Home / खबरे / ਕੋਰੂਨਾ ਵੈਕਸੀਨ ਕਰਵਾਉਣ ਤੋਂ ਬਾਅਦ ਇਸ ਵਿਅਕਤੀ ਦਾ ਸਰੀਰ ਬਣ ਗਿਆ ਚੁੰਬਕ,ਚਿੰਬੜ ਜਾਂਦੇ ਹਨ ਸਭ ਭਾਂਡੇ

ਕੋਰੂਨਾ ਵੈਕਸੀਨ ਕਰਵਾਉਣ ਤੋਂ ਬਾਅਦ ਇਸ ਵਿਅਕਤੀ ਦਾ ਸਰੀਰ ਬਣ ਗਿਆ ਚੁੰਬਕ,ਚਿੰਬੜ ਜਾਂਦੇ ਹਨ ਸਭ ਭਾਂਡੇ

ਕੋਰੋਨਾ ਕਾਲ ਵਿੱਚ ਬਹੁਤ ਸਾਰੇ ਲੋਕਾਂ ਨੇ ਕੋਰੋਨਾ ਵੈਕਸੀਨ ਲਗਵਾਈ,ਜਿਨ੍ਹਾਂ ਨੂੰ ਕਿ ਕੁਝ ਅਜਿਹੇ ਲੱਛਣ ਵੀ ਦਿਖਾਈ ਦਿੱਤੇ ਜੋ ਕਿ ਸਭ ਨੂੰ ਹੈਰਾਨ ਕਰਨ ਵਾਲੀ ਸੀ।ਕੁਝ ਲੋਕਾਂ ਨੂੰ ਬਹੁਤ ਜ਼ਿਆਦਾ ਬੁਖਾਰ ਹੋਇਆ, ਜਿਸ ਤੋਂ ਬਾਅਦ ਕਿ ਉਹ ਘਬਰਾ ਰਹੇ ਸੀ ਪਰ ਮਾਹਿਰਾਂ ਦਾ ਕਹਿਣਾ ਸੀ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਬੁਖਾਰ ਹੋ ਸਕਦਾ ਹੈ ਅਤੇ ਇਹ ਇੱਕ ਆਮ ਜਿਹੀ ਗੱਲ ਹੈ। ਪਰ ਹੁਣ ਅੱਜਕੱਲ੍ਹ ਕੁਝ ਹੋਰ ਹੀ ਮਾਮਲੇ ਸਾਹਮਣੇ ਆ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਜਿਹੜੇ ਲੋਕਾਂ ਨੇ ਕੋਨਾ ਵੈਕਸੀਨ ਲਗਵਾਈ ਹੈ ਉਨ੍ਹਾਂ ਦਾ ਸਰੀਰ ਇੱਕ ਚੁੰਬਕ ਦੀ ਤਰ੍ਹਾਂ ਬਣਦਾ ਜਾ ਰਿਹਾ ਹੈ, ਭਾਵ ਕਿ ਉਨ੍ਹਾਂ ਦੇ ਸਰੀਰ ਨਾਲ ਲੋਹੇ ਦੀਆਂ ਵਸਤੂਆਂ ਚਿਪਕ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਜਲੰਧਰ ਚੋਂ ਸਾਹਮਣੇ ਆ ਰਿਹਾ ਹੈ

ਜਿਥੇ ਕਿ ਇੱਕ ਵਿਅਕਤੀ ਟੀਵੀ ਉਤੇ ਦੇਖ ਰਿਹਾ ਸੀ ਕਿ ਕਿਸ ਤਰੀਕੇ ਨਾਲ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਨਾਲ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਸਰੀਰ ਉੱਤੇ ਵੀ ਕੁਝ ਭਾਂਡੇ ਚਿਪਕਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਭਾਂਡੇ ਆਸਾਨੀ ਨਾਲ ਇਨ੍ਹਾਂ ਦੇ ਸਰੀਰ ਉੱਤੇ ਚਿਪਕ ਗਏ।ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀ ਬਹੁਤ ਸਾਰੇ ਲੋਕਾਂ ਨੇ ਇਸ ਵੀਡੀਓ ਨੂੰ ਦੇਖਿਆ ਅਤੇ ਵੱਖਰੇ ਵੱਖਰੇ ਕੁਮੈਂਟ ਕੀਤੇ।

ਪਰ ਅਜਿਹਾ ਕਿਉਂ ਹੋ ਰਿਹਾ ਹੈ ਇਸ ਦੀ ਵਜ੍ਹਾ ਅਜੇ ਤਕ ਪਤਾ ਨਹੀਂ ਚੱਲ ਸਕੀ,ਕਿਉਂਕਿ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਮਾਮਲੇ ਆ ਚੁੱਕੇ ਹਨ ਪਰ ਮਾਹਿਰਾਂ ਨੂੰ ਵੀ ਇਸ ਗੱਲ ਦੀ ਸਮਝ ਨਹੀਂ ਲੱਗ ਰਹੀ ਕਿ ਅਜਿਹਾ ਕਿਉਂ ਹੋ ਰਿਹਾ ਹੈ। ਜਲੰਧਰ ਵਿੱਚ ਜਿਸ ਵਿਅਕਤੀ ਨਾਲ ਇਹ ਘਟਨਾ ਵਾਪਰੀ ਹੈ ਉਸ ਦਾ ਕਹਿਣਾ ਹੈ ਕਿ ਉਹ ਆਪਣੇ ਡਾਕਟਰਾਂ ਨਾਲ ਜ਼ਰੂਰ ਸਲਾਹ ਮਸ਼ਵਰਾ ਕਰੇਗਾ ਕਿ ਅਜਿਹਾ ਉਸ ਨਾਲ ਕਿਉਂ ਹੋ ਰਿਹਾ ਹੈ ਉਸ ਦੇ ਮੁਤਾਬਕ ਉਹ ਪ੍ਰਹੇਜ਼ ਵੀ ਕਰੇਗਾ ਅਤੇ ਆਪਣਾ ਇਲਾਜ ਕਰਵਾਏਗਾ।ਇਸ ਵਿਅਕਤੀ ਦਾ ਕਹਿਣਾ ਹੈ ਕਿ ਉਸ ਨੇ ਕੋਵਾ ਸ਼ੀਲਡ ਵੈਕਸੀਨ ਲਗਵਾਈ ਸੀ ਜਿਸ ਕਾਰਨ ਉਸ ਦੇ ਸਰੀਰ ਉੱਤੇ ਇਹ ਅਸਰ ਦਿਖ ਰਿਹਾ ਹੈ।ਸੋ ਦੇਖਣਾ ਇਹ ਹੋਵੇਗਾ

ਕਿ ਆਉਣ ਵਾਲੇ ਸਮੇਂ ਵਿੱਚ ਮਾਹਿਰਾਂ ਦਾ ਇਸ ਬਾਰੇ ਕੀ ਕਹਿਣਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਉਠਾਏ ਹਨ ਕਿ ਵੈਕਸੀਨ ਲਗਾਉਣ ਵਾਲੇ ਲੋਕਾਂ ਨਾਲ ਅਜਿਹਾ ਕਿਉਂ ਵਾਪਰ ਰਿਹਾ ਹੈ।

About khabar

Leave a Reply

Your email address will not be published. Required fields are marked *