Breaking News
Home / खबरे / ਪਾਣੀ ਦੇ ਤੇਜ਼ ਵਹਾਅ ਵਿੱਚੋਂ ਦੀ ਲੰਘਾ ਰਿਹਾ ਸੀ ਇਹ ਵਿਅਕਤੀ ਸਾਈਕਲ ਫਿਰ ਵੇਖੋ ਕੀ ਹੋਇਆ

ਪਾਣੀ ਦੇ ਤੇਜ਼ ਵਹਾਅ ਵਿੱਚੋਂ ਦੀ ਲੰਘਾ ਰਿਹਾ ਸੀ ਇਹ ਵਿਅਕਤੀ ਸਾਈਕਲ ਫਿਰ ਵੇਖੋ ਕੀ ਹੋਇਆ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀਆਂ ਵੀਡੀਓਜ਼ ਲੈ ਕੇ ਆਉਂਦੇ ਹਾਂ,ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ।ਕਈ ਵਾਰੀ ਵੀਡਿਓਜ਼ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚੋਂ ਇੱਕ ਵਿਅਕਤੀ ਆਪਣੀ ਸਾਈਕਲ ਉੱਤੇ ਸਵਾਰ ਹੋ ਕੇ ਪਾਣੀ ਦੇ ਤੇਜ਼ ਵਹਾਅ ਵਿੱਚ ਚਲਿਆ ਜਾਂਦਾ ਹੈ ਅਤੇ ਉੱਥੇ ਜਾ ਕੇ ਸਟੰਟ ਕਰਨ ਲੱਗਦਾ ਹੈ।ਪਰ ਇਸੇ ਦੌਰਾਨ ਉਸ ਨਾਲ ਕੁਝ ਅਜਿਹਾ ਹੁੰਦਾ ਹੈ,ਜਿਸ ਨੂੰ ਦੇਖਣ ਤੋਂ ਬਾਅਦ ਦੇਖਣ ਵਾਲਿਆਂ ਦੇ ਹੋਸ਼ ਉੱਡ

ਜਾਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤੇਜ਼ ਵਹਾਅ ਵਿੱਚ ਬਹੁਤ ਸਾਰੇ ਲੋਕ ਆਪਣਾ ਸੰਤੁਲਨ ਖੋ ਬੈਠਦੇ ਹਨ ਅਤੇ ਕਈ ਵਾਰ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾ ਬੈਠਦੇ ਹਨ। ਪਰ ਫਿਰ ਵੀ ਲੋਕਾਂ ਨੂੰ ਇਹ ਸਮਝ ਨਹੀਂ ਲਗਦੀ ਕਿ ਅਾਪਣੀ ਜਾਨ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ ਅਤੇ ਉਹ ਹਮੇਸ਼ਾ ਹੀ ਕੁਝ ਨਾ ਕੁਝ ਅਜਿਹਾ ਕਰਦੇ ਰਹਿੰਦੇ ਹਨ,ਜਿਸ ਕਾਰਨ ਉਨ੍ਹਾਂ ਦੀ ਜਾਨ ਤਾਂ ਖ਼ਤਰੇ ਵਿੱਚ ਪੈਂਦੀ ਹੈ ਤੇ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੂਰੀ ਜ਼ਿੰਦਗੀ ਲਈ ਰੋਂਦੇ ਰਹਿ ਜਾਂਦੇ ਹਨ।ਪਰ ਕਈ ਵਾਰ ਇਨ੍ਹਾਂ ਸਟੰਟਮੈਨਾਂ ਦੀ ਕਿਸਮਤ ਚੰਗੀ ਹੁੰਦੀ ਹੈ,ਜਿਸ ਕਾਰਨ ਇਹ ਬਚ ਜਾਂਦੇ ਹਨ। ਇਸੇ ਤਰ੍ਹਾਂ ਇਸ ਵੀਡੀਓ ਵਿੱਚ ਦੇਖਿਆ ਜਾ

ਸਕਦਾ ਹੈ ਕਿ ਜਦੋਂ ਵਿਅਕਤੀ ਵਹਾਅ ਵਿੱਚ ਸਾਈਕਲ ਸਮੇਤ ਚਲਿਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਉਸ ਦੀ ਸਾਈਕਲ ਵਹਾਅ ਵਿੱਚ ਵਹਿ ਜਾਂਦੀ ਹੈ।ਪਰ ਵਿਅਕਤੀ ਦੇਖਦਾ ਹੀ ਰਹਿ ਜਾਂਦਾ ਹੈ, ਕਿਉਂਕਿ ਸਾਈਕਲ ਉਸ ਦੀ ਪਹੁੰਚ ਤੋਂ ਦੂਰ ਜਾ ਚੁੱਕੀ ਹੁੰਦੀ ਹੈ।ਨਾਲ ਹੀ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ਼ ਸੀ ਅਤੇ ਜੇਕਰ ਉਹ ਸਾਈਕਲ ਨੂੰ ਲੈਣ ਲਈ ਜਾਂਦਾ ਤਾਂ ਹੋ ਸਕਦਾ ਸੀ ਕਿ ਉਹ ਵੀ ਪਾਣੀ ਦੇ ਵਿੱਚ ਹੀ ਬਹਿ ਜਾਂਦਾ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵਲੋਂ ਦੇਖਿਆ ਜਾ ਚੁੱਕਿਆ ਹੈ ਬਹੁਤ ਸਾਰੇ ਲੋਕ ਇਸ ਵਿਅਕਤੀ ਦਾ ਮਜ਼ਾਕ ਵੀ

ਉਡਾ ਰਹੇ ਹਨ ਅਤੇ ਕੁਝ ਲੋਕ ਇਸ ਨੂੰ ਬੇਵਕੂਫ਼ ਦੀ ਦੱਸ ਰਹੇ ਹਨ।ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *