

ਸਿੱਧੂ ਮੂਸੇਵਾਲਾ ਦੇ ਕਾ ਤ ਲਾਂ ਨੂੰ ਦੇਖਣ ਪਹੁੰਚੇ ਸਿੱਧੂ ਦੇ ਪਿਤਾ

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਉੱਥੇ ਹੀ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਗੈਂਗਸਟਰਾਂ ਦਾ ਦੋ ਦਾ ਪੁਲਸ ਦੇ ਅਧਿਕਾਰੀਆਂ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਦੇਖਿਆ ਗਿਆ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਦੀ ਪਿਤਾ ਵੱਲੋਂ ਵੀ ਕੁਝ ਅਹਿਮ ਅਤੇ ਵੱਡੇ ਬਿਆਨ ਸਾਹਮਣੇ ਆਏ ਹਨ

ਜਿਥੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੁਲਸ ਵਲੋਂ ਪੂਰੀ ਇਨਵਿਸਟੀਗੇਸ਼ਨ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਚੁੱਕੀਆਂ ਹਨ ਅਤੇ ਕੁਝ ਲੋਕਾਂ ਵੱਲੋਂ ਇਹ ਵੀ ਜਤਾਇਆ ਗਿਆ ਸੀ ਅਤੇ ਸਿੱਧੂ ਦੇ ਪਿਤਾ ਨੂੰ ਇਹ ਵੀ ਸਵਾਲ ਕੀਤੇ ਗਏ ਸੀ ਕੀ ਤੁਹਾਨੂੰ ਸਕੂਨ ਮਿਲ ਰਿਹਾ ਹੈ ਜੋ ਇਨ੍ਹਾਂ ਗੈਂਗਸਟਰਾਂ ਦਾ ਅੱਜ ਐਨਕਾਉਂਟਰ ਹੋ ਚੁੱਕਿਆ ਹੈ ਪਰ ਉਸਦੀ ਉਲਟਾ ਹੀ ਸਿੱਧੂ ਦੇ ਪਿਤਾ ਵੱਲੋਂ ਇਹੀ ਜਵਾਬ ਦਿੱਤਾ ਗਿਆ ਕਿ ਦੋਸ਼ੀ ਨੀਹਾਂ ਸਜ਼ਾਵਾਂ ਮਿਲ ਚੁੱਕੀਆਂ ਹਨ ਅਤੇ ਸਜ਼ਾ ਮਿਲੇਗੀ ਅਤੇ ਪੁਲਸ ਵੱਲੋਂ ਪੂਰੀ ਅਜਿਹੀ ਆਪਣੀ ਕਾਰਗੁਜ਼ਾਰੀ ਹੀ ਗੁਜ਼ਾਰੀ ਕੀਤੀ ਜਾ ਰਹੀ ਹੈ ਜਿਸ ਨਾਲ ਕਿ ਪੁਲਸ ਦੇ ਅਧਿਕਾਰੀਆਂ ਨੂੰ ਵੱਡੇ ਸੁਰਾਗ ਮਿਲਣ ਦੇ ਵਿੱਚ ਕਾਮਯਾਬੀ ਹਾਸਿਲ ਹੋਈ ਉੱਥੇ ਹੀ ਜਿਵੇਂ ਤੁਹਾਨੂੰ ਦੱਸ ਦਈਏ ਕਿ ਜਗਰੂਪ ਰੂਪਾਂ ਅਤੇ ਉਸ ਦਾ ਸਾਥੀ ਗੈਂਗਸਟਰ ਕੁਝ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਲੁਕੇ

ਹੋਏ ਸਨ ਅਤੇ ਜਦੋਂ ਹੀ ਪੁੱਛਦੇ ਅਧਿਕਾਰੀਆਂ ਨੂੰ ਉਸ ਘਟਨਾ ਬਾਰੇ ਪਤਾ ਲੱਗਿਆ ਤਾਂ ਪੁਲੀਸ ਵੱਲੋਂ ਉਨ੍ਹਾਂ ਦੀ ਜਾਂਚ ਪੜਤਾਲ ਦੇ ਦੌਰਾਨ ਉਨ੍ਹਾਂ ਦੀ ਘੇਰਾਬੰਦੀ ਕੀਤੀ ਸੀ ਅਤੇ ਉਨ੍ਹਾਂ ਦੋ ਸ਼ਾਰਪ ਸ਼ੂਟਰਾਂ ਨੂੰ ਮਾਰ ਗਿਰਾਇਆ ਗਿਆਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin

Leave a Reply

Your email address will not be published.