Breaking News
Home / खबरे / ਖੇਤਾਂ ਦੇ ਵਿੱਚ ਲੁਕ ਲੁਕ ਕੇ ਕਿਸਾਨ ਪਹੁੰਚ ਗਏ ਕੈਪਟਨ ਦੇ ਸਿਮਵਾ ਫਾਰਮ, ਫਿਰ ਦੇਖੋ ਕੀ ਹੋਇਆ

ਖੇਤਾਂ ਦੇ ਵਿੱਚ ਲੁਕ ਲੁਕ ਕੇ ਕਿਸਾਨ ਪਹੁੰਚ ਗਏ ਕੈਪਟਨ ਦੇ ਸਿਮਵਾ ਫਾਰਮ, ਫਿਰ ਦੇਖੋ ਕੀ ਹੋਇਆ

ਪੰਜਾਬ ਵਿੱਚ ਲਗਾਤਾਰ ਕੱਚੇ ਅਧਿਆਪਕਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਪਰ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਪਿਛਲੇ ਕੁਝ ਦਿਨਾਂ ਤੋਂ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਜਦੋਂ ਵੀ ਇਹ ਕੱਚੇ ਅਧਿਆਪਕ ਧਰਨਾ ਪ੍ਰਦਰਸ਼ਨ ਕਰਦੇ ਹਨ ਤਾਂ ਉਸ ਸਮੇਂ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਬਹੁਤ ਹੀ ਜ਼ਿਆਦਾ ਧੱ-ਕੇ-ਸ਼ਾ-ਹੀ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦੀਅਾਂ ਹੁਣ ਖ਼ਬਰਾਂ ਦੁਬਾਰਾ ਤੋਂ ਸਾਹਮਣੇ ਆ ਰਹੀਆਂ ਹਨ।ਜਿੱਥੇ ਕੇ ਇਹ ਕੱਚੇ ਅਧਿਆਪਕ ਖੇਤਾਂ ਵਿੱਚੋਂ ਲੁਕਦੇ ਲੁਕਾਉਂਦੇ ਹੋਏ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵਿਚ ਪਹੁੰਚ ਗਏ।ਉਸ ਤੋਂ ਬਾਅਦ ਇਨ੍ਹਾਂ ਨੇ ਇਸ ਫਾਰਮ ਦੇ ਸਾਹਮਣੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ

ਅਤੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਵਾਅਦੇ ਕੀਤੇ ਗਏ ਹਨ।ਪਰ ਉਨ੍ਹਾਂ ਨੂੰ ਨਿਭਾਇਆ ਨਹੀਂ ਗਿਆ ਅਤੇ ਜਦੋਂ ਤਕ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦਿਆਂ ਨੂੰ ਨਹੀਂ ਨਿਭਾਉਂਦੇ ਉਸ ਸਮੇਂ ਤਕ ਉਨ੍ਹਾਂ ਦਾ ਵਿਰੋਧ ਹੁੰਦਾ ਰਹੇਗਾ।ਦੱਸ ਦਈਏ ਕਿ ਇੱਥੇ ਵੀ ਪੁਲੀਸ ਮੁਲਾਜ਼ਮਾਂ ਵੱਲੋਂ ਬਹੁਤ ਸਾਰੇ ਅਧਿਆਪਕਾਂ ਨਾਲ ਧੱ-ਕੇ-ਸ਼ਾ-ਹੀ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੀਆਂ ਮਹਿਲਾ ਅਧਿਆਪਕਾਂ ਨਾਲ ਕੁੱਟਮਾਰ ਵੀ ਹੋਈ ਹੈ,ਪਰ ਫਿਰ ਵੀ ਇਨ੍ਹਾਂ ਕੱਚੇ ਅਧਿਆਪਕਾਂ ਦੇ ਹੌਸਲੇ ਬੁਲੰਦ ਦਿਖਾਈ ਦਿੱਤੇ।ਉਨ੍ਹਾਂ ਨੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਉਸ ਸਮੇਂ ਪੁਲਸ ਮੁਲਾਜ਼ਮ ਇਨ੍ਹਾਂ ਨੂੰ ਰੋਕਣ ਲਈ ਸਿਸਵਾਂ ਫਾਰਮ ਹਾਊਸ ਦੇ ਸਾਹਮਣੇ ਖੜ੍ਹੇ ਸੀ।ਸੋ ਇਨ੍ਹਾਂ ਅਧਿਆਪਕਾਂ ਦੀ

ਲਗਾਤਾਰ ਇੱਕੋ ਮੰਗ ਹੈ ਕਿ ਇਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ ਨਾਲ ਹੀ ਇਨ੍ਹਾਂ ਦੀਆਂ ਤਨਖਾਹਾਂ ਨੂੰ ਵਧਾਇਆ ਜਾਵੇ ਤਾਂ ਜੋ ਇਨ੍ਹਾਂ ਦਾ ਗੁਜ਼ਾਰਾ ਹੋ ਸਕੇ। ਇਨ੍ਹਾਂ ਕੱਚੇ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ,ਉਸ ਸਮੇਂ ਤੱਕ ਇਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ ਭਾਵੇਂ ਉਨ੍ਹਾਂ ਦੀ ਜਾਨ ਕਿਉਂ ਨਾ ਚਲੀ ਜਾਵੇ।ਸੋ ਇਸ ਸਮੇਂ ਇਨ੍ਹਾਂ ਕੱਚੇ ਅਧਿਆਪਕਾਂ ਵਿਚ ਬਹੁਤ ਹੀ ਜ਼ਿਆਦਾ ਜੋਸ਼ ਦਿਖਾਈ ਦਿੱਤਾ ਅਤੇ ਅਜਿਹਾ ਲੱਗ ਰਿਹਾ ਸੀ ਕਿ ਇਹ ਆਪਣੀ ਜਾਨ ਦੇਣ ਲਈ ਇੱਥੇ ਆਏ ਹਨ।ਇੱਕ ਸੌ ਪੰਜਾਬ ਸਰਕਾਰ ਨੂੰ ਇਹ ਚਾਹੀਦਾ ਹੈ ਕਿ ਇਨ੍ਹਾਂ ਕੱਚੇ ਅਧਿਆਪਕਾਂ ਦੀ ਗੱਲਬਾਤ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ।

About khabar

Leave a Reply

Your email address will not be published. Required fields are marked *