Home / खबरे / ਲੜਕੇ ਨੇ ਲੜਕੀ ਨੂੰ ਬੁਲਾਇਆ ਆਪਣੇ ਘਰ ਫਿਰ ਕਮਰੇ ਵਿੱਚ ਜੋ ਹੋਇਆ ਵੇਖ ਕੇ ਉੱਡ ਜਾਣਗੇ ਹੋਸ਼

ਲੜਕੇ ਨੇ ਲੜਕੀ ਨੂੰ ਬੁਲਾਇਆ ਆਪਣੇ ਘਰ ਫਿਰ ਕਮਰੇ ਵਿੱਚ ਜੋ ਹੋਇਆ ਵੇਖ ਕੇ ਉੱਡ ਜਾਣਗੇ ਹੋਸ਼

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਿ ਜਦੋਂ ਕਿਸੇ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਦੋਸ਼ੀਆਂ ਵੱਲੋਂ ਆ-ਤ-ਮ-ਹੱ-ਤਿ-ਆ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਪਰ ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਆਵਾਜ਼ ਉਠਾਈ ਜਾਂਦੀ ਹੈ ਕਿ ਉਨ੍ਹਾਂ ਦੇ ਮੈਂਬਰਾਂ ਨੇ ਆ-ਤ-ਮ-ਹੱ-ਤਿ-ਆ ਨਹੀਂ ਬਲਕਿ ਉਸ ਦਾ ਕ-ਤ-ਲ ਕੀਤਾ ਗਿਆ ਹੈ ਤਾਂ ਕਈ ਵਾਰ ਪੁਲਸ ਮੁਲਾਜ਼ਮਾਂ ਵਲੋਂ ਵੀ ਢਿੱਲੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਦੋਸ਼ੀ ਅਕਸਰ ਹੀ ਸਜ਼ਾ ਤੋਂ ਬਚ ਜਾਂਦੇ ਹਨ।ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਪਰਿਵਾਰ ਵਿਚ ਇਕ ਲੜਕੇ ਦੀ ਮੌਤ ਹੋਈ ਸੀ। ਦੱਸ ਦਈਏ ਕਿ ਇਹ ਮੌਤ ਅੱਜ ਤੋਂ ਲਗਪਗ ਛੇ ਮਹੀਨੇ ਪਹਿਲਾਂ ਹੋਈ ਸੀ,

ਪਰ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਅਤੇ ਇਸ ਮੌਤ ਨੂੰ ਆ-ਤ-ਮ-ਹੱ-ਤਿ-ਆ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਸ ਲੜਕੀ ਨਾਲ ਲੜਕੇ ਦਾ ਮੰਗਣਾ ਹੋਇਆ ਸੀ ਉਸ ਲੜਕੀ ਦੇ ਕਾਰਨ ਹੀ ਉਸ ਦੀ ਹੱਤਿਆ ਕੀਤੀ ਗਈ ਹੈ।ਉਨ੍ਹਾਂ ਨੇ ਇਕ ਸੀਸੀਟੀਵੀ ਫੁਟੇਜ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸੀਸੀਟੀਵੀ ਫੁਟੇਜ ਵਿੱਚ ਲੜਕੀ ਦੀ ਮਾਂ ਉਸ ਦਾ ਭਰਾ ਅਤੇ ਲੜਕੀ ਦਿਖ ਰਹੇ ਹਨ,ਜਿਸ ਤੋਂ ਬਾਅਦ ਕੇ ਉਹਨਾਂ ਦੇ ਲੜਕੇ ਦੀ ਮੌਤ ਹੋ ਗਈ ਸੀ। ਲਗਾਤਾਰ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਲਡ਼ਕੀ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਉੱਠੀ ਪਰ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਥਾਣੇ ਦੇ ਸਾਹਮਣੇ ਧਰਨਾ ਲਗਾ ਰੱਖਿਆ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਲੜਕੀ ਦੇ ਬਿਆਨ ਲੈਣੇ ਅਜੇ ਬਾਕੀ ਹਨ ਛਾਣਬੀਣ ਕਰਨ ਤੋਂ ਜੋ ਵੀ ਮਾਮਲਾ ਸਾਹਮਣੇ ਆਵੇਗਾ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *