Breaking News
Home / खबरे / ਨੌਜਵਾਨ ਨੇ ਹੋਟਲ ਦੇ ਕਮਰੇ ਵਿੱਚ ਕਰ ਦਿੱਤਾ ਇਹ ਵੱਡਾ ਕਾਂਡ ਪੁਲਿਸ ਵਾਲੇ ਦੇਖ ਕੇ ਹੋ ਗਏ ਹੈਰਾਨ

ਨੌਜਵਾਨ ਨੇ ਹੋਟਲ ਦੇ ਕਮਰੇ ਵਿੱਚ ਕਰ ਦਿੱਤਾ ਇਹ ਵੱਡਾ ਕਾਂਡ ਪੁਲਿਸ ਵਾਲੇ ਦੇਖ ਕੇ ਹੋ ਗਏ ਹੈਰਾਨ

ਅੰਮ੍ਰਿਤਸਰ ਤੂੰ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਨਿੱਜੀ ਹੋਟਲ ਦੇ ਵਿੱਚ ਇੱਕ ਨੌਜਵਾਨ ਵਿਅਕਤੀ ਵੱਲੋਂ ਫਾਹਾ ਲਗਾ ਕੇ ਆ-ਤ-ਮ-ਹੱ-ਤਿ-ਆ ਕਰ ਲਈ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਜਲੰਧਰ ਦੇ ਧੋਗੜੀ ਪਿੰਡ ਦਾ ਰਹਿਣ ਵਾਲਾ ਸੀ।ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਲਾਜ਼ਮਾਂ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਨੌਜਵਾਨ ਕੱਲ੍ਹ ਦੁਪਹਿਰ ਇਸ ਹੋਟਲ ਵਿੱਚ ਆਇਆ ਸੀ ਅਤੇ ਉਸ ਨੇ ਆਪਣਾ ਇੱਕ ਕਮਰਾ ਇੱਥੇ ਬੁੱਕ ਕਰਵਾਇਆ ਸੀ ਅਤੇ ਅਗਲੀ ਸਵੇਰ ਤਕ ਉਸ ਨੇ ਆ-ਤ-ਮ-ਹੱ-ਤਿ-ਆ ਕਰ ਲਈ।ਜਿਸ ਦੀ ਸੂਚਨਾ ਹੋਟਲ ਦੇ ਮਾਲਕ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਗਈ।ਹੋਟਲ ਮੁਲਾਜ਼ਮ ਦਾ ਬਿਆਨ ਵੀ ਸਾਹਮਣੇ ਆ ਰਿਹਾ ਹੈ ਉਸ ਦਾ

ਦੱਸਣਾ ਹੈ ਕਿ ਇਸ ਵਿਅਕਤੀ ਵੱਲੋਂ ਕੱਲ੍ਹ ਦੁਪਹਿਰ ਉਨ੍ਹਾਂ ਦੇ ਹੋਟਲ ਵਿੱਚ ਸ਼ਰਨ ਲਈ ਗਈ ਸੀ, ਪਰ ਉਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਦੇਖਿਆ ਕਿ ਇਸ ਹੋਟਲ ਦੇ ਕਮਰੇ ਵਿਚੋਂ ਕੋਈ ਵੀ ਬਾਹਰ ਨਹੀਂ ਆ ਰਿਹਾ ਤਾਂ ਉਹਨਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ।ਪਰ ਕਿਸੇ ਨੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ, ਉਸ ਤੋਂ ਬਾਅਦ ਉਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦੇਖਿਆ ਕਿ ਇਸ ਅੰਮ੍ਰਿਤਪਾਲ ਸਿੰਘ ਨਾਂ ਦੇ ਵਿਅਕਤੀ ਨੇ ਫਾਹਾ ਲਗਾਇਆ ਹੋਇਆ ਸੀ।ਇਸ ਵਿਅਕਤੀ ਵਲੋਂ ਆ-ਤ-ਮ-ਹੱ-ਤਿ-ਆ ਕਿਉਂ ਕੀਤੀ ਗਈ।ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਚੱਲਿਆ ਪੁਲੀਸ ਮੁਲਾਜ਼ਮਾਂ ਨੂੰ ਇਸ ਮਾਮਲੇ ਨੂੰ ਦਰਜ ਕਰ

ਲਿਆ ਗਿਆ ਹੈ ਅਤੇ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਖ਼ਬਰ ਦੇ ਦਿੱਤੀ ਗਈ ਹੈ।ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਇਸ ਵਿਅਕਤੀ ਦੇ ਪਰਿਵਾਰਕ ਮੈਂਬਰ ਇਥੇ ਪਹੁੰਚ ਰਹੇ ਹਨ।ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *