Breaking News
Home / खबरे / ਪੰਜਾਬ ਦੇ ਵਿੱਚ ਬਿਜਲੀ ਦੇ ਕੱਟਾਂ ਨੇ ਕੀਤਾ ਪਰੇਸ਼ਾਨ, ਆਮ ਲੋਕਾਂ ਅਤੇ ਵਿਰੋਧੀ ਪਾਰਟੀਆਂ ਨੇ ਕਰ ਦਿੱਤੇ ਇਹ ਵੱਡੇ ਐਲਾਨ

ਪੰਜਾਬ ਦੇ ਵਿੱਚ ਬਿਜਲੀ ਦੇ ਕੱਟਾਂ ਨੇ ਕੀਤਾ ਪਰੇਸ਼ਾਨ, ਆਮ ਲੋਕਾਂ ਅਤੇ ਵਿਰੋਧੀ ਪਾਰਟੀਆਂ ਨੇ ਕਰ ਦਿੱਤੇ ਇਹ ਵੱਡੇ ਐਲਾਨ

ਪੰਜਾਬ ਵਿਚ ਬਿਜਲੀ ਦੇ ਵੱਡੇ ਕੱਟਾਂ ਕਾਰਨ ਪੰਜਾਬ ਦੇ ਲੋਕ ਹਾਲੋਂ ਬੇਹਾਲ ਹੋ ਰਹੇ ਹਨ।ਇਕ ਪਾਸੇ ਵਧਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਦੂਜੇ ਪਾਸੇ ਝੋਨੇ ਦਾ ਸੀਜ਼ਨ ਹੈ,ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ।ਕਿਉਂਕਿ ਕੈਪਟਨ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਉਹ ਘਰਾਂ ਵਿੱਚ ਚੌਵੀ ਘੰਟੇ ਅਤੇ ਖੇਤਾਂ ਵਿੱਚ ਅੱਠ ਘੰਟੇ ਬਿਜਲੀ ਦੇਣਗੇ,ਪਰ ਉਨ੍ਹਾਂ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਲੋਕ ਹੁਣ ਸੜਕਾਂ ਉੱਤੇ ਨਿਕਲਣੇ ਸ਼ੁਰੂ ਹੋ ਗਏ ਹਨ ਉਨ੍ਹਾਂ ਵੱਲੋਂ ਕੈਪਟਨ ਸਰਕਾਰ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਕੈਪਟਨ ਸਰਕਾਰ ਉੱਤੇ ਦਬਾਅ ਵਧ ਰਿਹਾ ਹੈ ਅਤੇ ਹੁਣ ਪਾਵਰਕੌਮ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ

ਆਉਣ ਵਾਲੇ ਤਿੰਨ ਦਿਨਾਂ ਤੱਕ ਸਰਕਾਰੀ ਅਦਾਰਿਆਂ ਵਿੱਚ ਏਸੀ ਬੰਦ ਰੱਖੇ ਜਾਣਗੇ।ਇਸ ਤੋਂ ਇਲਾਵਾ ਇੰਡਸਟਰੀ ਵਿਚ ਵੀ ਬਿਜਲੀ ਨਹੀਂ ਦਿੱਤੀ ਜਾਵੇਗੀ।ਨਾਲ ਹੀ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇਹ ਹਦਾਇਤ ਦਿੱਤੀ ਗਈ ਹੈ ਕਿ ਫਾਲਤੂ ਵਿਚ ਕਿਸੇ ਵੀ ਅਜਿਹੇ ਉਪਕਰਨ ਨੂੰ ਨਾ ਚਲਾਇਆ ਜਾਵੇ,ਜਿਸ ਕਾਰਨ ਬਿਜਲੀ ਦੀ ਖਪਤ ਹੋਵੇ।ਜਾਣਕਾਰੀ ਮੁਤਾਬਕ ਪੰਜਾਬ ਵਿੱਚ ਬਿਜਲੀ ਸੰਕਟ ਆ ਗਿਆ ਹੈ, ਭਾਵ ਕੇ ਢਾਈ ਲੱਖ ਯੂਨਿਟ ਪ੍ਰਤੀ ਦਿਨ ਦਾ ਘਾਟਾ ਹੋ ਚੁੱਕਿਆ ਹੈ।ਜਿਸ ਕਾਰਨ ਖੇਤਾਂ ਅਤੇ ਘਰਾਂ ਵਿੱਚ ਬਿਜਲੀ ਪੂਰੀ ਨਹੀਂ ਨਹੀਂ ਹੋ

ਰਹੀ ਅਤੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ।ਲਗਾਤਾਰ ਲੋਕਾਂ ਵੱਲੋਂ ਕੈਪਟਨ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਬਾਕੀ ਵਾਅਦੇ ਝੂਠੇ ਨਿਕਲੇ। ਉਸੇ ਤਰ੍ਹਾਂ ਬਿਜਲੀ ਵਾਲਾ ਵਾਅਦਾ ਝੂਠਾ ਨਿਕਲਿਆ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਬਿਜਲੀ ਬੋਰਡ ਵੱਲੋਂ ਪੰਜਾਬ ਦੀ ਬਿਜਲੀ ਹਿਮਾਚਲ ਪ੍ਰਦੇਸ਼ ਨੂੰ ਵੇਚੀ ਗਈ ਹੈ।ਕ

About khabar

Leave a Reply

Your email address will not be published. Required fields are marked *