Home / खबरे / ਪਤੀ ਪਤਨੀ ਨੇ ਮਜ਼ਾਕ ਮਜ਼ਾਕ ਵਿੱਚ ਕਰ ਦਿੱਤਾ ਇਹ ਵੱਡਾ ਕਾਂਡ,ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ

ਪਤੀ ਪਤਨੀ ਨੇ ਮਜ਼ਾਕ ਮਜ਼ਾਕ ਵਿੱਚ ਕਰ ਦਿੱਤਾ ਇਹ ਵੱਡਾ ਕਾਂਡ,ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ

ਅੱਜਕੱਲ੍ਹ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਖ਼ਬਰ ਮੋਗਾ ਦੇ ਵੈਰੋਕੇ ਪਿੰਡ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪਤੀ ਪਤਨੀ ਨੇ ਮਜ਼ਾਕ ਵਿੱਚ ਹੀ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਦਿੱਤਾ।ਜਿਸ ਕਾਰਨ ਪਤਨੀ ਦੀ ਮੌਤ ਹੋ ਗਈ ਅਤੇ ਪਤੀ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਮੁਤਾਬਕ ਇਹ ਦੋਨੋਂ ਬਠਿੰਡਾ ਤੋਂ ਆਏ ਸੀ ਅਤੇ ਰਸਤੇ ਵਿੱਚ ਇਨ੍ਹਾਂ ਨੇ ਬਰਗਰ ਅਤੇ ਕੋਲਡ ਡਰਿੰਕ ਖ਼ਰੀਦਿਆ ਤੇ ਘਰ ਚਲੇ ਗਏ।ਘਰ ਜਾਣ ਤੋਂ ਬਾਅਦ ਇਕ ਦੂਜੇ ਨੂੰ ਮਜ਼ਾਕ ਕਰਨ ਲੱਗੇ ਅਤੇ ਪੁੱਛਣ ਲੱਗੇ ਕਿ ਕੀ ਇਹ ਇੱਕ ਦੂਜੇ ਲਈ ਆਪਣੀ ਜਾਨ ਦੇ ਸਕਦੇ ਹਨ ਤਾਂ ਦੋਨਾਂ ਨੇ ਇੱਕ ਦੂਜੇ ਦੀ ਗੱਲ ਵਿੱਚ ਹਾਮੀ ਭਰੀ।ਉਸ ਤੋਂ ਬਾਅਦ ਇਨ੍ਹਾਂ ਨੇ ਕੋਲਡ

ਡਰਿੰਕਸ ਵਿਚੋਂ ਚੂਹੇ ਮਾਰਨ ਵਾਲੀ ਦਵਾਈ ਮਿਲਾ ਲਈ ਅਤੇ ਦੋਨਾਂ ਨੇ ਇਸ ਕੋਲਡ ਡਰਿੰਕ ਨੂੰ ਪੀ ਲਿਆ।ਉਸ ਤੋਂ ਬਾਅਦ ਇਨ੍ਹਾਂ ਦੀ ਤਬੀਅਤ ਬਹੁਤ ਖ਼ਰਾਬ ਹੋ ਗਈ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਉਸ ਤੋਂ ਬਾਅਦ ਪਤਨੀ ਨੇ ਦਮ ਤੋੜ ਦਿੱਤਾ ਅਤੇ ਪਤੀ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਪਤੀ ਦਾ ਬਿਆਨ ਸਾਹਮਣੇ ਆ ਰਿਹਾ ਹੈ,ਜਿਸ ਵਿੱਚੋਂ ਕਹਿ ਰਿਹਾ ਹੈ ਕਿ ਉਨ੍ਹਾਂ ਨੇ ਮਜ਼ਾਕ ਵਿੱਚ ਹੀ ਇਹ ਦਵਾਈ ਪੀਤੀ ਸੀ ਉਸ ਤੋਂ ਬਾਅਦ ਪੁਲਸ

ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਬਹੁਤ ਸਾਰੇ ਲੋਕ ਇਸ ਮਾਮਲੇ ਵਿਚ ਸ਼ੱਕ ਜਤਾ ਰਹੇ ਹਨ ਅਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਇਸ ਤਰੀਕੇ ਨਾਲ ਕੋਈ ਮਜ਼ਾਕ ਵਿੱਚ ਆਪਣੀ ਜਾਨ ਕਿਉਂ ਲਵੇਂਗਾ। ਸੋ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੁਝ ਨਾ ਕੁਝ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋ ਪੁਲਸ ਮੁਲਾਜ਼ਮਾਂ ਵਲੋਂ ਹਿੰਸਾ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਮਾਮਲੇ ਦੀ ਅਸਲੀ ਵਜ੍ਹਾ ਸਾਹਮਣੇ ਆ ਜਾਵੇਗੀ।

About khabar

Leave a Reply

Your email address will not be published. Required fields are marked *